Wednesday, November 25, 2026

ਪੰਜਾਬੀ

ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦਾ ਮਾਮਲਾ : ਕੇਸ ਦੀ ਪੈਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਵਫ਼ਦ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ ਨੂੰ ਮਿਲੇਗਾ-ਬੀਬੀ ਜਗੀਰ ਕੌਰ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਗੁਰਦੁਆਰਾ ਸਾਹਿਬ ਵਿਚ ਅੱਗ ਲਗਾਉਣ ਵਾਲੀ ਔਰਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕੇਸ ਲੜੇਗੀ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ …

Read More »

ਡਾ. ਨਿਸ਼ਾ ਸ਼ਾਹੀ ਨੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਤਿੰਨ ਦਿਨਾ ਮੁਹਿੰਮ ਦਾ ਕੀਤਾ ਆਗਾਜ਼

ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਵਿਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ।                       ਡਾ. ਨਿਸ਼ਾ ਸ਼ਾਹੀ ਡਿਪਟੀ ਡਾਇਰੈਕਟਰ …

Read More »

ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਸੱਤਵੇਂ ਤੇ ਅੱਠਵੇਂ ਸਹਿਜ ਪਾਠਾਂ ਦੀ ਆਰੰਭਤਾ

ਰਾਸ਼ਟਰਪਤੀ ਰਾਮਨਾਥ ਕੋਵਿੰਦ ਕਿਸਾਨੀ ਮਾਮਲੇ ’ਚ ਤੁਰੰਤ ਦਖ਼ਲ ਦੇਣ – ਭਾਈ ਤੁੰਗ, ਪ੍ਰੋ: ਖਿਆਲਾ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਸ੍ਰੀ ਸਹਿਜ ਪਾਠ ਦੀ ਚੱਲ ਰਹੀ ਲੜੀ ਦੌਰਾਨ ਅੱਜ ਦੋ ਸਹਿਜ ਪਾਠਾਂ ਦੇ ਭੋਗ ਉਪਰੰਤ ਸਰਬਤ ਦੇ ਭਲੇ, ਕਿਸਾਨ ਸੰਘਰਸ਼ ਦੀ ਕਾਮਯਾਬੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ।ਇਸ ਦੇ ਨਾਲ ਹੀ 7ਵੇਂ ਅਤੇ 8ਵੇਂ ਸਹਿਜ …

Read More »

ਕਸ਼ਮੀਰ ਵਿੱਚ ਕਿਸੇ ਵੀ ਸਿੱਖ ਨਾਲ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ – ਸਰਨਾ

ਕਿਹਾ, ਸਿੱਖ ਲੜਕੀ ਦੇ ਅਗਵਾਕਾਰਾਂ ਖਿਲਾਫ ਕੀਤੀ ਜਾਵੇ ਸਖਤ ਕਾਰਵਾਈ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਸ਼ਮੀਰ ਵਾਦੀ ਵਿੱਚ ਇਕ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਸਿੱਖ ਸਮਾਜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕਰੇਗਾ। …

Read More »

651 ਬੱਚਿਆਂ ਨੂੰ ਪਿਲ਼ਾਈਆਂ ਗਈਆਂ `ਜ਼ਿੰਦਗੀ ਦੀਆਂ ਦੋ ਬੂੰਦਾਂ` – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਵਿੰਦਰਵੰਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ, ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਡਾ. ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ, ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਡਾ. ਊਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਉਚ ਜ਼ੋਖਮੀ ਖੇਤਰਾਂ ਵਿੱਚ ਬੱਚਿਆਂ …

Read More »

ਜਿਲ੍ਹੇ ਵਿੱਚ ਕੋਵਿਡ ਵੈਕਸ਼ੀਨੇਸ਼ਨ ਦਾ ਅੰਕੜਾ 2 ਲੱਖ ਤੋਂ ਪਾਰ

ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਕੋਵਿਡ ਵੈਕਸ਼ੀਨੇਸ਼ਨ 2 ਲੱਖ ਦਾ ਅੰਕੜਾ ਪਾਰ ਕਰ ਗਈ ਹੈ।ਬੀਤੇ ਕੱਲ੍ਹ ਇਹ ਗਿਣਤੀ 200664 ਪੁੱਜ ਗਈ ਸੀ।ਜਿਲ੍ਹੇ ਅੰਦਰ 16 ਜਨਵਰੀ ਨੂੰ ਸ਼ੁਰੂ ਹੋਈ ਸੀ ਵੈਕਸ਼ੀਨੇਸ਼ਨ ਹੁਣ 30 ਥਾਵਾਂ ਉਪਰ ਹੋ ਰਹੀ ਹੈ, ਜਿਥੇ ਰੋਜ਼ਾਨਾ 4000-5000 ਵੈਕਸੀਨ ਲੱਗ ਰਹੀ ਹੈ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਅਨੁਸਾਰ ਇਸ ਵਿਚ ਸਭ ਤੋਂ ਵੱਧ ਸੀਨੀਅਰ ਸਿਟੀਜ਼ਨ …

Read More »

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਧਰਨਾ ਲਗਾਤਾਰ ਜਾਰੀ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਚੱਲ ਰਿਹਾ ਧਰਨਾ ਅੱਜ 270ਵੇਂ ਦਿਨ ਵੀ ਲਗਾਤਾਰ ਜਾਰੀ ਹੈ।ਕਿਸਾਨ ਆਗੂ ਮੱਘਰ ਸਿੰਘ ਉਭਾਵਾਲ ਨੇ 26 ਜੂਨ ਦੇ ਸੂਬਾ ਪੱਧਰੀ ਪ੍ਰਦਰਸ਼ਨ ਬਾਰੇ ਰਿਪੋਰਟਿੰਗ ਕੀਤੀ।ਉਨ੍ਹਾਂ ਨੇ ਕਿਸਾਨਾਂ ਦੇ ਜ਼ਾਬਤਾ ਪੂਰਨ ਸੰਘਰਸ਼ ਦੀ ਸ਼ਲਾਘਾ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਰਾਮ ਸਿੰਘ ਰਾਣਾ ਦੇ ਗੋਲਡਨ ਢਾਬੇ ਪ੍ਰਤੀ ਹਰਿਆਣਾ ਸਰਕਾਰ ਦੇ ਬਦਲਾ …

Read More »

ਸਾਹਿਤਕ ਦੀਪ ਵੈਲਫੇਅਰ ਸੁਸਾਇਟੀ (ਰਜਿ:) ਨੇ ਕਰਵਾਇਆ ਆਨਲਾਈਨ ਕਵੀ ਦਰਬਾਰ

ਧੂਰੀ, 27 ਜੂਨ (ਪ੍ਰਵੀਨ ਗਰਗ) – ਸਾਹਿਤਕ ਦੀਪ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।ਸ੍ਰੀਮਤੀ ਪੂਨਮ ਸਪਰਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ ਅਤੇ ਮੰਚ ਸੰਚਾਲਨ ਸ੍ਰੀਮਤੀ ਮੋਨਿਕਾ ਕਟਾਰੀਆ ਨੇ ਸਚਾਰੂ ਢੰਗ ਨਾਲ ਕੀਤਾ।ਸੰਸਥਾ ਦੀ ਉਪ ਪ੍ਰਧਾਨ ਸ੍ਰੀਮਤੀ ਜੋਤੀ ਬਜਾਜ ਦੇ ਸਹਿਯੋਗ ਨਾਲ ਸ਼ਨੀਵਾਰ ਕਰਵਾਏ ਗਏ ਪ੍ਰੋਗਰਾਮ ਵਿੱਚ ਅਲੱਗ-ਅਲੱਗ ਸ਼ਹਿਰਾਂ ਦੇ ਕਵੀਆਂ ਅਤੇ ਕਵਿਤਰੀਆਂ ਨੇ ਆਪਣੀਆਂ ਰਚਨਾਵਾਂ ਪੇਸ਼ …

Read More »

ਸਫਾਈ ਕਰਮਚਾਰੀਆਂ ਨੂੰ ਗੁੰਮਰਾਹ ਕਰਨ ‘ਤੇ ‘ਆਪ‘ ਘੇਰੇਗੀ ਡਾ. ਰਾਜ ਕੁਮਾਰ ਵੇਰਕਾ ਦਾ ਘਰ

ਝੂਠ ਬੋਲ ਕੇ ਮਜ਼ਾਕ ਉਡਾਉਣ ਲਈ ਵੇਰਕਾ ਮੰਗਣ ਮੁਆਫੀ – ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਸਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਝੂਠ ਬੋਲਣ ਵਾਲੇ ਡਾ. ਰਾਜ ਕੁਮਾਰ ਵੇਰਕਾ ਦੇ ਘਰ ਦਾ ਅੱਜ ਆਮ ਆਦਮੀ ਪਾਰਟੀ ਘਿਰਾਓ …

Read More »

ਵਾਤਾਵਰਨ

ਵਾਤਾਵਰਨ ਪਿਆਰਾ ਸਾਡੀ ਜਾਨ ਦਾ ਸਹਾਰਾ। ਇਹਦੇ ਬਾਝੋਂ ਸਾਡਾ ਹੁਣ, ਹੋਣਾ ਨਹੀਂ ਗੁਜ਼ਾਰਾ। ਰੁੱਖ਼ ਸਾਡੀ ਜ਼ਿੰਦ ਜਾਨ, ਜਿਉਂ ਪੁੱਤਾਂ ਉਤੇ ਮਾਣ। ਆਉ ਇਹਨਾਂ ਰੁਖਾਂ ਦਾ ਵੀ, ਕਰੋ ਸਨਮਾਨ। ਰੁੱਖ ਬੋਲਦਾ ਨਾ ਮੂਹੋਂ, ਬੜਾ ਹੁੰਦਾ ਏ ਵਿਚਾਰਾ, ਵਾਤਾਵਰਨ ਪਿਆਰਾ ਸਾਡੀ ਜਾਨ ਦਾ ਸਹਾਰਾ। ਇਹਦੇ ਬਾਝੋਂ ਸਾਡਾ ਹੁਣ, ਹੋਣਾ ਨਹੀਂ ਗੁਜ਼ਾਰਾ। ਪ੍ਰਦੂਸ਼ਣ ਮਕਾਉਣਾ ਸਾਡੀ, ਸੋਚ ਬੜੀ ਉਚੀ। ਹਵਾ ਐਸੀ ਵਗੇ, ਜਿਹੜੀ ਹੋਵੇ …

Read More »