ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ …
Read More »ਪੰਜਾਬੀ
ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ 22 ਬੱਚਿਆਂ ਦੀ ਹੁਣ ਤੱਕ ਕੀਤੀ ਗਈ ਪਛਾਣ – ਜ਼ਿਲ੍ਹਾ ਤੇ ਸੈਸ਼ਨ ਜੱਜ
ਬੱਚਿਆਂ ਦੇ ਪਾਲਣ-ਪੋਸ਼ਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ-ਪੋਸ਼ਣ …
Read More »ਪੰਜਾਬ ਵੱਲੋਂ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ-ਚੇਅਰਮੈਨ ਪੱਲੀ ਝਿੱਕੀ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੁਬੇ ਦੇ 2527 ਨਵ-ਨਿਯੁੱਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …
Read More »ਸਬ-ਇੰਸਪੈਕਟਰਾਂ ਦੀ ਭਰਤੀ ਲਈ 27 ਜੁਲਾਈ ਤੱਕ ਕੀਤਾ ਜਾਵੇ ਆਨਲਾਈਨ ਅਪਲਾਈ – ਸੰਜੀਵ ਕੁਮਾਰ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੰਜਾਬ ਦੇ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਲਈ ਪੰਜਾਬ ਪੁਲਿਸ ਵੱਲੋਂ 560 ਸਬ-ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ …
Read More »ਫਸਲੀ ਵਿਭਿੰਨਤਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਨੇ ਲਗਾਇਆ ਕੈਂਪ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਪਿੰਡ ਬਘੋਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਇੱਕ ਵਿਸ਼ੇਸ ਕੈਂਪ ਅਤੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਪਿਛਲੇ ਹਫਤੇ ਇਸ ਪਿੰਡ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਵੱਲੋ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਕਿ ਪਿੰਡ ਭਾਨ ਮਜਾਰਾ, ਬੜਵਾ, ਬਘੌਰਾ, ਰੱਕੜਾ, ਬਕਾਪੁਰ, …
Read More »ਜ਼ਿਲ੍ਹੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ’ਚ ਮਨਾਇਆ ਵਿਸ਼ਵ ਯੂਥ ਹੁਨਰ ਦਿਵਸ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਵਿਚ ਵਿਸ਼ਵ ਯੂਥ ਹੁਨਰ ਦਿਵਸ ਮਨਾਇਆ ਗਿਆ।ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ।ਹੁਨਰ ਵਿਕਾਸ ਕੇਂਦਰਾਂ ਵਿਚ ਸਿਖਲਾਈ ਪ੍ਰਾਪਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ ਦੀਆਂ ਯੂਨੀਵਰਸਿਟੀਆਂ ਵਿਚੋਂ 41ਵੇਂ ਸਥਾਨ ‘ਤੇ
ਅੰਮ੍ਰਿਤਸਰ, 17 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਸ਼ਵ ਦੀਆਂ ਯੂਨੀਵਰਸਿਟੀਆਂ ਵਿੱਚ 41ਵਾਂ ਸਥਾਨ ਪ੍ਰਾਪਤ ਕਰਨ ‘ਤੇ ਵਿਦਿਅਕ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਹੈ।ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਵਲਰਡ ਯੂਨੀਵਰਸਿਟੀਜ਼ ਵਿਦ ਰੀਅਲ ਇੰਮਪੈਕਟ (ਡਬਲਯੂ.ਯੂ.ਆਰ.ਆਈ) 2021 ਦੀ ਰੈਕਿੰਗ ਬਾਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਯੂਨੀਵਰਸਿਟੀ ਨੂੰ ਸਮਾਜਿਕ ਜਿੰਮੇਵਾਰੀ, ਨੈਤਿਕਤਾ ਤੇ ਇਕਜੁੱਟਤਾ ਵਾਲੀ ਸ਼੍ਰੇਣੀ ਵਿੱਚ ਨੈਤਿਕ ਕਦਰਾਂ ਕੀਮਤਾਂ ਵਾਲੀ ਵਿਸ਼ਵ …
Read More »ਬਿਨ੍ਹਾਂ ਮਾਸਕ ਘੁੰਮਣ ਵਾਲੇ 689 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 24 ਦੇ ਕੀਤੇ ਚਲਾਨ – ਐਸ.ਐਸ.ਪੀ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 689 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ ਮਾਸਕ ਘੁੰਮ ਰਹੇ 24 ਵਿਅਕਤੀਆਂ ਦੇ ਚਲਾਨ …
Read More »ਨਵ-ਨਿਯੁੱਕਤ ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁੱਕਤੀ ਪੱਤਰ
ਇੰਡੀਅਨ ਸਕੂਲ ਆਫ ਬਿਜ਼ਨੈਸ ਮੁਹਾਲੀ ਦੇ ਸਹਿਯੋਗ ਨਾਲ ਐਡਵਾਂਸ ਟ੍ਰੇਨਿੰਗ ਸਰਟੀਫਿਕੇਟ ਕੋਰਸ ਸ਼ੁਰੂ ਕਪੂਰਥਲਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਾਸਟਰ ਕੇਡਰ ਦੇ ਨਵ-ਨਿਯੁੱਕਤ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦੇਣ ਅਤੇ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਐਡਵਾਂਸ ਟਰੇਨਿੰਗ ਬਾਰੇ ਕੋਰਸ ਦੀ ਸ਼ੁਰੂਆਤ ਕਪੂਰਥਲਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਰਵਾਈ ਗਈ। …
Read More »ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ ਤੋਂ- ਡਿਪਟੀ ਕਮਿਸ਼ਨਰ
ਕਪੂਰਥਲਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰਾਂ ਦੀ ਭਰਤੀ ਲਈ ਮੁਫ਼ਤ ਕੋਚਿੰਗ 26 ਜੁਲਾਈ 2021 ਨੂੰ ਸ਼ੁਰੂ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਗਵਰਨਿੰਗ ਕਾਊਂਸਿਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਜ਼ਿਲ੍ਹਾ …
Read More »
Punjab Post Daily Online Newspaper & Print Media