Wednesday, November 25, 2026

ਪੰਜਾਬੀ

ਪੁਲਿਸ ਨੇ ਬਿਨਾਂ ਮਾਸਕ ਵਾਲੇ 828 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 20 ਦੇ ਕੀਤੇ ਚਲਾਨ

ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 828 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਕੋਵਿਡ-19 ਦੌਰਾਨ ਸਿੱਖਿਆ ਦੇ ਤਕਨੀਕੀ ਸਾਧਨਾਂ ਦੇ ਪ੍ਰਭਾਵ ਸੰਬੰਧੀ ਮਹੱਤਵਪੂਰਨ ਕਿਤਾਬ – ਡਾ. ਤਪਨ ਸਾਹੂ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਕੋਵਿਡ-19 ਦੌਰਾਨ ਸਿੱਖਿਆ ਦੇ ਸਾਧਨਾਂ ਦਾ ਵਿਕਾਸ ਤਕਨੀਕੀ ਤਰੀਕੇ ਨਾਲ ਹੋਇਆ ਭਾਵੇਂ ਤਕਨੀਕੀ ਸਿੱਖਿਆ ਦੇ ਸਾਧਨ ਕਲਾਸ ਵਿੱਚ ਦਿੱਤੀ ਜਾ ਰਹੀ ਅਧਿਆਪਕ ਦੁਆਰਾ ਸਿੱਖਿਆ ਦਾ ਬਦਲ ਨਹੀਂ ਹੈ, ਫਿਰ ਵੀ ਕੋਵਿਡ-19 ਦੌਰਾਨ ਸਮਾਜਿਕ ਦੂਰੀ ਕਾਰਨ ਸਿੱਖਿਆ ਅਤੇ ਸਿਖਲਾਈ ਦੇ ਸਾਧਨਾਂ ਵਿੱਚ ਤਕਨੀਕੀ ਸਿੱਖਿਆ ਜਿਵੇਂ ਵਟਸਐਪ, ਯੂ ਟਿਊਬ, ਟਵਿੱਟਰ, ਜ਼ੂਮ ਆਦਿ ਨੇ ਵਧੀਆ ਭੂਮਿਕਾ ਅਦਾ …

Read More »

ਕੇਂਦਰੀ ਮੰਤਰੀ ਪੁਰੀ ਤੇ ਰਵਨੀਤ ਬਿੱਟੂ ਖਿਲਾਫ ਥਾਣਾ ਮੁਖੀ ਨੂੰ ਸੌਂਪਿਆ ਮੰਗ ਪੱਤਰ

ਧੂਰੀ, 22 ਜੂਨ (ਪ੍ਰਵੀਨ ਗਰਗ) – ਹਲਕਾ ਧੂਰੀ ਦੀ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦੀ ਲੀਡਰਸ਼ਿਪ ਵਲੋਂ ਅੱਜ ਥਾਣਾ ਸਿਟੀ ਧੂਰੀ ਵਿਖੇ ਪਹੁੰਚ ਕੇ ਐਸ.ਐਚ.ਓ ਦੀਪਇੰਦਰ ਸਿੰਘ ਜੇਜੀ ਨੂੰ ਇੱਕ ਮੈਮੋਰੰਡਮ ਸੌਂਪਦਿਆਂ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਐਮ.ਪੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਇੱਕ ਮੰਗ ਪੱਤਰ ਸੌਂਪਦਿਆਂ ਦੋਨਾਂ ਸਿਆਸੀ ਆਗੂਆਂ ਖਿਲਾਫ …

Read More »

ਟਵਿੱਟਰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਵੇ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ ਟਵਿੱਟਰ ਮੁੱਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖਰਾਬ ਕਰਦੀਆਂ ਹਨ, …

Read More »

ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ …

Read More »

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਸਿੱਧ ਸਿੱਖ ਵਿਦਵਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਡਾ. ਜੋਧ ਸਿੰਘ ਨੇ ਸਿੱਖ ਦਰਸ਼ਨ ਅਤੇ ਗੁਰਬਾਣੀ ’ਤੇ ਵਿਸਥਾਰਪੂਰਵਕ ਕੰਮ ਕੀਤਾ ਹੈ।ਉਨ੍ਹਾਂ ਭਾਈ …

Read More »

1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਵੈਬ ਸੀਰੀਜ਼ ‘ਗ੍ਰਹਿਣ’ ’ਤੇ ਲਾਈ ਜਾਵੇ ਤੁਰੰਤ ਰੋਕ -ਬੀਬੀ ਜਗੀਰ ਕੌਰ

ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ਉਸ ‘ਤੇ …

Read More »

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ – ਮੇਅਰ

ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ‘ਚ ਕੀਤੀ ਸ਼ਿਰਕਤ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਆਰਕੇਲੋਜੀਕਲ ਸਰਵੇ ਆਫ਼ ਇੰਡੀਆ ਚੰਡੀਗੜ੍ਹ ਬ੍ਰਾਂਚ ਵਲੋਂ ਸਮਰ ਪੈਲਸ ਕੰਪਨੀ ਬਾਗ ਵਿਖੇ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਰੋਨਾ ਪਾਬੰਦੀਆਂ ਦੇ ਮੱਦੇਨਜ਼ਰ ਸਿਰਫ 20 ਦੇ ਕਰੀਬ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਇਸ …

Read More »

ਜਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਡਾਇਰੈਕਟਰ ਆਫ ਆਯੂਰਵੇਦ ਪੰਜਾਬ ਚੰਡੀਗੜ੍ਹ ਡਾ ਪੂਨਮ ਵਸ਼ਿਸ਼ਟ ਦੇ ਨਿਰਦੇਸ਼ਾਂ ਤਹਿਤ ਆਯੂਰਵੈਦਿਕ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਸਾਹਿਬ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਿਲ੍ਹਾ ਆਯੁਰਵਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਦੀ ਅਗਵਾਈ ਹੇਠ ਯੋਗ ਟੀਮ ਵਿੱਚ ਸ਼ਾਮਲ ਡਾ. ਅਮਨਪ੍ਰੀਤ ਸਿੰਘ, ਡਾ. ਸੰਦੀਪ ਕੌਰ, ਡਾ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਮਨਾਇਆ ਗਿਆ ਯੋਗਾ ਦਿਵਸ

ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਯੋਗ ਦਿਵਸ ਅੱਜ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ਰੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਕੋਵਿਡ 19 ਦੇ ਪ੍ਰਭਾਵ ਸਬੰਧੀ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੰਤਰਰਾਸ਼ਟਰੀ ਯੋਗਾ ਦਿਵਸ ਆਨ-ਲਾਈਨ ਮਨਾਇਆ ਗਿਆ।                 ਇਸ ਆਨਲਾਈਨ ਸਮਾਗਮ …

Read More »