Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ. ਏ. ਦਾ ਨਤੀਜ਼ਾ ਸ਼ਾਨਦਾਰ ਰਿਹਾ।ਬੀ.ਏ ਸਮੈਸਟਰ ਪਹਿਲਾਂ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਨੇ 72 ਫ਼ੀਸਦੀ ਅਤੇ ਹਿਮਾਨੀ ਨੇ 69 ਅੰਕਾਂ ਨਾਲ ਕਾਲਜ ’ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ।         …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਦੇ ਰਿਸਰਸ ਪੇਪਰ ਨੂੰ ‘ਬੈਸਟ ਪੇਪਰ ਐਵਾਰਡ’

ਵੱਖ-ਵੱਖ ਦੇਸ਼ਾਂ ਤੋਂ 500 ਤੋਂ ਵਧੇਰੇ ਪ੍ਰਤੀਭਾਗੀਆਂ ਨੇ ਲਿਆ ਹਿੱਸਾ – ਪ੍ਰਿੰ: ਆਰ.ਕੇ ਧਵਨ ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਦੇ ਫਾਰਮਾਲੋਜੀ ਵਿਭਾਗ ਵਿਖੇ ‘ਪੋਟੈਂਸ਼ੀਅਲ ਬੈਨੇਫਿਟਸ ਆਫ ਐਂਡ੍ਰੋਗ੍ਰਾਫੋਲਾਈਡ ਇਨ ਐਲੂਮੀਨੀਅਮ ਇੰਡੀਊਸਡ ਨਿਊਰੋਟਾਕਸਸਿਟੀ’ ਵਿਸ਼ੇ ’ਤੇ ਇਕ ਖੋਜ਼ ਕਾਰਜ਼ ਬੈਂਕਾਕ, ਥਾਈਲੈਂਡ ਵਿਖੇ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਰ.ਕੇ ਧਵਨ ਨੇ ਦੱਸਿਆ ਕਿ ‘ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਮੈਨਿਯੂਫੈਕਚਰਿੰਗ’ ’ਤੇ 8ਵੇਂ ਵਿਸ਼ਵ …

Read More »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ‘ਚ ਸੰਗਰੂਰ ਵਿਖੇ ਚੱਲ ਰਿਹਾ ਧਰਨਾ 273ਵੇਂ ਦਿਨ ਵਿੱਚ ਦਾਖ਼ਲ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਚੱਲ ਰਿਹਾ ਧਰਨਾ 273ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।ਕਿਸਾਨ ਆਗੂਆਂ ਨੇ ਆਪਣੇ ਭਾਸ਼ਣ ‘ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਲਤ ਖੇਤੀ ਕਾਨੂੰਨ ਪਾਸ ਕਰਨ ਕਰਕੇ ਰਾਜ ਸਰਕਾਰਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਗਿਆ ਹੈ। ਜਿਸ ਦੇ ਵਿਰੋਧ ਵਿੱਚ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ …

Read More »

ਕੋਈ ਵੀ ਇਲਾਕਾ ਵਿਕਾਸ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ ਸੱਖਣਾ – ਸੋਨੀ

ਮੁਹੱਲਾ ਸੁਧਾਰ ਕਮੇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਅੰਤਮ ਪੜਾਅ ‘ਤੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸਖਣਾ ਨਹੀਂ ਰਹਿਣ ਦਿੱਤਾ ਜਾਵੇਗਾ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜੂਮਨ ਮੁਹੱਲੇ ਵਿੱਚ ਵੱਖ-ਵੱਖ …

Read More »

ਕੈਪਟਨ ਸਰਕਾਰ ਨੇ ਘੱਟਗਿਣਤੀ ਵਰਗ ਲਈ ਨਵੀਆਂ ਸਕੀਮਾਂ ਲਾਂਚ – ਵਿਧਾਇਕ ਭਲਾਈਪੁਰ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਕੈਪਟਨ ਸਰਕਾਰ ਵਲੋਂ ਘੱਟਗਿਣਤੀ ਵਰਗ ਦੇ ਲੋਕਾਂ ਲਈ 15 ਨਵੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਤਾਂ ਜੋ ਉਨ੍ਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾ ਸਕੇ।ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਗੁੱਜਰ, ਮੁਸਲਿਮ ਭਾਈਚਾਰੇ ਅਤੇ ਘੱਟ ਵਰਗ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।           …

Read More »

ਵਿਦਿਆਰਥੀਆਂ ਲਈ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋ ਕੈਂਪਸ ਅੰਬੈਸਡਰਾਂ, ਚੋਣ ਸਾਖਰਤਾ ਕਲੱਬਾਂ (ਈ.ਐਲ.ਸੀ) ਦੇ ਮੈਂਬਰਾਂ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਲਈ ‘ਸੰਵਿਧਾਨ ਅਧਾਰਿਤ ਲੋਕਤੰਤਰ’ ਵਿਸ਼ੇ ‘ਤੇ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਜਾਵੇਗਾ।ਇਹ ਮੁਕਾਬਲਾ 5 ਜੁਲਾਈ 2021 ਨੂੰ ਸ਼ਾਮ 4 ਵਜੇ ਆਨਲਾਈਨ ਕਰਵਾਇਆ ਜਾਵੇਗਾ ਅਤੇ ਇਸ ਦਾ ਲਿੰਕ ਮੁੱਖ ਚੋਣ ਅਫਸਰ ਪੰਜਾਬ ਦੇ …

Read More »

ਐਨ.ਸੀ.ਸੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ ਮੁਖੀ ਵਲੋਂ ਐਨ.ਸੀ.ਸੀ ਗਰੁੱਪ ਅੰਮ੍ਰਿਤਸਰ ਦੌਰਾ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਐਨ.ਸੀ.ਸੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀ) ਮੇਜਰ ਜਨਰਲ ਜੇ.ਐਸ ਸੰਧੂ ਨੇ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਅੱਜ ਆਪਣਾ ਪਹਿਲਾ ਦੌਰਾ ਅੰਮ੍ਰਿਤਸਰ ਵਿਖੇ ਕੀਤਾ ਜਿਸ ਦੌਰਾਨ ਉਨ੍ਹਾਂ ਵੱਲੋਂ ਐਨ:ਸੀ:ਸੀ ਗਰੁੱਪਾਂ ਦਾ ਮੁਆਇਨਾ ਵੀ ਕੀਤਾ ਗਿਆ।               ਜਨਰਲ ਅਫਸਰ ਦਾ ਸਵਾਗਤ ਐਨਸੀਸੀ ਸਮੂਹ ਅੰਮਿ੍ਰਤਸਰ …

Read More »

ਬੀ.ਆਰ.ਟੀ.ਐਸ ਚੁਗਿਰਦੇ ਨੂੰ ਬਣਾਇਆ ਜਾਵੇਗਾ ਹਰਿਆਵਲ ਭਰਪੂਰ -ਅਨਿਲ ਕਮੁਾਰ

ਕਰੋਨਾ ਟੀਕਾਕਰਨ ਕੈਂਪ ਵੀ ਲਗਾਇਆ ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) -ਬੀ.ਆਰ.ਟੀ.ਐਸ ਸੀ.ਈ.ਓ ਅਨਿਲ ਕੁਮਾਰ ਨੇ ਦੱਸਿਆ ਕਿ ਬੀ.ਆਰ.ਟੀ.ਐਸ ਡਿਪੂ ਅਤੇ ਇਨ੍ਹਾਂ ਦੇ ਬੱਸ ਸਟਾਪ ਦੇ ਆਲੇ ਦੁਆਲੇ ਨੂੰ ਹਰਿਆਵਲ ਭਰਪੂਰ ਬਣਾਇਆ ਜਾਵੇਗਾ।                 ਅੱਜ ਬੀ.ਆਰ.ਟੀ.ਐਸ ਡਿਪੂ ਵਿਖੇ 150 ਪੌਦੇ ਲਗਾ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਨਾਂ ਕਿਹਾ ਕਿ ਵਾਤਾਵਰਣ ਨੂੰ ਸਵੱਛ ਰੱਖਣਾ ਅਜੋਕੇ …

Read More »

Online Quiz and Extempore Competition organized at BBK DAV College Women

Amritsar, July 1 (Punjab Post Bureau) – BBK DAV College Women’s faculty and students of Economics Department organized a quiz competition. Quiz Competition got more than 30 entries of which 14 entries of students were shortlisted on the basis of written test. Quiz was conducted in four rounds i.e Rapid Fire round, Riddle Round, Union Budget 2021-22 and Current Affairs …

Read More »

4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ – ਬੀਬੀ ਜਗੀਰ ਕੌਰ

ਪੰਜਾਬੀ ਸੂਬਾ ਮੋਰਚਾ ਨੂੰ ਕੁਚਲਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਹਮਲਾ ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ …

Read More »