ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਜਾਡਲਾ ਨੇੜ੍ਹੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਵਿਦਿਆਰਥੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਆਨਲਾਈਨ …
Read More »ਪੰਜਾਬੀ
ਕੋਵਿਡ ਦੌਰਾਨ ਮਾਪਿਆਂ ਤੋਂ ਮਹਿਰੂਮ ਹੋਏ ਬੱਚਿਆਂ ਦਾ ਹੋਵੇਗਾ ਵਧੀਆ ਪਾਲਣ-ਪੋਸ਼ਣ – ਜ਼ਿਲ੍ਹਾ ਤੇ ਸੈਸ਼ਨ ਜੱਜ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਨਿਰਦੇਸ਼ ਦਿੱਤੇ। …
Read More »ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ‘ਚ ਰਜਿਸਟਰੇਸ਼ਨ ਸ਼ੁਰੂ
ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਰੂਬਲ ਸੈਣੀ ਨੇ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰਜ਼ਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜ਼ਟਿਵ ਆਏ ਹਨ ਜਾਂ ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜ਼ਟਿਵ ਆਉਣ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ, …
Read More »ਜ਼ਿਲਾ ਪਠਾਨਕੋਟ ਦੇ ਸਕਿੱਲ ਸੈਂਟਰਾਂ ‘ਚ ਵਰਲਡ ਯੂਥ ਸਕਿੱਲ ਡੇਅ ਮਨਾਇਆ
ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – 15 ਜੁਲਾਈ 2021 ਨੂੰ ਪੂਰੇ ਦੇਸ਼ ਵਿਚ 6ਵਾਂ ਵਰਲਡ ਯੂਥ ਸਕਿਲ ਡੇਅ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਪਠਾਨਕੋਟ ਦੇ ਚੱਲ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰਾਂ ‘ਚ ਬੱਚਿਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ …
Read More »ਬੱਚਿਆਂ ਦੀ ਮਾਨਸਿਕ ਤੇ ਬੋਧਿਕ ਰੁਚੀ ਵਿਕਸਿਤ ਕਰਨ ਲਈ `ਲਾਇਬ੍ਰੇਰੀ ਲੰਗਰ` ਲਗਾਇਆ
ਗੋਨਿਆਣਾ ਮੰਡੀ, 16 ਜੁਲਾਈ (ਪਰਮਜੀਤ ਸਿੰਘ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਜ਼ਿਲ੍ਹਾ ਬਠਿੰਡਾ ਦੇ ਸਕੂਲ ਦੀ ਲਾਇਬਰੇਰੀ ਵਿੱਚ ਬੱਚਿਆਂ ਦੀ ਮਾਨਸਿਕ ਤੇ ਬੋਧਿਕ ਰੁਚੀ ਨੂੰ ਹੋਰ ਵਿਕਸਿਤ ਕਰਨ ਲਈ `ਲਾਇਬ੍ਰੇਰੀ ਲੰਗਰ` ਲਗਾਇਆ ਗਿਆ। ਮੁੱਖ ਅਧਿਆਪਕ ਬਲਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਲਾਇਬ੍ਰੇਰੀ ਇੰਚਾਰਜ਼ ਪਰਮਜੀਤ ਸਿੰਘ ਵਲੋਂ ਛੇਵੀਂ ਤੋਂ ਦਸਵੀਂ ਜਮਾਤ ਦੇ ਕਲਾਸ …
Read More »ਜਰੂਰੀ ਕਾਨੂੰਨਾਂ ਨੂੰ ਨਜ਼ਰਅੰਦਾਜ਼ ਕਰਕੇ ਖੇਤੀਬਾੜੀ ਕਾਨੂੰਨ ਲਾਗੂ ਕਰਨੇ ਗਲਤ – ਰਾਜ ਸ਼੍ਰੀ ਚੌਧਰੀ
ਸੰਪੂਰਨ ਭਾਰਤ ਹਿੰਦੂ ਮਹਾਸਭਾ ਨੇ ਕੀਤਾ ਕਿਸਾਨੀ ਅੰਦੋਲਨ ਦਾ ਸਮਰਥਨ ਚੰਡੀਗੜ੍ਹ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਪੂਰਣ ਭਾਰਤ ਹਿੰਦੂ ਮਹਾਸਭਾ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਣ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਚਲਾਏ ਜਾ ਰਹੇ ਅੰਦੋਲਨ ਦਾ ਸਮਰਥਨ ਕੀਤਾ ਹੈ।ਮਹਾਸਭਾ ਦੀ ਰਾਸ਼ਟਰੀ ਪ੍ਰਧਾਨ ਅਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਪੜਪੋਤੀ ਰਾਜ ਸ਼੍ਰੀ ਚੌਧਰੀ ਨੇ ਕਿਹਾ ਕਿ ਭਾਰਤ ਸਰਕਾਰ …
Read More »ਡਾ. ਮਨੀਲਾ ਸਰਜਰੀ ਹਸਪਤਾਲ ‘ਚ ਮਨਾਇਆ ਅੰਤਰਾਸ਼ਟਰੀ ਪਲਾਸਟਿਕ ਸਰਜਰੀ ਦਿਵਸ
ਅੰਮ੍ਰਿਤਸਰ, 16 ਜੁਲਾਈ (ਖੁਰਮਣੀਆਂ) – ਸਥਾਨਕ ਰਣਜੀਤ ਐਵਨਿਊ ਸਥਿਤ ਡਾ. ਮਨੀਲਾ ਸਰਜਰੀ ਹਸਪਤਾਲ ਵਿਖੇ ਅੰਤਰਰਾਸ਼ਟਰੀ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ।ਡਾ. ਮਨੀਲਾ ਨੇ ਦੱਸਿਆ ਕਿ ਭਾਰਤ ਵਿੱਚ ਪਲਾਸਟਿਕ ਸਰਜਰੀ ਦਿਵਸ 15 ਜੁਲਾਈ 2011 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ।ਸਾਨੂੰ ਵੇਖ ਅੱਜ ਸਾਰੀ ਦੁਨੀਆ ਉਸੇ ਦਿਨ ਨੂੰ ਅੰਤਰਰਾਸ਼ਟਰੀ ਪਲਾਸਟਿਕ ਸਰਜਰੀ ਦਿਨ ਦੇ ਤੌਰ ‘ਤੇ ਮਨਾ ਰਹੀ ਹੈ।ਉਹਨਾਂ ਕਿਹਾ ਕਿ ਆਮ ਤੌਰ `ਤੇ …
Read More »ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ‘ਚੱਲ ਲੋਕ ਅਦਾਲਤ ਚੱਲੀਏ’ ਗੀਤ ਦੀ ਟੀਮ ਨੂੰ ਕੀਤਾ ਸਨਮਾਨਿਤ
ਨਵਾਂਸ਼ਹਿਰ, 15 ਜੁਲਾਈ (ਪੰਜਾਬ ਪੋੋਸਟ ਬਿਊਰੋ) – ਕੌਮੀ ਲੋਕ ਅਦਾਲਤ ਅਤੇ ਇਸ ਦੇ ਲਾਭਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਤਿਆਰ ਕੀਤੇ ਗਏ ਗੀਤ ‘ਚੱਲ ਲੋਕ ਅਦਾਲਤ ਚੱਲੀਏ’ ਦੀ ਸਮੁੱਚੀ ਟੀਮ ਨੂੰ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ.ਜੇ.ਐਮ-ਕਮ-ਸਕੱਤਰ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 849 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-20 ਦੇ ਕੀਤੇ ਚਲਾਨ
ਨਵਾਂਸ਼ਹਿਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 849 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »ਦਵਾਈਆਂ ਖਾ ਕੇ ਲੰਬੀ ਜ਼ਿੰਦਗੀ ਜੀਅ ਸਕਦੇ ਹਨ ਏਡਜ਼ ਪੀੜਤ ਵਿਅਕਤੀ – ਡਾ. ਗੀਤਾਂਜਲੀ ਸਿੰਘ
ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਲੱਗਾ ਐਚ.ਆਈ.ਵੀ/ਏਡਜ਼ ਦੀ ਜਾਂਚ ਲਈ ਵਿਸ਼ੇਸ਼ ਕੈਂਪ ਜਾਡਲਾ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਅੱਜ ਐਚ.ਆਈ.ਵੀ /ਏਡਜ਼ ਦੀ ਜਾਂਚ ਲਈ ਵਿਸ਼ੈਸ਼ ਕੈਂਪ ਲਗਾਇਆ ਗਿਆ।ਜਿਸ ਦੌਰਾਨ ਐਚ.ਆਈ.ਵੀ ਏਡਜ਼ ਦੇ ਕਾਰਨ, ਲੱਛਣ, ਇਲਾਜ਼ ਅਤੇ ਸਾਵਧਾਨੀਆਂ …
Read More »
Punjab Post Daily Online Newspaper & Print Media