Wednesday, November 25, 2026

ਪੰਜਾਬੀ

ਕਬੀਰ ਪਾਰਕ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ

ਡਾ. ਸੁਖਵਿੰਦਰ ਬਰਾੜ, ਸੰਦੀਪ ਕੁਮਾਰ ਸਮੇਤ ਕਈਆਂ ਦਾ ਹੋਇਆ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 27 ਜੂਨ (ਸੰਧੂ) – ਸਵੱਛ ਭਾਰਤ ਮੁਹਿੰਮ ਦੌਰਾਨ ਸ਼ਹਿਰ ਦੀ ਵਾਰਡ ਨੰ. 76 ਦੇ ਕੋਂਸਲਰ ਸੁਖਦੇਵ ਸਿੰਘ ਚਾਹਲ ਦੀ ਅਗਵਾਈ ਵਾਲੀ ਮਾਡਲ ਕਲੌਨੀ ਕਬੀਰ ਪਾਰਕ ਵਿਖੇ ਮਿਉਂਸਪਲ ਕਾਰਪੋਰੇਸ਼ਨ, ਫਿਨਿਸ਼ ਸੋਸਾਇਟੀ ਤੇ ਕਬੀਰ ਪਾਰਕ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਾਂਝੇ ਤੌਰ ‘ਤੇ ਕਲੌਨੀ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਦਾ …

Read More »

ਨਸ਼ਿਆਂ ਖਿਲਾਫ਼ ਬਿਹਤਰੀਨ ਕਾਰਗੁਜ਼ਾਰੀ ਸਦਕਾ ਸ਼ਹੀਦ ਭਗਤ ਸਿੰਘ ਨਗਰ ਨੇ ਬਣਾਈ ਕੌਮੀ ਪਛਾਣ- ਦੀਪਜੋਤ ਕੌਰ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵੱਲੋਂ ਜਾਗਰੂਕਤਾ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਨੂੰ ਸੂਬਾ ਪੱਧਰੀ ਵਰਚੁਅਲ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ, ਜਿਸ ਦੌਰਾਨ ਪੁਲਿਸ, ਸਿਹਤ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ, ਅਧਿਆਪਕਾਂ, …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 775 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-39 ਦੇ ਕੀਤੇ ਚਲਾਨ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 775 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ …

Read More »

ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਚੇਅਰਮੈਨ ਸੂਦ

ਵੱਖ-ਵੱਖ ਪਿੰਡਾਂ ’ਚ ਨਿਰੀਖਣ ਮੌਕੇ ਸਕੀਮਾਂ ਬਾਰੇ ਦਿੱਤੀ ਜਾਣਕਾਰੀ ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵੱਲੋਂ ਅੱਜ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਗੁਣਾਚੌਰ ਅਤੇ ਬਖਲੌਰ ਦਾ ਨਿਰੀਖਣ ਦੌਰਾ ਕੀਤਾ ਗਿਆ।                 ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ …

Read More »

ਜ਼ਿਲ੍ਹਾ ਪੁਲਿਸ ਨੇ ਖ਼ੂਨਦਾਨ ਕੈਂਪ ਅਤੇ ਵੱਖ-ਵੱਖ ਥਾਈਂ ਸੈਮੀਨਾਰ ਲਗਾ ਕੇ ਮਨਾਇਆ ਨਸ਼ਾ ਵਿਰੋਧੀ ਦਿਵਸ

ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਅਤੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਥਾਦੀਆਂ ਵਿਖੇ ਆਜ਼ਾਦ …

Read More »

ਨਸ਼ਾ ਪਰਿਵਾਰ ਦੇ ਭਵਿੱਖ ਨੂੰ ਕਰ ਦਿੰਦਾ ਹੈ ਬਰਬਾਦ – ਡਾ. ਗੀਤਾਂਜਲੀ ਸਿੰਘ

ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਲੋਕਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਨਵਾਂਸ਼ਹਿਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅੱਜ ਨਸ਼ਾਖੋਰੀ ਅਤੇ ਨਜਾਇਜ਼ ਤਸਕਰੀ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ …

Read More »

ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ …

Read More »

ਨਵੰਬਰ 1984 ਨਾਲ ਸਬੰਧਤ ਪੁਸਤਕ ‘ਸਿੱਖਾਂ ਦਾ ਕਤਲੇਆਮ’ ਦਾ ਨਵਾਂ ਐਡੀਸ਼ਨ ਜਾਰੀ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਨਵੰਬਰ 1984 ਵਿਚ ਸਿੱਖਾਂ ਵਿਰੁੱਧ ਦੇਸ਼ ਭਰ ਵਿੱਚ ਵਾਪਰੇ ਸ਼ਰਮਨਾਕ ਖ਼ੂਨੀ ਕਾਂਡ ਦੇ ਵੇਰਵਿਆਂ ਬਾਰੇ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤਾ।             …

Read More »

ਛੀਨਾ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਸੇਠੀ ਐਡੀਸ਼ਨਲ ਆਨਰੇਰੀ ਸਕੱਤਰ ਨਿਯੁੱਕਤ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਐਡੀਸ਼ਨਲ ਆਨਰੇਰੀ ਸਕੱਤਰ ਦੀਆਂ ਖਾਲੀ ਹੋਈਆਂ ਅਸਾਮੀਆਂ ਭਰਨ ਲਈ ਐਜੂਕੇਸ਼ਨਲ ਕਮੇਟੀ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ। ਜਿਸ ਵਿਚ ਕਮੇਟੀ ਮੈਂਬਰਾਂ ਦੀ ਪ੍ਰਵਾਨਗੀ ਉਪਰੰਤ ਸਰਬਸੰਮਤੀ ਨਾਲ ਉੱਘੇ ਅਕਾਦਮਿਕ ਸਿੱਖ ਵਿਦਵਾਨ ਡਾ: ਸਰਬਜੀਤ ਸਿੰਘ ਛੀਨਾ ਨੂੰ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਅਕਾਦਮਿਕ …

Read More »

ਆਯੂਸ਼ਮਾਨ ਸਿਹਤ ਬੀਮਾ ਯੋਜਨਾ ‘ਚ ਦਿੱਤੇ 88 ਕਰੋੜ ਤੋਂ ਵੱਧ ਦੇ ਕਲੇਮ -ਡਿਪਟੀ ਕਮਿਸ਼ਨਰ

ਹਰੇਕ ਸਰਕਾਰੀ ਹਸਪਤਾਲ ‘ਚ ਇਲਾਜ ਸਬੰਧੀ ਸਹੂਲਤਾਂ ਦਰਸਾਉਂਦੀ ਐਲ.ਈ.ਡੀ ਲਾਉਣ ਦੀ ਹਦਾਇਤ ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਰਕਾਰੀ ਹਸਪਤਾਲ ਵਿੱਚ ਇਲਾਜ਼ ਸਬੰਧੀ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਐਲ.ਈ.ਡੀ ਲਗਾਉਣ, ਤਾਂ …

Read More »