Wednesday, November 25, 2026

ਪੰਜਾਬੀ

ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ ਦਾ ਦਾਖਲਾ 15 ਜੁਲਾਈ ਤੱਕ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਾਹਮਣੇ ਵੇਰਕਾ ਮਿਲਕ ਪਲਾਂਟ ਵੇਰਕਾ ਵਿਖੇ ਮਿਤੀ 15 ਜੁਲਾਈ 2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।                ਕਸਮੀਰ ਸਿੰਘ ਗੋਰਾਇਆ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ …

Read More »

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਚ` ਨਵੇ ਸੈਸ਼ਨ ਦੀ ਅਰੰਭਤਾ `ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ `ਚ ਨਵੇ ਸੈਸ਼ਨ ਦੀ ਆਰੰਭਤਾ `ਤੇ ਵਿਸੇ਼ਸ ਼ਹਵਨ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕੀ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਯਜਮਾਨ ਦੇ ਰੂਪ ਵਿੱਚ ਮੌਜ਼ੂਦ ਰਹੇ। ਪ੍ਰਿੰਸੀਪਲ ਡਾ. ਵਾਲੀਆ ਨੇ ਨਵੇ` ਸੈਸ਼ਨ ਦੇ ਆਰੰਭ ਮੌਕੇ ਸ਼ੁਭ-ਕਾਮਨਾਵਾਂ ਦਿੰਦਿਆਂ ਹੋਇਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਨਵੇ` ਸੈਸ਼ਨ …

Read More »

ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੰਗ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਕਰੋਨਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਚਲੇ ਆ ਰਹੇ ਸਨ, ਹੁਣ ਸਰਕਾਰ …

Read More »

ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਇਕੱਤਰਤਾ

ਕਿਹਾ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਮੈਨੇਜਰ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ …

Read More »

ਰਮਾਇਣ ਨਾਲ ਦਸਵੇਂ ਪਾਤਸ਼ਾਹ ਦਾ ਨਾਂ ਜੋੜਨਾ ਮੰਦਭਾਗਾ-ਮੁੱਖ ਸਕੱਤਰ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਰਮਾਇਣ ਨੂੰ ਜੋੜ ਕੇ ਪੇਸ਼ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਇੱਕ ਅੰਗਰੇਜ਼ੀ ਅਖਬਾਰ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿੱਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ …

Read More »

ਬਿਨ੍ਹਾਂ ਮਾਸਕ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 17 ਦੇ ਕੀਤੇ ਚਲਾਨ – ਐਸ.ਐਸ.ਪੀ

ਨਵਾਂ ਸ਼ਹਿਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ ਰਹੇ 17 ਵਿਅਕਤੀਆਂ …

Read More »

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨਾ-ਮਨਜ਼ੂਰ – ਰਾਜੇਸ਼ ਕੁਮਾਰ

ਸੰਯੁਕਤ ਅਧਿਆਪਕ ਫਰੰਟ ਵਲੋਂ ਬਠਿੰਡੇ ਵਿਖੇ ਸੂਬਾ ਪੱਧਰੀ ਰੈਲੀ 18 ਜੁਲਾਈ ਨੂੰ – ਸੰਦੀਪ ਸਿੰਘ ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਅਧਿਆਪਕ ਫਰੰਟ ਦੀ 18 ਜੁਲਾਈ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਸਮਰਾਲਾ ਬਲਾਕ ਦੀ ਮੀਟਿੰਗ ਡੀ.ਟੀ.ਐਫ਼. ਦੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਅਤੇ 5178 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਮੈਂਬਰ ਸੰਦੀਪ ਸਿੰਘ ਦੀ …

Read More »

ਸ਼ਾਨਦਾਰ ਸੇਵਾਵਾਂ ਬਦਲੇ ਜੀ.ਓ.ਜੀ ਹਰਬੰਸ ਸਿੰਘ ਨੂੰ ਗਰਾਮ ਪੰਚਾਇਤ ਨੇ ਦਿੱਤਾ ਪ੍ਰਸੰਸਾ ਪੱਤਰ

ਸਮਰਾਲਾ, 13 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਿਕਾਸ ਲਈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹਿੱਤ ਜੀ.ਓ.ਜੀ ਲਗਾਏ ਗਏ ਸਨ, ਜਿਨ੍ਹਾਂ ਨੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਸਿੱਧਾ ਰਾਬਤਾ ਮੁੱਖ ਮੰਤਰੀ ਦਫਤਰ ਨਾਲ ਰੱਖਿਆ ਹੋਇਆ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸਿੱਧੀਆਂ ਮੁੱਖ ਮੰਤਰੀ ਦਫਤਰ ਵਿੱਚ ਪੁੱਜਦੀਆਂ …

Read More »