Wednesday, November 25, 2026

ਪੰਜਾਬੀ

ਨਾਮਵਰ ਕਹਾਣੀਕਾਰਾ ਤੇ ਕਵਿੱਤਰੀ ਅਮਰਦੀਪ ਕੌਰ ਲੱਕੀ ‘ਅਵਤਾਰ ਰੇਡੀਓ’ ‘ਤੇ ਸਰੋਤਿਆਂ ਦੇ ਰੂ-ਬ-ਰੂ

ਚੰਡੀਗੜ, 30 ਜੂਨ (ਪ੍ਰੀਤਮ ਲੁਧਿਆਣਵੀ) – ਵਿਦਿਅਕ ਖੇਤਰ ਦੀ ਜਾਣੀ-ਪਛਾਣੀ ਸਖ਼ਸ਼ੀਅਤ ਮੈਡਮ ਅਮਰਦੀਪ ਕੌਰ ਲੱਕੀ ਨੂੰ ‘ਅਵਤਾਰ ਰੇਡੀਓ’ ਵਲੋਂ ਸਰੋਤਿਆਂ ਦੇ ਰੂ-ਬ-ਰੂ ਕੀਤਾ ਗਿਆ।ਮੈਡਮ ਅਮਨਦੀਪ ਦੀ ਸੁਚੱਜੀ ਸੰਚਾਲਨਾ ਅਧੀਨ ਲੱਕੀ ਨੇ ਆਪਣੇ ਬਚਪਨ, ਪਰਿਵਾਰ, ਪੜਾਈ ਤੇ ਸਾਹਿਤਕ ਸਫ਼ਰ ਦੀ ਗੱਲ ਕਰਦਿਆਂ ਆਪਣੀ ਕਹਾਣੀ ਅਤੇ ਕੁੱਝ ਕਵਿਤਾਵਾਂ ਸਰੋਤਿਆਂ ਦੇ ਸਾਹਮਣੇ ਬੜੇ ਦਿਲਕਸ਼ ਅੰਦਾਜ਼ ‘ਚ ਰੱਖੀਆਂ।ਲੱਕੀ ਨੇੇ ਅਵਤਾਰ ਰੇਡੀਓ’ ਦੀ ਪੂਰੀ ਟੀਮ …

Read More »

ਜੀ.ਐਨ.ਡੀ.ਯੂ ਕਰਮਚਾਰੀਆਂ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿਰੁੱਧ ਕੀਤੀ ਗੇਟ ਰੈਲੀ

ਸਰਕਾਰ ਦੇ ਗਲੇ ਦੀ ਹੱਡੀ ਬਣੇਗਾ ਤਨਖਾਹ ਕਮਿਸ਼ਨ – ਪ੍ਰਧਾਨ ਹਰਵਿੰਦਰ ਕੌਰ ਅੰਮ੍ਰਿਤਸਰ, 30 ਜੁਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਾਹਮਣੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 6ਵੇਂ ਤਨਖਾਹ ਕਮੀਸ਼ਨ ਦੀ ਰਿਪੋਰਟ ਦੇ ਵਿਰੋਧ ਵਿੱਚ ਗੇਟ ਰੈਲੀ ਕੀਤੀ ਗਈ।ਨਾਨ-ਟੀਚਿੰਗ ਕਰਮਚਾਰੀਆਂ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ …

Read More »

ਵਿਧਾਇਕ ਅਮਨ ਅਰੋੜਾ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਹੜਤਾਲ ਤੇ ਬੈਠੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਪੱਤਰ ਲਿਖਦੇ ਹੋਏ ਅਪੀਲ ਕੀਤੇ ਕੀਤੀ ਕਿ ਪੰਜਾਬ ਦੇ ਸਫਾਈ ਕਰਮਚਾਰੀਆਂ ਨੂੰ ਡੇਢ ਮਹੀਨੇ ਤੋਂ ਵੀ ਜਿਆਦਾ ਸਮਾਂ ਹੜਤਾਲ ਤੇ ਬੈਠਿਆਂ ਨੂੰ …

Read More »

ਸਿੰਗਲਾ ਵਲੋਂ ਜੌਲੀਆਂ ਮਾਮਲੇ ’ਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐਸ.ਐਸ.ਪੀ ਵਿਵੇਕਸ਼ੀਲ ਸੋਨੀ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਜੌਲੀਆਂ ਪਿੰਡ ਦਾ ਦੌਰਾ ਕੀਤਾ ਗਿਆ।ਸਿੰਗਲਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਮਾਮਲੇ ਦੀ ਅਸਲੀਅਤ ਪਤਾ ਕਰਨ ਦੇ ਨਾਲ-ਨਾਲ ਦੋਸ਼ੀਆਂ ਵਿਰੁੱਧ ਸਖ਼ਤ …

Read More »

ਸਹਾਇਕ ਲਾਈਨਮੈਨਾਂ ਨੇ ਕੀਤੀ ਮੀਟਿੰਗ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜ਼ਨ ਲੌਂਗੋਵਾਲ ਦੇ ਸਾਰੇ ਸਹਾਇਕ ਲਾਈਨਮੈਨਾਂ ਨੇ ਆਪਣੀਆਂ ਮੰਗਾਂ ਸਬੰਧੀ ਅੱਜ ਬਿਜਲੀ ਗਰਿਡ ਲੌਂਗੋਵਾਲ ਵਿਖੇ ਮੀਟਿੰਗ ਆਯੋਜਿਤ ਕੀਤੀ।ਜਿਸ ਦੌਰਾਨ ਮਤਾ ਪਾਇਆ ਗਿਆ ਕਿ ਪਾਵਰਕੌਮ ਵਲੋਂ ਸਹਾਇਕ ਲਾਈਨਮੈਨਾਂ ਤੋਂ ਬਣਦੀ ਡਿਊਟੀ ਹੀ ਲਈ ਜਾਵੇ ਨਾ ਕਿ ਐਚ.ਟੀ ਲੈਣ ਦਾ ਕੰਮ ਕਰਵਾਇਆ ਜਾਵੇ।ਸਹਾਇਕ ਲਾਈਨਮੈਨਾਂ ਨੇ ਸਾਰੀਆਂ ਯੂਨੀਅਨਾਂ ਦਾ ਜਨਤਕ ਤੌਰ ਬਾਈਕਾਟ ਕੀਤਾ ਤੇ ਫ਼ੈਸਲਾ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ

ਪ੍ਰਭਜੋਤ ਸਿੰਘ ਨੇ ‘ਮਿਸਟਰ ਸਿੰਘ’ ਦਾ ਖ਼ਿਤਾਬ ਆਪਣੇ ਨਾਮ ਕੀਤਾ – ਪ੍ਰਿ: ਨਿਰਮਲਜੀਤ ਕੌਰ ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲੇ ਵਾਸਤੇ ਤਿਆਰੀ …

Read More »

ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ‘ਚ ਨੈਸ਼ਨਲ ਲੋਕ ਅਦਾਲਤ 10 ਜੁਲਾਈ ਨੂੰ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 10 ਜੁਲਾਈ 2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।                     ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ, …

Read More »

ਚੇਅਰਮੈਨ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਵਲੋਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਵਲੋਂ ਪਠਾਨਕੋਟ ਸ਼ਹਿਰ ਦੀਆਂ ਗਊ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਗਊਸ਼ਾਲਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।                  ਚੇਅਰਮੈਨ ਸ਼ਰਮਾ ਨੇ ਪਠਾਨਕੋਟ ਪਹੁੰਚ ਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕਾ ਨਾਲ ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ …

Read More »

ਮੋਬਾਇਲ ਯੂਨੀਅਨ ਵਲੋਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਤੇਜਿੰਦਰ ਸਿੰਘ ਗਰੇਵਾਲ

ਸਮਰਾਲਾ, 30 ਜੂਨ (ਇੰਦਰਜੀਤ ਸਿੰਘ ਕੰਗ) – ਮੋਬਾਇਲ ਯੂਨੀਅਨ ਸਮਰਾਲਾ ਦੀ ਇੱਕ ਅਹਿਮ ਮੀਟਿੰਗ ਹੋਈ।ਜਿਸ ਵਿੱਚ ਸਮਰਾਲਾ ਸ਼ਹਿਰ ਦੇ ਸਾਰੇ ਮੋਬਾਇਲ ਰਿਪੇਅਰ/ਰੀਚਾਰਜ਼, ਮੋਬਾਇਲ ਸੈਲਰ ਦੁਕਾਨਦਾਨਾਂ ਨੇ ਭਾਗ ਲਿਆ।ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਮੋਬਾਇਲ ਯੂਨੀਅਨ ਸਮਰਾਲਾ ਦੀ ਨਵੀਂ ਕਾਰਜਕਾਰਨੀ ਦੀ ਚੋਣ ਸਬੰਧੀ ਮਤਾ ਪਾਇਆ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਤੇਜਿੰਦਰ ਸਿੰਘ ਗਰੇਵਾਲ ਨੂੰ ਪ੍ਰਧਾਨ ਚੁਣ …

Read More »

ਪੈਨਸ਼ਨਰਜ਼ ਐਸੋ: ਪਾਵਰਕਾਮ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ 8 ਤੇ 9 ਜੁਲਾਈ ਨੂੰ

ਸਮਰਾਲਾ, 30 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਐਮਰਜੈਂਸੀ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਪੇਅ ਕਮਿਸ਼ਨ ਅਤੇ ਪੰਜਾਬ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ, ਜੋ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ਬਿਲਕੁੱਲ ਵੀ ਫਾਇਦੇਮੰਦ ਨਹੀਂ ਹੈ।ਪੇਅ ਕਮਿਸ਼ਨ ਦੇ ਵਿਰੋਧ ਵਿੱਚ ਦੋ ਦਿਨ 8 ਅਤੇ 9 ਜੁਲਾਈ ਨੂੰ ਕੰਪਲੇਂਟ ਸੈਂਟਰ ਖੰਨਾ ਰੋਡ …

Read More »