Wednesday, November 25, 2026

ਪੰਜਾਬੀ

50 ਤੋਂ ਵੱਧ ਜੁਡੀਸ਼ੀਅਲ ਅਧਿਕਾਰੀਆਂ ਨੇ ਲਗਵਾਈ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ

ਕਪੂਰਥਲਾ 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸ਼੍ਰੀਮਤੀ ਰਾਜਵਿੰਦਰ ਕੌਰ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ਼੍ਰੀ ਰਮਨ ਕੁਮਾਰ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦਿਵਾਉਣ ‘ਚ ਅਹਿਮ ਰੋਲ ਅਦਾ ਕਰੇਗਾ ਫਿਊਲ ਨਾਲ ਕੀਤਾ ਸਮਝੌਤਾ -ਵੀ.ਸੀ

ਅੰਮ੍ਰਿਤਸਰ, 16 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਡਸਟਰੀ ਅਤੇ ਅਕਾਦਮਿਕਤਾ ਵਿਚ ਸਾਂਝ ਵਧਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੀ ਹੈ ਅਤੇ ਹੁਣ ਇਸ ਵਿਚ ਇਕ ਹੋਰ ਵਾਧਾ ਕਰਦਿਆਂ ਯੂਨੀਵਰਸਿਟੀ ਵੱਲੋਂ ਨਾਨ-ਪਰਾਫਿਟ ਸੰਸਥਾ ਫਰੈਂਡਜ਼ ਯੂਨੀਅਨ ਫਾਰ ਅਨਰਜ਼ਾਈਜ਼ਿੰਗ ਲਾਈਵਜ਼ (ਫਿਊਲ) ਨਾਲ ਸਮਝੌਤਾ ਕੀਤਾ …

Read More »

ਹਜ਼ਾਰਾਂ ਲੋੜਵੰਦਾਂ ਦਾ ਆਸਰਾ ਬਣੇ ਡਾ. ਐਸ.ਪੀ ਸਿੰਘ ਓਬਰਾਏ

11 ਹਜ਼ਾਰ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ 500 ਤੋਂ 10000 ਰੁਪਏ ਤੱਕ ਮਹੀਨਾਵਾਰ ਪੈਨਸ਼ਨ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ, ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ `ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਲੋੜਵੰਦ …

Read More »

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਸੁਖਦੇਵ ਸਿੰਘ ਵੱਲੋਂ ਕੀਤੀ ਗਈ …

Read More »

ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ -ਬੀਬੀ ਜਗੀਰ ਕੌਰ

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਗਾਇਨੀ ਤੇ ਬੱਚਾ ਵਾਰਡ ਦੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ ਵਿਖੇ ਗਾਇਨੀ ਅਤੇ ਬੱਚਾ ਵਾਰਡ ਦੇ ਨਵੇਂ ਬਲਾਕ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ …

Read More »

ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ।ਇਨ੍ਹਾਂ ਪੁਸਤਕਾਂ ਵਿੱਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ …

Read More »

ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਹੋਣ ’ਤੇ ਇਮਾਰਤ ਰੱਖੀ ਜਾਵੇਗੀ ਸੁਰੱਖਿਅਤ-ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਵਿਖੇ ਕਾਰਸੇਵਾ ਦੌਰਾਨ ਮਿਲੀ ਇਮਾਰਤ ਦਾ ਮਾਮਲਾ ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜੇ ਚੱਲ ਰਹੀ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਦੌਰਾਨ ਖੁਦਾਈ ਕਰਦਿਆਂ ਸਾਹਮਣੇ ਆਏ ਇਮਾਰਤ ਦੇ ਪੁਰਾਣੇ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਇਹ ਇਮਾਰਤੀ ਢਾਂਚਾ ਇਤਿਹਾਸ ਅਤੇ …

Read More »

ਤੇਜਾ ਸਿੰਘ ਸਮੁੰਦਰੀ ਦੀ ਯਾਦ ‘ਚ ਸਮਾਗਮ ਭਲਕੇ 17 ਜੁਲਾਈ ਨੂੰ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਸਬੰਧੀ ਸਮਾਗਮ ਭਲਕੇ 17 ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11:00 ਵਜੇ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ 1926 ਵਿਚ ਲਾਹੌਰ ਦੀ ਜ਼ੇਲ੍ਹ ‘ਚ ਅਕਾਲ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ …

Read More »

ਨੈਸ਼ਨਲ ਹਾਈਵੇਅ ‘ਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਬੱਝੀ ਆਸ -ਚੇਅਰਮੈਨ ਸੂਦ

ਮਾਲ ਵਿਭਾਗ ਨੇ ਅਧਿਕਾਰੀਆਂ ਨੂੰ ਲੋੜੀਂਦੀ ਯੋਗ ਕਾਰਵਾਈ ਲਈ ਲਿਖਿਆ ਪੱਤਰ ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾ ਤਹਿਸੀਲ ਵਿੱਚ ਪੈਂਦੇ ਪਿੰਡ ਮਜਾਰੀ ਅਤੇ ਢਾਹਾਂ ਦੇ ਵਸਨੀਕਾਂ ਦੀਆਂ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ …

Read More »

ਨਗਰ ਕੌਂਸਲ ਬੰਗਾ ਦੇ ਨਵੇਂ ਚੁਣੇ ਕੌਂਸਲਰਾਂ ਨੇ ਚੁੱਕੀ ਸਹੁੰ

ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਬੰਗਾ ਦੇ ਨਵੇਂ ਚੁਣੇ ਗਏ ਸਮੂਹ ਨਗਰ ਕੌਂਸਲਰਾਂ ਨੂੰ ਅੱਜ ਉੱਪ ਮੰਡਲ ਮੈਜਿਸਟ੍ਰੇਟ-ਕਮ-ਕਨਵੀਨਰ ਦੀਪਕ ਰੁਹੇਲਾ ਵੱਲੋਂ ਸਹੁੰ ਚੁਕਾਈ ਗਈ।ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਨਗਰ ਕੌਂਸਲ ਬੰਗਾ ਦੇ ਕਾਰਜ਼ ਸਾਧਕ ਅਫ਼ਸਰ ਰਾਜੀਵ ਓਬਰਾਏ ਵੀ ਮੌਜ਼ੂਦ ਰਹੇ।ਕਨਵੀਨਰ ਦੀਪਕ ਰੁਹੇਲਾ ਵੱਲੋਂ ਸਮੂਹ ਹਾਜ਼ਰ ਮੈਂਬਰਾਂ …

Read More »