ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਨੌਜਵਾਨਾਂ ਵਲੋਂ ਪਿੰਡ ਫਤਿਹਗੜ੍ਹ ਛੰਨਾਂ ਦੇ ਗੁਰਦੁਆਰਾ ਅਬਚਲ ਨਗਰ ਸਾਹਿਬ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ।ਅਜਮੇਰ ਸਿੰਘ, ਸੁਖਵੀਰ ਸਿੰਘ, ਗੁਰਵਿੰਦਰ ਸਿੰਘ, ਮਿੱਠਾ ਸਿੰਘ, ਵਿਸਾਖਾ ਸਿੰਘ ਦੀ ਦੇਖ-ਰੇਖ ਹੇਠ ਹੋਏ ਇਹਨਾਂ ਮੁਕਾਬਲਿਆਂ ਧੂਰੀ, ਧੂਰਾ, ਸ਼ੇਰਪੁਰ, ਲੱਡਾ, ਅਕੋਈ ਸਾਹਿਬ, ਸਾਰੋਂ ਅਤੇ …
Read More »ਪੰਜਾਬੀ
ਅਕਾਲ ਅਕੈਡਮੀ ਬਾਘਾ ਵਲੋਂ ‘ਬੀਬਾ ਬੱਚਾ ਪ੍ਰਤੀਯੋਗਤਾ’ ਦਾ ਆਯੋਜਨ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਾਘਾ ਵਲੋਂ “ਬੀਬਾ ਬੱਚਾ ਪ੍ਰਤੀਯੋਗਤਾ” ਕਰਵਾਈ ਗਈ।ਇਹ ਪ੍ਰਤੀਯੋਗਤਾ ਅਕੈਡਮੀ ਦੇ ਪ੍ਰਿੰਸੀਪਲ ਪ੍ਰਿਯਮ ਦੀ ਅਗਵਾਈ, ਸਮੂਹ ਅਧਿਆਪਕਾਂ, ਰਾਮਸਰਾ, ਬਾਘਾ ਅਤੇ ਸੇਖੂ ਪਿੰਡ ਦੇ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਪਿੰਡ ਦੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਕਾਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਬੱਚਿਆਂ ਨੇ ਦਸਤਾਰ ਮੁਕਾਬਲੇ, ਪੇਂਟਿੰਗ ਮੁਕਾਬਲੇ, ਸੁੰਦਰ ਲਿਖਾਈ …
Read More »ਵਧੀਕ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ …
Read More »ਇੱਕ ਦਿਨ ਦੀ ਡਿਪਟੀ ਕਮਿਸ਼ਨਰ ਬਣੀ ਭਾਨਵੀ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਛੇਵੀਂ ਜਮਾਤ ਵਿੱਚ ਪੜਦੀ ਬੱਚੀ ਭਾਨਵੀ ਜਿਸ ਨੂੰ ਵੱਡੀ ਹੋ ਕੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਡਿਪਟੀ ਕਮਿਸ਼ਨਰ ਲੱਗਣ ਦਾ ਸ਼ੌਂਕ ਹੈ।ਜਦ ਹਿੰਮਤ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਬੜੀ ਫਰਾਖਦਿਲੀ ਵਿਖਾਉਂਦੇ ਹੋਏ ਉਸ ਨੂੰ ਆਪਣੇ ਦਫਤਰ ਸੱਦਿਆ ਅਤੇ ਡਿਪਟੀ ਕਮਿਸ਼ਨਰ ਦੀ ਕੁਰਸੀ ‘ਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦਾ ਉਦਘਾਟਨ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਨੇ ਪੰਜਾਬ ਸਟੇਟ ਬ੍ਰਾਂਚ ਆਫ ਦਾ ਇੰਡੀਅਨ ਰੈਡ ਕਰਾਸ ਸੋਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੇ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ।ਕੈਂਪ ਵਿੱਚ ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਮਨੀਪੁਰ, ਮੱਧ ਪ੍ਰਦੇਸ਼, ਉਤਰਾਖੰਡ, ਜੰਮੂ ਐਂਡ ਕਸ਼ਮੀਰ, ਪੰਜਾਬ ਸਹਿਤ ਭਾਰਤ ਦੇ 9 ਰਾਜਾਂ ਤੋਂ 300 ਵਿਦਿਆਰਥੀਆਂ ਅਤੇ ਅਧਿਆਪਕਾਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀ ਆਰਿਆ ਯੁਵਤੀ ਸਭਾ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਹਵਨ ਦਾ ਆਰੰਭ ਗਾਇਤਰੀ ਮੰਤਰ ਦੇ ਜਾਪ ਨਾਲ ਹੋਇਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਸਲਾਹਕਾਰ ਕਮੇਟੀ ਮੁੱਖ ਯਜਮਾਨ ਸਨ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੌਜ਼ੂਦ ਰਹੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪਰਮਾਤਮਾ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਵਿਦਿਆਰਥੀਆਂ ਦਾ ਪੁਨਰ-ਮੇਲ ਹੋਇਆ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਪੂਰਵ ਵਿਦਿਆਰਥੀਆਂ ਲਈ ‘ਪੁਨਰ-ਮੇਲ 2024’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੂਰਵ ਵਿਦਿਆਰਥਣ ਧ੍ਰਿਤੀ ਗੁਲਾਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ।ਵਿਦਿਆਰਥੀਆਂ ਨੂੰ ਤਿਲਕ ਲਗਾ ਕੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ।ਪੋ੍ਰਗਰਾਮ ਦਾ ਅਰੰਭ ਗਿਆਨ ਦਾ ਪ੍ਰਤੀਕ ਪਵਿੱਤਰ ਜੋਤ ਜਗਾ ਕੇ ਅਤੇ ਡੀ.ਏ.ਵੀ ਗਾਣ ਗਾ ਕੇ …
Read More »ਇਸਕਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੀ.ਬੀ.ਜੀ ਵੈਲਫੇਅਰ ਕਲੱਬ ਅਤੇ ਇਸਕਾਨ ਵਲੋਂ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ …
Read More »ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਰੱਖਿਆ ਜਾਵੇ ਖਾਸ ਧਿਆਨ
ਅੰਮ੍ਰਿਤਸਰ 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਉਹ ਆਪ ਵਿਕਾਸ ਕਾਰਜਾਂ ਦਾ ਨਰੀਖਣ ਕਰਨਗੇ ਅਤੇ ਜੇਕਰ ਕਿਤੇ ਵੀ ਮਟੀਰੀਅਲ ਦੀ …
Read More »ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਾਲ ਕਵੀ ਦਰਬਾਰ 5 ਜਨਵਰੀ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ।ਸੁਸਾਇਟੀ ਸੇਵਕਾਂ ਦੀ ਵਿਸ਼ੇਸ਼ ਮੀਟਿੰਗ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ ਦੀ ਅਗਵਾਈ ਵਿੱਚ …
Read More »
Punjab Post Daily Online Newspaper & Print Media