ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੱਸਵੀਂ ਜਮਾਤ ਦੇ ਵਿਦਿਆਰਥੀ ਸ਼ਰੀਸ਼ ਸਵਲਾਨੀ ਦੀ ਐਨ.ਸੀ.ਈ.ਆਰ.ਟੀ. ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ 2020-21 ਦੇ ਦੂਜੇ ਪੱਧਰ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨ ਦੇ ਲਈ ਮੁਬਾਰਕਬਾਦ ਦਿੱਤੀ ਅਤੇ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਨਤੀਜਿਆਂ ‘ਚ ਅੱਵਲ
ਅੰਮ੍ਰਿਤਸਰ, 25 ਜੂਨ ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ (ਸਮੈਸਟਰ ਪਹਿਲਾ) ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ `ਚ ਅਹਿਮ ਸਥਾਨ ਹਾਸਲ ਕੀਤੇ ਹਨ ਹਨ। ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ …
Read More »ਚੀਫ ਖਾਲਸਾ ਦੀਵਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 25 ਜੂਨ (ਜਗਦਪਿ ਸਿੰਘ) – ਚੀਫ ਖਾਲਸਾ ਦੀਵਾਨ ਦੇ ਮੋਢੀਆਂ ਭਾਈ ਸਾਹਿਬ ਭਾਈ ਵੀਰ ਸਿੰਘ, ਸੁੰਦਰ ਸਿੰਘ ਮਜੀਠੀਆ ਅਤੇ ਤਰਲੋਚਨ ਸਿੰਘ ਵਲੋਂ 24 ਜੂਨ 1908 ਵਿੱਚ ਸ਼ੁਰੂ ਕੀਤੇ ਗਏ ‘ਪੰਜਾਬ ਐਂਡ ਸਿੰਧ ਬੈਂਕ’ ਦੇ ਸਥਾਪਨਾ ਦਿਵਸ ਦੀ ਵ5ਈ ਸੰਬੰਧੀ ਚੀਫ਼ ਖਾਲਸਾ ਦੀਵਾਨ ਮੁੱਖ ਦਫ਼ਤਰ ਵਲੋਂ ਚੇਅਰਮੈਨ ਪੰਜਾਬ ਐਂਡ ਸਿੰਧ ਬੈਂਕ ਡਾ: ਚਰਨ ਸਿੰਘ ਨੂੰ ਵਧਾਈ ਪੱਤਰ ਭੇਜਿਆ ਗਿਆ। …
Read More »ਚੀਫ਼ ਖਾਲਸਾ ਦੀਵਾਨ ਨੂੰ ਆਪਣੀ ਵੈਬਸਾਈਟ ਅਪਡੇਟ ਕਰਨ ਦੀ ਅਪੀਲ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਦੀਵਾਨ ਦੀ ਵੈਬਸਾਈਟ ‘ਚੀਫ਼ ਖ਼ਾਲਸਾ ਦੀਵਾਨ ਡਾਟ ਕਾਮ’ ਨੂੰ ਮੁਕੰਮਲ ਕਰਵਾਉਣ ਦੀ ਖੇਚਲ ਕੀਤੀ ਜਾਵੇ।ਇਸ ਸਮੇਂ ਤੁਸੀਂ ਕੋਈ ਲਿੰਕ ਖੋਲੋ ਤਾਂ ਅੰਗਰਜ਼ੀ ਵਿੱਚ ਲਿਖਿਆ ਆ ਰਿਹਾ ਹੈ …
Read More »ਨਗਰ ਨਿਗਮ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਹਰੇਕ ਵਾਰਡ ਦੀ ਸਮਾਂ ਸਾਰਣੀ ਜਾਰੀ
ਕਮਿਸ਼ਨਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਕਪੂਰਥਲਾ, 24 ਜੂਨ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੀ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਨਿਗਮ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ 25 ਜੂਨ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਚੱਲਿਆ ਰਚਨਾਵਾਂ ਦਾ ਦੌਰ
ਨਵੇਂ ਲੇਖਕ ਲਿਖਣ ਦੇ ਨਾਲ-ਨਾਲ ਚੰਗੀਆਂ ਕਿਤਾਬਾਂ ਪੜ੍ਹਨ ਵੱਲ ਵੀ ਧਿਆਨ ਦੇਣ – ਕਹਾਣੀਕਾਰ ਸੁਖਜੀਤ ਸਮਰਾਲਾ, 24 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿੱਚ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਸ਼ੁਰੂਆਤ ਵਿੱਚ ਸਾਡੇ ਦੇਸ਼ ਦੇ ਮਾਣ ਮਿਲਖਾ ਸਿੰਘ (ਉਡਣਾ ਸਿੱਖ), ਉਨ੍ਹਾਂ ਦੀ ਧਰਮਪਤਨੀ …
Read More »ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰਾਂ ਦੀ ਰਾਸ਼ਟਰ ਪੱਧਰੀ ਪੈਨਲ ਵਾਰਤਾ ‘ਚ ਅੱਜ ਲੈਣਗੇ ਭਾਗ
ਬਿਹਤਰੀਨ ਕਾਰਗੁਜ਼ਾਰੀ ਸਦਕਾ ਕੌਮੀ ਪੱਧਰ ’ਤੇ ਪਛਾਣ ਬਣਾਉਣ ‘ਚ ਸਫ਼ਲ ਹੋਇਆ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਸ਼ਾ ਮੁਕਤ ਭਾਰਤ ਸੰਮੇਲਨ ਤਹਿਤ 25 ਜੂਨ ਨੂੰ ਹੋਣ ਜਾ ਰਹੀ ਡਿਪਟੀ ਕਮਿਸ਼ਨਰਾਂ ਦੀ ਪੈਨਲ ਵਾਰਤਾ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …
Read More »ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।ਉਨਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ …
Read More »ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਰਾਹਤ ਅਰੋੜਾ ਅਤੇ ਮੁੰਨਮੁੰਨ ਅਰੋੜਾ
ਅੰਮ੍ਰਿਤਸਰ, 24 ਜੂਨ (ਅਮਨ) – ਰਾਹਤ ਅਰੋੜਾ ਅਤੇ ਮੁੰਨਮੁੰਨ ਅਰੋੜਾ ਵਾਸੀ ਲਾਰੰਸ ਰੋਡ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media