ਅੰਮਿ੍ਰਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੰਗੀਤ ਵਿਭਾਗ ਵਲੋਂ ‘ਮਿਊਜ਼ਿਕ ਐਜ਼ੂਕੇਸ਼ਨ ਐਂਡ ਡਿਫ਼ਰੰਟ ਡਾਈਮੇਨਸ਼ਨ ਆਫ਼ ਅਰਨਿੰਗ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰਾਜੇਸ਼ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੰਗੀਤ ਅੰਦਰਲੀ ਸੁਹਜਾਤਮਕ ਅਤੇ ਵਿਸਮਾਈ ਊਰਜਾ …
Read More »ਪੰਜਾਬੀ
ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ’ਚ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨੇ 357 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕਰਨ ‘ਤੇ ਵਿਦਿਆਰਥਣ ਮੁਸਕਾਨ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਐਮ.ਕਾਮ ਸਮੈਸਟਰ-1 ਦੇ ਨਤੀਜੇ ’ਚ ਲੜਕੀਆਂ ਨੇ ਪਹਿਲੇ 3 ਸਥਾਨ ਪ੍ਰਾਪਤ ਕਰਕੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਗੁਰਪ੍ਰੀਤ ਕੌਰ 86 ਫ਼ੀਸਦੀ (ਪਹਿਲਾ), ਹਰਪ੍ਰੀਤ ਕੌਰ 85 ਫ਼ੀਸਦੀ (ਦੂਜਾ) ਅਤੇ ਕੋਮਲਪ੍ਰੀਤ ਕੌਰ 84 ਫ਼ੀਸਦੀ ਨੰਬਰ ਲੈ ਕੇ (ਤੀਸਰਾ) ਸਥਾਨ ਪ੍ਰਪਾਤ ਕੀਤਾ। …
Read More »ਕਸਬਾ ਲੌਂਗੋਵਾਲ ਵਿਖੇ ਲੈਂਗੁਏਜ਼ ਅਕੈਡਮੀ ਦੀ ਸਥਾਪਨਾ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਸਬ ਤਹਿਸੀਲ ਦੇ ਸਾਹਮਣੇ ਲੈਂਗੁਏਜ਼ ਅਕੈਡਮੀ ਦੀ ਸਥਾਪਨਾ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕਰ ਕੇ ਕੀਤਾ।ਅਕੈਡਮੀ ਦੀ ਮੁੱਖ ਪ੍ਰਬੰਧਕ ਬੀਬੀ ਹਰਮਨਜੋਤ ਕੌਰ ਪਤਨੀ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹੁਣ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀਆਂ ਨੁੰ ਆਈਲੈਟਸ ਦੀ ਕਰਨ ਲਈ …
Read More »ਕਾਂਗਰਸੀ ਆਗੂ ਜਗਜੀਤ ਸਿੰਘ ਕਾਲਾ ਦੁੱਲਟ ਨੇ ਸਹਿਕਾਰੀ ਸਭਾ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਕਸਬੇ ‘ਚ ਬਣੀ ਸਹਿਕਾਰੀ ਸਭਾ ਲੌਂਗੋਵਾਲ ਦੇ ਮੌਜ਼ੂਦਾ ਪ੍ਰਧਾਨ ਜਗਜੀਤ ਸਿੰਘ ਕਾਲਾ ਦੁੱਲਟ ਨੇ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ।ਇਹ ਅਸਤੀਫਾ ਉਨਾਂ ਵਲੋਂ ਸਭਾ ਦੇ ਸਕੱਤਰ ਬਲਤੇਜ ਸਿੰਘ ਕੰਮੋਮਾਜ਼ਰਾ ਨੂੰ ਸੌਂਪਿਆ ਗਿਆ। ਸੁਸਾਇਟੀ ਪ੍ਰਧਾਨ ਤੇ ਕੌਂਸਲਰ ਜਗਜੀਤ ਸਿੰਘ ਕਾਲਾ ਨੇ ਪੱਤਰਕਾਰਾਂ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ ਦਰਮਿਆਨ ਸਮਝੌਤਾ ਕਲਮਬੱਧ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਇੰਟਰ-ਯੂਨੀਵਰਸਿਟੀ ਸੈਂਟਰ ਦੇ ਕੌਂਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ (ਸੀ.ਈ.ਸੀ) ਵਿਚ ਅੱਜ ਇਥੇ ਇਕ ਮਹੱਤਵਪੂਰਨ ਸਮਝੌਤਾ ਕਲਮਬੱਧ ਕੀਤਾ ਗਿਆ। ਇਸ ਸਮਝੌਤੇ ਅਧੀਨ ਉਚੇਰੀ ਸਿਖਿਆ ਨੂੰ ਅਜੋਕੇ ਮਾਹੌਲ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੋਸਟ-ਗਰੈਜੂਏਟ ਤੇ ਅੰਡਰ-ਗਰੈਜੂਏਟ ਕਲਾਸਾਂ ਸਬੰਧੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੜ੍ਹਨ ਪੜ੍ਹਾਉਣ ਦੇ ਤੌਰ ਤਰੀਕਿਆਂ …
Read More »ਡੀ.ਜੀ.ਪੀ ਪੰਜਾਬ ਨੇ ਡਰੋਨ ਗਤੀਵਿਧੀਆਂ ਤੇ ਇਹਨਾਂ ਦੇ ਖ਼ਤਰਿਆਂ ਬਾਰੇ ਕੀਤੀ ਉਚ ਪੱਧਰੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ `ਤੇ ਆਈ.ਈ.ਡੀ ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਦਿਨਕਰ ਗੁਪਤਾ ਨੇ ਡਰੋਨਾਂ ਵਲੋਂ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਅੱਜ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਲੋਂ `ਪ੍ਰੋਜੈਕਟ ਡਿਵਲਪਮੈਂਟ ਇਸ਼ੂਜ਼` ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ. 29 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਪੀ.ਜੀ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੁਆਰਾ `ਪ੍ਰੋਜੈਕਟ ਡਿਵਲਪਮੈਂਟ ਇਸ਼ੂਜ਼` ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਮਿਸਟਰ ਸੰਦੀਪ ਸੂਦ ਸੀਨੀਅਰ ਪ੍ਰੋਗਰਾਮਰ ਸੈਂਟਰ ਫਾਰ ਆਈ.ਟੀ ਸੋਲੀਊਸ਼ਨਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀਇਸ ਵੈਬੀਨਾਰ ਦੇ ਸ੍ਰੋਤ ਵਕਤਾ ਸਨ।ਵਿਭਾਗ ਦੇ ਮੁਖੀ ਪ੍ਰੋ. ਕਿਰਨ ਗੁਪਤਾ ਨੇ ਆਏ ਹੋਏ ਮਹਿਮਾਨ ਦਾ ਸੁਆਗਤ ਕੀਤਾ।ਉਹਨਾਂ ਨੇ ਵਿਭਾਗ ਦੇ …
Read More »ਔਜਲਾ ਦੀ ਮੰਗ `ਤੇ ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਲਈ 5 ਆਕਸੀਜਨ ਪਲਾਂਟ ਮਨਜ਼ੂੂਰ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਸਦਕਾ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੰਮ੍ਰਿਤਸਰ ਲਈ ਵੱਖ-ਵੱਖ ਕਪੈਸਟੀ ਦੇ 5 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ।ਉਨਾਂ ਨੇ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਸਹਿਯੋਗ ਵੀ ਮੰਗਿਆ। ਜਿਕਰਯੋਗ ਹੈ ਕਿ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਮੈਂਬਰ ਪਾਰਲੀਮੈਂਟ ਔਜਲਾ ਵਲੋਂ 2 ਮਈ ਨੂੰ ਦੇਸ਼ ਦੇ ਪ੍ਰਧਾਨ …
Read More »ਸਫਾਈ ਕਰਮਚਾਰੀਆਂ ਨੂੰ ਗੁਮਰਾਹ ਕਰਨ ‘ਤੇ ਸਾੜਿਆ ਡਾ. ਵੇਰਕਾ ਦਾ ਪੁਤਲਾ
ਆਪ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਆਪ ਨੇ ਕੀਤਾ ਵਿਧਾਇਕ ਦੇ ਘਰ ਦਾ ਘਿਰਾਓ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਸਲੇ ‘ਤੇ ਉਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਵਲੋਂ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਨੇ …
Read More »
Punjab Post Daily Online Newspaper & Print Media