ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜ਼ੇ ਅਤੇ ਆਖਰੀ ਦਿਨ 0-5 ਸਾਲ ਤੱਕ ਦੇ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।ਜਿਸ ਨਾਲ ਜ਼ਿਲ੍ਹੇ ਵਿਚ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣ ਦੇ ਮਿੱਥੇ ਗਏ ਟੀਚੇ ਨੂੰ 100 ਫੀਸਦੀ ਪ੍ਰਾਪਤ ਕਰ ਲਿਆ ਗਿਆ ਹੈ। …
Read More »ਪੰਜਾਬੀ
ਜ਼ਿਲ੍ਹਾ ਹਸਪਤਾਲ ਵਿਖੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਬਣੇਗਾ ਅਤਿ-ਆਧੁਨਿਕ ਡਾਇਲਸਿਸ ਯੂਨਿਟ- ਡੀ.ਸੀ
ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ 10 ਬੈਡ ਦੇ ਯੂਨਿਟ ਵਿੱਚ ਹੋਵੇਗਾ ਮੁਫ਼ਤ ਇਲਾਜ ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਕੇ ਦੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਡਾਇਲਸਿਸ ਯੂਨਿਟ ਬਣਾਇਆ ਜਾ ਰਿਹਾ ਹੈ।ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਜਗਰਾਉਂ ਅਤੇ ਜ਼ਿਲ੍ਹਾ ਹਸਪਤਾਲ ਦੇ ਸਾਂਝੇ ਉਦਮ ਤਹਿਤ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ …
Read More »248 ਸੀਟਾਂ ਵਾਲੇ ਜਹਾਜ਼ ‘ਚ 14800/- ਰੁਪਏ ਵਿੱਚ ਡਾ. ਓਬਰਾਏ ਨੇ ਇਕੱਲਿਆਂ ਕੀਤਾ ਦੁਬਈ ਤੱਕ ਸਫ਼ਰ
ਪਟਿਆਲਾ, 29 ਜੂਨ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਸਟਾਰ ਜੈਮ ਗਰੁੱਪ ਮੁੱਖੀ ਭਾਵੇਸ਼ ਜਾਵੇਰੀ ਤੋਂ ਬਾਅਦ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਮੁਖੀ ਅਤੇ ਦੁਬਈ ਦੇ ਉਘੇ ਸਿੱਖ ਬਿਜ਼ਨੈਸਮੈਨ ਡਾ. ਐਸ.ਪੀ ਸਿੰਘ ਓਬਰਾਏ ਅੰਤਰਰਾਸ਼ਟਰੀ ਫਲਾਈਟ ਵਿੱਚ ਜਾਣ ਵਾਲੇ ਬਣੇ ਜਿਨ੍ਹਾਂ ਨੇ ਇਕੱਲੇ ਯਾਤਰੀ ਵਜੋਂ 248 ਸੀਟਾਂ ਵਾਲੇ ਜਹਾਜ਼ ਵਿੱਚ ਸਫ਼ਰ ਕੀਤਾ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਵੇਸ਼ ਜਾਵੇਰੀ ਇਕੱਲੇ ਯਾਤਰੀ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 666 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ
ਨਵਾਂਸ਼ਹਿਰ, 29 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 666 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਡਿਪਟੀ ਕਮਿਸ਼ਨਰ ਨੇ ਨਵੇਂ ਜੀ.ਓ.ਜੀ ਜ਼ਿਲ੍ਹਾ ਹੈਡ ਨੂੰ ਨਿਯੁੱਕਤੀ ਪੱਤਰ ਸੌਂਪਿਆ
ਨਵਾਂਸ਼ਹਿਰ, 29 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜੀ.ਓ.ਜੀ ਜ਼ਿਲ੍ਹਾ ਹੈਡ ਕਰਨਲ ਸੁਖਵੰਤ ਸਿੰਘ ਸੇਖੋਂ, ਏ.ਵੀ.ਐਸ.ਐਮ ਨੂੰ ਨਿਯੁੱਕਤੀ ਪੱਤਰ ਸੌਂਪਿਆ ਗਿਆ।ਕਰਨਲ ਸੇਖੋਂ ਨੇ ਸਵਰਗੀ ਕਰਨਲ ਚੂਹੜ ਸਿੰਘ ਦੀ ਜਗ੍ਹਾ ਖੁਸ਼ਹਾਲੀ ਦੇ ਰਾਖਿਆਂ ਦੇ ਜ਼ਿਲ੍ਹਾ ਮੁਖੀ ਦਾ ਅਹੁੱਦਾ ਸੰਭਾਲਿਆ ਹੈ।ਡਾ. ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਸੌਂਪਦੇ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ …
Read More »ਘਰ ਪਰਤੀ ਬੱਚੀ ਮਨਮੀਤ ਕੌਰ ਦਾ ਸਥਾਨਕ ਸਿੱਖ ਨੌਜਵਾਨ ਨਾਲ ਹੋਇਆ ਆਨੰਦ ਕਾਰਜ਼
ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ।ਸਿੱਖ ਜਗਤ ਦੇ ਰੋਸ ਅਤੇ ਚਿੰਤਨਸ਼ੀਲ ਸਿੱਖ ਆਗੂਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਸ੍ਰੀਨਗਰ ਦੀ 18 ਸਾਲਾ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ।ਇਸ ਤੋਂ …
Read More »ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਅਹਿਮ- ਜਿਲ੍ਹਾ ਅਧਿਕਾਰੀ
ਅਪ੍ਰੈਲ ਅਤੇ ਮਈ ਦੇ ਸਿਲੇਬਸ ‘ਤੇ ਅਧਾਰਿਤ ਹੋਵੇਗੀ ਜੁਲਾਈ ਪ੍ਰੀਖਿਆ ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜ਼ੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। …
Read More »ਅਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਦਾ ਨਤੀਜਾ ਐਲਾਨਿਆ
ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪਨ ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਦੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।ਵਿਭਾਗ …
Read More »
Punjab Post Daily Online Newspaper & Print Media