ਸਮਰਾਲਾ, 3 ਜੁਲਾਈ (ਇੰਦਰਜੀਤ ਸਿੰਘ ਕੰਗ) -ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਉਪ ਮੰਡਲ ਅਫਸਰ ਰਘਬੀਰ ਸਿੰਘ ਸ਼ਹਿਰੀ ਸਮਰਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਡੀ ਸੀਜ਼ਨ ਦੌਰਾਨ 24 ਘੰਟੇ ਬਿਜਲੀ ਸਪਲਾਈ ਚਾਲੂ ਰੱਖਣ ਲਈ ਸਪੈਸ਼ਲ ਡਿਊਟੀ ਸ਼ਾਮੀ 8 ਵਜੇ ਤੋਂ ਸਵੇਰੇ 7 ਵਜੇ ਤੱੱਕ 132 ਕੇ.ਵੀ ਸ਼ਮਸ਼ਪੁਰ ਵਿਖੇ ਰਾਜ ਕੁਮਾਰ ਮੋਬਾ ਨੰ: 8872248059, ਹੁਸਨਦੀਪ ਸਿੰਘ ਮੋਬਾ: ਨੰ: …
Read More »ਪੰਜਾਬੀ
ਡੇਂਗੂ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣੀ ਜ਼ਰੂਰੀ – ਡਾ. ਜਗਦੀਪ ਸਿੰਘ
ਐਂਟੀ ਡੇਂਗੂ ਮਹੀਨਾ ਮਨਾਉਣ ਲਈ ਹਦਾਇਤਾਂ ਜਾਰੀ ਨਵਾਂਸ਼ਹਿਰ,3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ `ਚ ਕਾਰਜਸ਼ੀਲ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ (ਮੇਲ) ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਪ੍ਰਧਾਨਗੀ `ਚ ਹੋਈ।ਇਸ ਮੀਟਿੰਗ `ਚ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਮਲੇਰੀਆ, ਡੇਂਗੂ, ਚਿਕਨਗੁਨੀਆਂ ਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਤੇ …
Read More »ਵਿਧਾਇਕ ਅੰਗਦ ਸਿੰਘ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ
ਨਕਸ਼ਾ ਫੀਸ ਘਟਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਦੀ ਸੁਣਾਈ ਖੁਸ਼ਖ਼ਬਰੀ ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ 50 ਦਿਨਾਂ ਤੋਂ ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ਖ਼ਤਮ ਹੋਣ ’ਤੇ ਵਿਧਾਇਕ ਅੰਗਦ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਨਗਰ ਕੌਂਸਲ ਦਫ਼ਤਰ ਵਿਖੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਅਤੇ ਕੌਂਸਲਰਾਂ ਦੀ ਮੌਜ਼ੂਦਗੀ ਵਿੱਚ ਉਨ੍ਹਾਂ ਸਫ਼ਾਈ ਕਰਮੀਆਂ ਦਾ ਧੰਨਵਾਦ ਕੀਤਾ।ਉਨ੍ਹਾਂ …
Read More »ਬਿਨਾਂ ਮਾਸਕ ਵਾਲੇ 880 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-35 ਦੇ ਕੀਤੇ ਚਲਾਨ
ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 880 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਸਦਾ ਚਾਨਣ ਮੁਨਾਰੇ ਵਜੋਂ ਅਗਵਾਈ ਦਿੱਤੀ -ਜਥੇਦਾਰ ਗਿ. ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਨਵੇਂ ਜੋੜਾ ਘਰ ਦੀ ਸੇਵਾ ਆਰੰਭ
ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ ਤੇ ਹੋਰਾਂ ਨੇ ਲਗਾਇਆ ਟੱਕ ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਾਲੀ ਬਾਹੀ ਜੋੜਾ ਘਰ ਤੇ ਗਠੜੀ ਘਰ ਦੇ ਨਵੀਨੀਕਰਨ ਦੀ ਸੇਵਾ ਪੰਥਕ ਰਵਾਇਤਾਂ ਨਾਲ ਸ਼ੁਰੂ …
Read More »ਭਾਰਤੀ ਫ਼ੌਜ ‘ਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜੁਆਨ ਬਿਲਾਵਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਏ ਸਿੱਖ ਨੌਜੁਆਨ ਸ. ਬਿਲਾਵਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ’ਤੇ ਬਿਲਾਵਲ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੀਨੀਅਰ ਮੀਤ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕਿਤਾਬਚਾ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਜਾਰੀ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ‘ਸ੍ਰੀ ਅਕਾਲ ਤਖ਼ਤ ਸਾਹਿਬ-ਜਾਣ ਪਛਾਣ’ ਕਿਤਾਬਚਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤਾ ਗਿਆ।ਇਹ ਕਿਤਾਬਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਮੁਕਤ ਗ੍ਰੰਥੀ ਭਾਈ ਮੋਹਨ ਸਿੰਘ ਉਰਲਾਣਾ ਨੇ ਲਿਖਿਆ ਹੈ। ਇਸ ਵਿਚ ਸ੍ਰੀ ਅਕਾਲ …
Read More »ਟੀਕਾਕਰਨ ਸਪਲਾਈ ਚੇਨ ਪ੍ਰਣਾਲੀ ਦੀ ਮਜ਼ਬੂਤੀ ਲਈ ਵੈਕਸੀਨ ਐਪ ਦੇ ਨਵੇਂ ਵਰਜ਼ਨ ਦੀ ਦਿੱਤੀ ਸਿਖਲਾਈ
ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫਤਰ ਦੇ ਟ੍ਰੇਨਿੰਗ ਹਾਲ ਵਿਖੇ ਆਨਲਾਈਨ ਵੈਕਸੀਨ ਐਪ “ਈਵਿਨ” ਦੇ ਨਵੇਂ ਵਰਜਨ ‘ਏ.ਈ.’ ਦੀ ਸਿਖਲਾਈ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਐਲ.ਐਚ.ਵੀਜ਼ ਨੇ ਭਾਗ ਲਿਆ। ਜ਼ਿਲ੍ਹਾ ਟੀਕਾਕਰਨ ਅਫਸਰ ਡਾ ਜਵਿੰਦਰਵੰਤ …
Read More »ਚੇਅਰਮੈਨ ਪੱਲੀ ਝਿੱਕੀ ਨੇ ਆਰੰਭ ਕਰਵਾਇਆ 45 ਲੱਖ ਦੀ ਲਾਗਤ ਵਾਲੀ ਸੜਕ ਦਾ ਨਿਰਮਾਣ ਕਾਰਜ਼
ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਅੱਜ ਨਜ਼ਦੀਕੀ ਪਿੰਡ ਮਾਹਿਲ ਗਹਿਲਾ ਵਿਖੇ ਨਵੀਂ ਬਣਨ ਜਾ ਰਹੀ ਸੜਕ ਦਾ ਨਿਰਮਾਣ ਕਾਰਜ਼ ਸ਼ੁਰੂ ਕਰਵਾਇਆ।ਉਨਾਂ ਕਿਹਾ ਕਿ ਬੰਗਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।ਬੰਗਾ-ਗੜ੍ਹਸ਼ੰਕਰ ਤੋਂ ਮਾਹਿਲ ਗਹਿਲਾ ਨੂੰ ਜਾਣ ਵਾਲੀ 2.80 ਕਿਲੋਮੀਟਰ …
Read More »
Punjab Post Daily Online Newspaper & Print Media