ਖਾਲਸਾ ਯੂਨੀਵਰਸਿਟੀ ਐਕਟ-2016 ਕੀਤਾ ਲਾਗੂ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਭਾਰਤ ਦੀ ਸਰਵਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਨੇ ਅੱਜ ਖ਼ਾਲਸਾ ਯੂਨੀਵਰਸਿਟੀ ਨੂੰ ਬਹਾਲ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਲਾਗੂ ਕਰਕੇ ਖ਼ਾਲਸਾ ਯੂਨੀਵਰਸਿਟੀ (ਰੀਪੀਲ) ਐਕਟ-2017 ਨੂੰ ‘ਗੈਰ-ਸੰਵਿਧਾਨਕ’ ਐਲਾਨ ਦਿੱਤਾ ਹੈ।ਜਸਟਿਸ ਬੀ.ਆਰ ਗਵਈ ਅਤੇ ਜਸਟਿਸ ਕੇ.ਵੀ ਵਿਸ਼ਵਨਾਥਨ ਦੀ ਦੋ ਬੈਂਚਾਂ ਵਾਲੀ ਅਦਾਲਤ ਵਲੋਂ 65 ਪੰਨਿਆਂ ਦੇ ਫ਼ੈਸਲੇ ’ਚ ’ਵਰਸਿਟੀ …
Read More »ਪੰਜਾਬੀ ਖ਼ਬਰਾਂ
ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ‘ਚ ਜਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ- ਮੈਡਮ ਸਾਹਨੀ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ ਉਪਰ ਕਰਨ ਸਮੇਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਸਮੇਂ ਸਿਰ ਦੇਣ ਦਾ ਯਕੀਨ ਦਿਵਾਇਆ।ਡਿਪਟੀ ਕਮਿਸ਼ਨਰ ਮੈਡਮ ਸਾਹਨੀ ਨੇ ਇਹ …
Read More »ਯੂਨੀਵਰਸਿਟੀ ਵੱਲੋਂ ਪਹਿਲੇ ਸਮੈਸਟਰ ਦੇ ਰੈਗੂਲਰ ਪ੍ਰੀਖਿਆਰਥੀਆਂ ਦੇ ਫੀਸ ਭਰਨ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2024 ਲਾਅ ਐਫ.ਵਾਈ.ਆਈ.ਪੀ./ਟੀ.ਵਾਈ.ਪੀ ਬੀ.ਐਡ, ਬੀ.ਏ ਬੀ.ਐਡ, ਬੀ.ਐਸ.ਸੀ ਬੀ.ਐਡ, ਬੀ.ਕਾਮ ਬੀ.ਐਡ ਅਤੇ ਬੀ.ਐਡ, ਐਮ.ਐਡ ਰੈਗੂਲਰ ਸਮੈਸਟਰ ਪਹਿਲਾ ਦੇ ਰੈਗੂਲਰ ਪ੍ਰੀਖਿਆਰਥੀਆਂ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx ਉਤੇ ਭਰਨ ਅਤੇ ਫੀਸ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਸ਼ਾਲਿਨੀ ਬਹਿਲ ਨੇ …
Read More »ਸਿਵਲ ਸਰਜਨ ਨੇ ਕੁਸ਼ਟ ਆਸ਼ਰਮ ‘ਚ ਮਰੀਜ਼ਾਂ ਨੂੰ ਦਵਾਈਆਂ, ਫ਼ਲ ਤੇ ਲੋੜੀਂਦਾ ਸਮਾਨ ਵੰਡਿਆ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਗਾਂਧੀ ਜਯੰਤੀ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵਲੋਂ ਗੁਰੂ ਅਰਜਨ ਦੇਵ ਕੁਸ਼ਟ ਆ਼ਸ਼ਰਮ ਸੰਗਰੂਰ ਵਿਖੇ ਰਹਿ ਰਹੇ ਰੋਗੀਆਂ ਨੂੰ ਦਵਾਈਆਂ ਅਤੇ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ ਦੀ ਵੰਡ ਕੀਤੀ ਗਈ।ਉਨ੍ਹਾਂ ਨੇ ਕੁਸ਼ਟ ਰੋਗੀਆਂ ਦੇ ਪਰਿਵਾਰਾਂ ਦਾ ਹਾਲ ਚਾਲ ਪੁੱਛਿਆ।ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਜਾਗਰੂਕ ਕਰਦਿਆਂ ਕਿਹਾ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਪਿੰਗਲਵਾੜੇ ’ਚ ਲੰਗਰ ਲਈ ਦਿੱਤੀ ਰਸਦ ਅਤੇ ਵੰਡੇ ਫਲ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿੱਤ ਗਾਂਧੀ ਜੈਅੰਤੀ ਦੇ ਮੌਕੇ ਤੀਸਰਾ ਰਲੀਵ ਦਾ ਹੰਗਰ ਪ੍ਰੋਜੈਕਟ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ‘ਚ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਗਰੂਰ ਵਿਖੇ ਲਗਾਇਆ, ਜਿਸ ਤਹਿਤ ਉਥੇ ਰਹਿ ਰਹੇ ਲਗਭਗ 300 ਮਰੀਜ਼ਾਂ ਅਤੇ ਬਜ਼ੁਰਗਾਂ ਨੂੰ ਸੇਬ ਤੇ ਕੇਲੇ ਵੰਡੇ ਗਏ ਅਤੇ ਲੰਗਰ ਦੀ ਰਸਦ ਲਈ …
Read More »ਪਿੰਡੀ ਭੁੱਲਰ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਂ ਦੀ ਚੋਣ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਪਿੰਡੀ ਭੁੱਲਰ ਦੇ ਨਿਵਾਸੀਆਂ ਨੇ ਇੱਕ ਵਾਰ ਫਿਰ ਸਰਬਸੰਮਤੀ ਨਾਲ ਜਰਨੈਲ ਸਿੰਘ ਭੁੱਲਰ ਨੂੰ ਮੁੜ ਸਰਪੰਚ ਚੁਣ ਲਿਆ ਹੈ।ਪਿੰਡੀ ਦੀ ਸਮੁੱਚੀ ਪੰਚਾਇਤ ਵੱਲੋਂ ਕਰਵਾਏ ਸਾਂਝੇ ਸਮਾਗਮ ਦੌਰਾਨ ਉਨਾਂ ਨੂੰ ਸਰਪੰਚ ਚੁਣਿਆ ਗਿਆ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ ਨੇ ਉਹਨਾਂ ਦਾ ਮੂੰਹ ਮਿੱਠਾ ਕਰਵਾ ਕੇ ਸਰਪੰਚ ਚੁਣੇ ਜਾਣ ਦੀ ਵਧਾਈ ਦਿੱਤੀ ਅਤੇ …
Read More »ਐਡਵੋਕੇਟ ਧਾਮੀ ਨੇ ਨਕਾਸ਼ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਕਾਸ਼ ਆਰਟਿਸ ਸਤਪਾਲ ਸਿੰਘ ਦਾਨਿਸ਼ ਦੀ ਪਤਨੀ ਸ੍ਰੀਮਤੀ ਮਧੂ ਬਾਲਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨਿਸ਼ ਪਰਿਵਾਰ ਦੇ ਵਡੇਰਿਆਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਾਸ਼ੀ ਸੇਵਾ ਵਿੱਚ ਅਹਿਮ ਯੋਗਦਾਨ ਰਿਹਾ ਹੈ।ਇਹ ਪਰਿਵਾਰ ਸਿੱਖ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਰੰਭਿਕ ਅਰਦਾਸ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਸਫ਼ਲਤਾ ਅਤੇ ਹੋਣ ਜਾ ਰਹੇ ਨਵੇਂ ਅਕਾਦਮਿਕ ਸੈਸ਼ਨ-2024 ਦੀ ਆਰੰਭਤਾ ਸਬੰਧੀ ਅਰਦਾਸ ਦਿਵਸ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ ਤੇ ਪਰਮਜੀਤ ਸਿੰਘ ਬੱਲ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਕਾਲਜ ਡਾਇਰੈਕਟਰ …
Read More »ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ੍ਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਿਹਤਮੰਦ ਜੀਵਨ ਸ਼ੈਲੀ ਅਤੇ ਤੰਦਰੁਸਤੀ ‘ਤੇ ਸੈਮੀਨਾਰ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਸਿਹਤਮੰਦ ਜੀਵਨ ਸ਼ੈਲੀ ਅਤੇ ਤੰਦਰੁਸਤੀ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਅਲਪਨਾ ਸੋਨੀ ਨੈਸ਼ਨਲ ਹੈਡ ਅਤੇ ਥੈਰੇਪਿਊਟਿਕ ਡਾਇਟੀਸ਼ੀਅਨ, ਸ਼੍ਰੇਆ’ਜ਼ ਡਾਈਟ ਕਲੀਨਿਕ ਅਤੇ ਰਿੱਕੀ ਭੱਲਾ ਮਾਲਕ ਗੋਲਡ ਜਿਮ ਅੰਮ੍ਰਿਤਸਰ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ। ਡਾਇਟੀਸ਼ੀਅਨ ਅਲਪਨਾ ਸੋਨੀ ਨੇ ਸਮੁੱਚੀ ਸਿਹਤ ਅਤੇ ਬਿਮਾਰੀਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਵਿੱਚ ਸੰਤੁਲਿਤ ਖੁਰਾਕ …
Read More »
Punjab Post Daily Online Newspaper & Print Media