ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ)- ਸਥਾਨਕ ਮੇਨ ਬਾਜ਼ਾਰ ਸਥਿਤ ਸ਼੍ਰੀ ਦੁਰਗਾ ਮੰਦਰ ਦੇ ਮੇਨ ਗੇਟ ਦੇ ਪੁਨਰ ਨਿਰਮਾਣ ਦਾ ਕੰਮ ਅੱਜ ਧਾਰਮਿਕ ਰਹੁ ਰੀਤਾਂ ਨਾਲ ਸ਼ੁਰੂ ਕਰਵਾਇਆ ਗਿਆ।ਪੰਡਤ ਸੁਨੇਂਦਰ ਕੁਮਾਰ ਸ਼ਾਸਤਰੀ ਵਲੋਂ ਪੂਜਾ ਕਰਵਾਈ ਗਈ, ਜਿਸ ਉਪਰੰਤ ਇਸ ਪਵਿੱਤਰ ਕਾਰਜ਼ ਦੀ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਮੰਦਿਰ ਕਮੇਟੀ ਦੇ ਪ੍ਰਧਾਨ ਗੋਰਾ ਲੰਬੂ ਅਤੇ ਪਵਨ ਕੁਮਾਰ ਬਬਲਾ ਨੇ ਦੱਸਿਆ …
Read More »ਪੰਜਾਬੀ
ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਪਰਲ ਫ਼ਾਊਂਡੇਸ਼ਨ ਵਲੋਂ ‘ਸਰਵਉਚ ਸਿੱਖਿਆ ਅਦਾਰਾ’ ਘੋਸ਼ਿਤ
ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਜੋ ਕਿ ਸਰਹੱਦੀ ਖੇਤਰ ਤੋਂ ਇਲਾਵਾ ਦਿਹਾਤੀ ਤੇ ਸ਼ਹਿਰੀ ਇਲਾਕਿਆਂ ’ਚ ਆਪਣੀ ਮਜ਼ਬੂਤ ਸਾਖ਼ ਬਣਾਉਣ ’ਚ ਕਾਮਯਾਬ ਹੋਇਆ ਹੈ, ਨੂੰ ਸਾਲ 2020 ਲਈ ਭਾਰਤ ’ਚ ਉਚ ਸਿੱਖਿਆ ਲਈ ‘ਪਰਲ ਐਜੂਕੇਸ਼ਨ ਐਕਸਲੈਂਸ ਐਵਾਰਡ ਫ਼ਾਰ ਹਾਇਰ ਐਜ਼ੂਕੇਸ਼ਨ ਇਨ ਇੰਡੀਆ ਫ਼ਾਰ ਦੀ ਯੀਅਰ 2020’ ਨਾਲ ਨਿਵਾਜਿਆ ਗਿਆ ਹੈ।ਫ਼ਾਊਂਡੇਸ਼ਨ ਵਲੋਂ ਵਰਚੁਅਲ ਐਵਾਰਡ …
Read More »ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਨੂੰ ਪਰਲ ਫ਼ਾਊਂਡੇਸ਼ਨ ਵਲੋਂ ‘ਸਰਵਉਚ ਸਿੱਖਿਆ ਅਦਾਰਾ’ ਘੋਸ਼ਿਤ
ਅੰਮ੍ਰਿਤਸਰ, 25 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਜੋ ਕਿ ਸਰਹੱਦੀ ਖੇਤਰ ਤੋਂ ਇਲਾਵਾ ਦਿਹਾਤੀ ਤੇ ਸ਼ਹਿਰੀ ਇਲਾਕਿਆਂ ’ਚ ਆਪਣੀ ਮਜ਼ਬੂਤ ਸਾਖ਼ ਬਣਾਉਣ ’ਚ ਕਾਮਯਾਬ ਹੋਇਆ ਹੈ, ਨੂੰ ਸਾਲ 2020 ਲਈ ਭਾਰਤ ’ਚ ਉਚ ਸਿੱਖਿਆ ਲਈ ‘ਪਰਲ ਐਜੂਕੇਸ਼ਨ ਐਕਸਲੈਂਸ ਐਵਾਰਡ ਫ਼ਾਰ ਹਾਇਰ ਐਜ਼ੂਕੇਸ਼ਨ ਇਨ ਇੰਡੀਆ ਫ਼ਾਰ ਦੀ ਯੀਅਰ 2020’ ਨਾਲ ਨਿਵਾਜਿਆ ਗਿਆ ਹੈ।ਫ਼ਾਊਂਡੇਸ਼ਨ ਵਲੋਂ ਵਰਚੁਅਲ ਐਵਾਰਡ …
Read More »ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ 163 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ – ਆਂਗਰਾ
240 ਸਿਖਿਆਰਥੀਆਂ ਨੂੰ ਦਿੱਤੀ ਗਈ ਫਗਵਾੜਾ ਵਿਖੇ ਸਿਖਲਾਈ ਕਪੂਰਥਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕਿੱਲ ਮਿਸ਼ਨ ਦੇ ਤਹਿਤ ਜਿਲ੍ਹੇ ਵਿੱਚ 163 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਜੋ ਕਿ ਇਸ ਦੇ ਨੋਡਲ ਅਫਸਰ ਵੀ ਹਨ, ਨੇ ਦੱਸਿਆ ਕਿ …
Read More »ਜਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ‘ਚ ਲੱਗਣਗੇ ਵੋਟ ਜਾਗਰੂਕਤਾ ਕੈਂਪ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਕੈਂਪਾਂ ਦੌਰਾਨ ਯੋਗਤਾ ਮਿਤੀ 01 ਜਨਵਰੀ, 2021 ਦੇ ਅਧਾਰ ‘ਤੇ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਸਬੰਧੀ ਆਨ …
Read More »ਨੋਜਵਾਨਾਂ ਨੂੰ ਇੱਕ ਨਵੀਂ ਸੇਧ ਦੇ ਰਹੇ ਹਨ ਓਟ ਕਲੀਨਿਕ
ਹੁਣ ਤੱਕ 1669 ਨਸ਼ੇ ਦੇ ਆਦੀ ਨੋਜਵਾਨਾਂ ਨੂੰ ਮਿਲੀ ਨਵੀਂ ਜ਼ਿੰਦਗੀ ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਜਿਥੇ ਸਰਕਾਰ ਡੇਪੋ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਓਟ ਕਲੀਨਿਕ ਖੋਲ ਕੇ ਨੋਜਵਾਨਾਂ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 678 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-42 ਦੇ ਕੀਤੇ ਚਲਾਨ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੇ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 678 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »1000 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਲਈ ਸਥਾਪਿਤ ਕੀਤੇ ਜਾਣਗੇ ਸਹਾਇਕ ਪੋਲਿੰਗ ਸਟੇਸ਼ਨ
ਜ਼ਿਲ੍ਹੇ ‘ਚ ਮੌਜ਼ੂਦਾ 592 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ 730 ਹੋਣ ਦੀ ਸੰਭਾਵਨਾ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਬਣਾਏ ਜਾਣ ਵਾਲੇ ਸਹਾਇਕ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਕਰਨ ਵਾਲੇ …
Read More »ਸੰਭਾਵਿਤ ਤੀਜ਼ੀ ਲਹਿਰ ਨਾਲ ਨਜਿੱਠਣ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਵਾਈ ਵੈਕਸੀਨ
ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ ਸ਼ਹੀਦ ਭਗਤ ਸਿੰਘ ਨਗਰ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ। ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ …
Read More »ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਰਹੇ ਹਨ ਦੇ ਓਟ ਕਲੀਨਿਕ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਕਿਸੇ ਕਾਰਨ ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਓਟ ਸੈਂਟਰਾਂ ਰਾਹੀਂ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ …
Read More »
Punjab Post Daily Online Newspaper & Print Media