ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਝਕੜੌਦੀ ਵਿਖੇ ਮੱਛੀ ਪਾਲਣ ਵਿਭਾਗ ਵਲੋਂ ਕਰਮਿੰਦਰ ਸਿੰਘ ਦੇ ਮੱਛੀ ਫਾਰਮ ਤੇ ‘ਰਾਸ਼ਟਰੀ ਮੱਛੀ ਪਾਲਕ ਦਿਵਸ’ ਮਨਾਇਆ ਗਿਆ। ਇਸ ਸਮਾਗਮ ਵਿੱਚ ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਕਰਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਆਪਣੇ ਸੰਬੋਧਨ ਵਿੱਚ ਕਿਸਾਨ ਵੀਰਾਂ ਨੂੰ ਮੱਛੀ ਪਾਲਣ …
Read More »ਪੰਜਾਬੀ
ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
29 ਜੁਲਾਈ ਨੂੰ ਪਟਿਆਲਾ ’ਚ ਮੁੱਖ ਮੰਤਰੀ ਦੇ ਮਹਿਲ ਘੇਰਨ ਲਈ ਸ਼ਮੂਲੀਅਤ ਦੀ ਅਪੀਲ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੜ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ।ਉਪਰੰਤ 8 ਜੁਲਾਈ ਨੂੰ ਸਮਰਾਲਾ …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
ਚੋਣਾਂ ਤੋਂ ਪਹਿਲਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ – ਜਸਦੇਵ ਬਰਮਾ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਜੱਸੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਚੌਂਕੀਦਾਰਾਂ ਨੇ ਭਾਗ ਲਿਆ। …
Read More »ਨਿਰਮਾਤਾ ਨਿਰਦੇਸ਼ਕ ਸਿਮਰਨ ਸੰਧੂ ਤੇ ਵਿਕਰਮ ਸੰਧੂ
ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਤਜ਼ੱਰਿਬਆਂ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ।ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ।ਇਸੇ ਤਰਜ਼ ‘ਤੇ ਦੋ ਬਹੁਤ ਹੀ ਡੂੰਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫਿਲਮਾਂ ਰਲੀਜ਼ ਤੋਂ ਪਹਿਲਾਂ …
Read More »ਸਰਕਾਰੀ ਸਕੂਲ ਸੂਲਰ ਘਰਾਟ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਸਲੋਗਨ ਮੁਕਾਬਲੇ
ਹੁਸਨਪ੍ਰੀਤ ਕੌਰ ਨੇ ਪਹਿਲਾ, ਕਮਲਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ …
Read More »ਬਿਨਾਂ ਮਾਸਕ ਵਾਲੇ 537 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-33 ਦੇ ਕੀਤੇ ਚਲਾਨ
ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 537 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਕੁੱਲ ਹਿੰਦ ਕਿਸਾਨ ਸਭਾ ਤੇ ਏਟਕ ਨਾਲ ਸਬੰਧਤ ਟ੍ਰੇਡ ਯੂਨੀਅਨਾਂ ਵੱਲੋਂ ਭੰਡਾਰੀ ਪੁੱਲ ਉਪਰ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਪੈਟਰੋਲ, ਡੀਜ਼ਲ, ਰਸੋਈ ਗੈਸ, ਖਾਣ ਵਾਲੇ ਤੇਲ, ਦਾਲਾਂ ਆਦਿ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੁੱਲ ਹਿੰਦ ਕਿਸਾਨ ਸਭਾ ਅਤੇ ਏਟਕ ਨਾਲ ਸਬੰਧਤ ਟ੍ਰੇਡ ਯੂਨੀਅਨਾਂ ਵੱਲੋਂ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਉਪਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਸਕੂਟਰ, ਮੋਟਰਸਾਈਕਲ, ਕਾਰਾਂ ਆਦਿ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਮਰਾਲਾ ’ਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ
ਵਿਰੋਧ ਪ੍ਰਦਰਸ਼ਨ ‘ਚ ਲੋਕ ਗਾਇਕ ਜੱਸ ਬਾਜਵਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਮੂਲੀਅਤ ਸਮਰਾਲਾ, 10 ਜੁਲਾਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵਧ ਰਹੀਆਂ ਤੇਲ ਦੀਆਂ ਕੀਮਤਾਂ, ਗੈਸ ਅਤੇ ਬਿਜਲੀ ਦੇ ਲੱਗ ਰਹੇ ਕੱਟਾਂ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਯੂਨੀਅਨਾਂ ਵਲੋਂ ਸੜਕਾਂ ਕਿਨਾਰੇ ਖੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। …
Read More »ਕੈਬਨਿਟ ਸਬ ਕਮੇਟੀ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ
ਸਮਰਾਲਾ, 10 ਜੁਲਾਈ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਦਿਆਂ ਜੰਗਲਾਤ ਮਹਿਕਮੇਂ ਵਿੱਚ ਕੱਚੇ ਤੇ ਠੇਕੇ ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।ਜਥੇਬੰਦੀ ਵਲੋਂ 8 ਜੁਲਾਈ ਤੋਂ 10 ਜੁਲਾਈ ਤੱਕ ਕੈਬਨਿਟ ਸਬ ਕਮੇਟੀ ਦੀ ਕੀਤੀ ਗਈ ਰਿਪੋਰਟ ਦੀਆਂ ਕਾਪੀਆਂ ਸਾੜਨ ਦੀ ਜਿੰਮੇਵਾਰੀ ਵਰ …
Read More »ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ.ਸੀ.ਟੀ.ਵੀ ਕੈਮਰੇ ਲਾਉਣ ਦੀ ਹਦਾਇਤ
ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ.ਸੀ.ਟੀ.ਵੀ ਕੈਮਰੇ ਜ਼ਰੂਰੀ ਕਰਾਰ ਦਿਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ.ਸੀ.ਟੀ. ਵੀ ਕੈਮਰੇ ਘੱਟੋ-ਘੱਟ …
Read More »
Punjab Post Daily Online Newspaper & Print Media