ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸੇਵਾ ਕੇਂਦਰ, ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ‘ਸਵੀਪ’ ਦੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਤਨਾਮ ਸਿੰਘ ਅਤੇ 047-ਨਵਾਂਸ਼ਹਿਰ ਦੇ ਨੋਡਲ ਅਫ਼ਸਰ ਸੁਰਜੀਤ …
Read More »ਪੰਜਾਬੀ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਵਿੱਚ 82 ਪ੍ਰਾਰਥੀਆਂ ਨੇ ਲਿਆ ਭਾਗ
ਨਵਾਂਸ਼ਹਿਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ। ਜ਼ਿਲ੍ਹਾ …
Read More »ਬੇਗੋਵਾਲ ਕਤਲਕਾਂਡ ‘ਚ ਲੋੜੀਂਦੇ ਗੈਂਗਸਟਰ ਸ਼ੇਰਾ ਨੂੰ 6 ਰਾਜਾਂ ਵਿੱਚ 1900 ਕਿਲੋਮੀਟਰ ਤੱਕ ਪਿੱਛਾ ਕਰਕੇ ਕੀਤਾ ਗ੍ਰਿਫਤਾਰ
ਬਾਕੀ ਫਰਾਰ ਦੋਸ਼ੀ ਵੀ ਜਲਦ ਕਰ ਲਏ ਜਾਣਗੇ ਗ੍ਰਿਫਤਾਰ – ਐਸ.ਐਸ.ਪੀ ਹਰਕਮਲਪ੍ਰੀਤ ਖੱਖ ਕਪੂਰਥਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਨੇ ਬੇਗੋਵਾਲ ਵਿਚ 23 ਸਾਲਾ ਨੌਜਵਾਨ ਦੇ ਕਤਲ ਕੇਸ ਵਿਚ ਲੋੜੀਂਦੇ ਹਤਿਆਰਿਆਂ ਦਾ 20 ਦਿਨ ਲਗਾਤਾਰ 6 ਰਾਜਾਂ ਵਿੱਚ 1900 ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਕਤਲ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ …
Read More »ਵਿਧਾਨ ਸਭਾ ਹਲਕਾ 001 ਸੁਜਾਨਪੁਰ ਵਿੱਚ ਵੋਟਰ ਜਾਗਰੂਕਤਾ ਕੈਂਪ 12 ਜੁਲਾਈ ਤੋਂ
ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾ. ਨਿਧੀ ਕੁਮੁਦ ਬਾਂਬਾ, ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001 ਸੁਜਾਨਪੁਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਮਿਤੀ 12 ਜੁਲਾਈ 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕੈਂਪਾਂ …
Read More »ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਹੋਈ
ਸਾਬਕਾ ਕੇਂਦਰੀ ਮੰਤਰੀ ਸਵ. ਸ਼੍ਰੀ ਰਘੂਨੰਦਨ ਲਾਲ ਭਾਟੀਆ ਨੂੰ ਭੇਟ ਕੀਤੀ ਸ਼ਰਧਾਂਜਲੀ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਹੋਈ।ਮੀਟਿੰਗ ਦੀ ਰਸਮੀ ਸ਼ੁਰੂਆਤ ਉਪਰੰਤ ਮੇਅਰ ਦੇ ਕਹਿਣ ‘ਤੇ ਹਾਊਸ ਵਿੱਚ ਮੌਜ਼ੂਦ ਸਾਰੇ ਕੌਂਸਲਰਾਂ ਅੰਮ੍ਰਿਤਸਰ ਸ਼ਹਿਰ ਦੇ ਹਰਮਨ ਪਿਆਰੇ ਤੇ ਕਾਂਗਰਸ ਪਾਰਟੀ ਦੇ ਉਘੇ ਲੀਡਰ ਸਵ. ਸ਼੍ਰੀ ਰਘੂਨੰਦਨ ਲਾਲ ਭਾਟੀਆ …
Read More »ਰਾਮ ਬਾਗ ਵਿੱਚ ਔਰਤਾਂ ਲਈ ਬਣਾਇਆ ਜਾ ਰਿਹੈ ਵੱਖਰਾ ਪਾਰਕ – ਮੇਅਰ
ਸਮਾਜ ਅੰਮ੍ਰਿਤਸਰ ਵਿਕਾਸ ਮੰਚ ਅਤੇ ਅੰਮ੍ਰਿਤਸਰ ਕਲੱਬ ਦੇ ਰਹੀਆਂ ਹਨ ਭਰਵਾਂ ਸਹਿਯੋਗ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਮਹਾਰਾਜਾ ਰਣਜੀਤ ਸਿੰਘ ਜੀ ਦੀ ਯਾਦਗਾਰ ਇਤਿਹਾਸਿਕ ਰਾਮ ਬਾਗ ਵੱਲ ਨਗਰ ਨਿਗਮ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਕਰੋੜਾਂ ਦੇ ਵਿਕਾਸ ਪ੍ਰੋਜੈਕਟ ਕੰਪਨੀ ਬਾਗ ਨੂੰ ਖੂਬਸੂਰਤ ਬਣਾਉਣ ਲਈ ਚੱਲ ਰਹੇ ਹਨ। ਅਧਿਕਾਰੀਆਂ ਸਮੇਤ ਕੰਪਨੀ ਬਾਗ ਦੇ …
Read More »ਯੂਨੀਵਰਸਿਟੀ ਨੇ ਕਰਮਚਾਰੀ ਨੂੰ ਤਰੱਕੀ ਦੇ ਕੇ ਬਣਾਇਆ ਨਿਗਰਾਨ
ਅੰਮ੍ਰਿਤਸਰ, 10 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮੇਹਨਤ ਸਦਕਾ ਸ੍ਰੀਮਤੀ ਨੀਰੂ ਓਹਰੀ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ ਵਜੋਂ ਪਦਉਨਤ ਕੀਤਾ ਗਿਆ।ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਉਚੇਚੇ ਤੌਰ ‘ਤੇ ਸ੍ਰੀਮਤੀ ਨੀਰੂ ਓਹਰੀ ਨੂੰ ਤਰੱਕੀ ਪੱਤਰ …
Read More »ਗਮਦੂਰ ਸਿੰਘ ਜਵੰਧਾ ਅਕਾਲੀ ਦਲ (ਬ) ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ
ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਨਣ ‘ਤੇ ਟਰੱਕ ਯੂਨੀਅਨਾਂ ਮੁੜ ਬਹਾਲ ਕਰਾਂਗੇ – ਲੌਂਗੋਵਾਲ, ਝੂੰਦਾ ਧੂਰੀ, 10 ਜੂਲਾਈ (ਪ੍ਰਵੀਨ ਗਰਗ) – ਸ਼੍ਰੌਮਣੀ ਅਕਾਲੀ ਦਲ (ਬ) ਵੱਲੋਂ ਟਰੱਕ ਯੂਨੀਅਨ ਧੂਰੀ ਦੇ ਸਾਬਕਾ ਪ੍ਰਧਾਨ ਪਿੰਡ ਭਸੌੜ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗਮਦੂਰ ਸਿੰਘ ਜਵੰਧਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਬਦਲੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦਾ …
Read More »ਜਿਲ੍ਹਾ ਕੋਰਟ ਕੰਪਲੈਕਸ ‘ਚ ਅੱਜ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ, …
Read More »ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਰੋਸ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ
ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਮੰਡਲ ਦੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ ਬਿਜਲੀ ਬੋਰਡ ਦੇ ਸੱਦੇ ‘ਤੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਪ੍ਰਧਾਨ ਸਿੰਕਦਰ ਸਿੰਘ ਦੀ ਪ੍ਰਧਾਨਗੀ ਹੇਠ ਇਨਡੋਰ ਸ਼ਿਕਾਇਤ ਸਬ ਸਟੇਸ਼ਨ ਘਰ ਸਮਰਾਲਾ ਵਿਖੇ ਪੰਜਾਬ ਸਰਕਾਰ ਅਤੇ ਮੈਨਜਮੈਂਟ ਖਿਲਾਫ਼ ਰੋਸ ਧਰਨਾ ਦੇ ਕੇ ਸਰਕਾਰ ਅਤੇ ਮੈਨੇਜਮੈਂਟ ਦੀ ਅਰਥੀ ਫੂਕੀ ਗਈ। …
Read More »
Punjab Post Daily Online Newspaper & Print Media