ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਵਿਖੇ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬੀ.ਡੀ.ਪੀ.ਓ ਸੰਗਰੂਰ ਲੈਨਿਨ ਗਰਗ ਦੀ ਨਿਗਰਾਨੀ ਹੇਠ ਮਨਰੇਗਾ ਰਾਹੀਂ ਪਾਰਕ ਅਤੇ ਛੱਪੜ ਦੇ ਨਾਲ-ਨਾਲ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਅਰੰਭਿਆ ਗਿਆ। ਸਰਪੰਚ ਗੁਰਬਖਸ਼ੀਸ਼ ਸਿੰਘ ਨੇ …
Read More »ਪੰਜਾਬੀ
ਝੋਨੇ ਦੀ ਫਸਲ ਲਈ ਜ਼ਰੂਰਤ ਤੋਂ ਜਿਆਦਾ ਖਾਦਾਂ ਨੁਕਸਾਨਦੇਹ – ਡਾ. ਅਮਰੀਕ ਸਿੰਘ
ਕੱਦੂ ਵਾਲੇ ਝੋਨੇ ਦੀ ਫਸਲ ‘ਚ ਸਿਫਾਰਸ਼ਾਂ ਮੁਤਾਬਿਕ ਹੀ ਰਸਾਇਣਕ ਖਾਦਾਂ ਵਰਤੀਆਂ ਜਾਣ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ।ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ ਤੇ ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ ਤੇ ਜਿੰਕ ਸਲਫੇਟ) ਵੀ ਅਹਿਮ …
Read More »‘ਆਪ’ ਦੇ ਹੋਏ ਸਾਬਕਾ ਆਈ.ਜੀ ਪੁਲੀਸ ਕੁੰਵਰ ਵਿਜੇ ਪ੍ਰਤਾਪ ਸਿੰਘ
ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਨੇ ਪਾਰਟੀ ‘ਚ ਕੀਤਾ ਸਵਾਗਤ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਾਬਕਾ ਆਈ.ਜੀ ਪੁਲੀਸ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਅੰਮ੍ਰਿਤਸਰ ਪਹੁੰਚੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵਲੋਂ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ …
Read More »ਇੱਕ ਵਾਰ ਮੁੜ ਲੋੜਵੰਦਾਂ ਦੇ ਮਸੀਹਾ ਬਣੇ ਡਾ. ਓਬਰਾਏ
ਦੁਬਈ `ਚ ਬੇਰੁਜ਼ਗਾਰ ਹੋਣ ਕਾਰਨ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਵਤਨ ਭੇਜੇ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ) – ਕੌਮਾਂਤਰੀ ਪੱਧਰ ‘ਤੇ ਸਮਾਜ ਸੇਵਾ ਦੇ ਖੇਤਰ `ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਦੁਬਈ `ਚ …
Read More »ਪ੍ਰਸਾਸ਼ਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ’ਚ ਮਨਾਏਗਾ ਯੋਗਾ ਦਿਵਸ
ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2021 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ।ਇਹ ਜਾਣਕਾਰੀ ਡਾ. ਰਾਮੇਸ਼ ਅੱਤਰੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸ਼ਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ …
Read More »ਇਮਿਊਨਿਟੀ ਬੂਸਟਰ ਪ੍ਰੋਗਰਾਮ ਦੇ ਦੂੂੇ ਦਿਨ ਸਿਖਾਏ ਮਨ ਨੂੰ ਸ਼ਾਂਤ ਕਰਨ ਦੇ ਢੰਗ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ‘ ਤੇ ਜਿਲਾ ਪ੍ਰਸ਼ਾਸਨ ਅਤੇ ਆਰਟ ਆਫ ਲਿਵਿੰਗ ਦੇ ਯਤਨਾਂ ਨਾਲ ਆਯੋਜਿਤ ਇਮਿਊਨਿਟੀ ਬੂਸਟਰ ਪ੍ਰੋਗਰਾਮ ਵਿੱਚ ਮਨ ਨੂੰ ਸ਼ਾਂਤ ਕਰਨ ਲਈ ਯੋਗ ਨੀਂਦਰ ਅਤੇ ਧਿਆਨ ਦੀ ਵਿਧੀ ਸਿਖਾਈ ਗਈ।ਆਰਟ ਆਫ ਲਿਵਿੰਗ ਦੇ ਅਧਿਆਪਕਾਂ ਵਲੋਂ ਹਰ ਪ੍ਰਕਿਰਿਆ ਨੂੰ ਵਿਸਤਾਰ ਪੂਰਵਕ ਦੱਸਿਆ ਗਿਆ।ਉਹਨਾਂ ਨੇ ਰੀਡ ਦੀ ਹੱਡੀ ਜੋ ਕਿ ਇਨਸਾਨੀ ਬਣਤਰ …
Read More »ਕੈਬਨਿਟ ਮੰਤਰੀ ਸੋਨੀ ਵਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।91 ਵਰ੍ਹਿਆਂ ਦੇ ਮਿਲਖਾ ਸਿੰਘ ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ ਸਨ। ਆਪਣੇ ਸ਼ੋਕ ਸੰਦੇਸ਼ ਵਿੱਚ ਸੋਨੀ ਨੇ ਕਿਹਾ ਕਿ “ਦੇਸ਼ ਦੇ ਸਰਵੋਤਮ ਅਥਲੀਟ …
Read More »ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ ਦਾ ਦਿਹਾਂਤ, ਮੁੱਖ ਮੰਤਰੀ ਵਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਸਿੱਖ ਸਕਾਲਰ ਅਤੇ ਸਾਬਕਾ ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ ਦਾ ਅੱਜ ਪਟਿਆਲਾ ਵਿਖੇ ਦਿਹਾਂਤ ਹੋ ਗਿਆ।ਉਹ ਇਨਸਾਈਕਲੋਪੀਡੀਆ ਆਫ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਸੰਪਾਦਕ ਵੀ ਰਹੇ।70 ਸਾਲਾ ਡਾ. ਜੋਧ ਸਿੰਘ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਡਾ. ਜੋਧ ਸਿੰਘ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਦਾ ਹਿੰਦੀ ਵਿੱਚ ਅਨੁਵਾਦ ਕੀਤਾ …
Read More »ਉਘੇ ਰੈਸਲਰ ਗਰੇਟ ਖਲੀ ਨੂੰ ਸਦਮਾ – ਮਾਤਾ ਦਾ ਦਿਹਾਂਤ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਰੈਸਲਰ ਗਰੇਟ ਖਲੀ ਦਲੀਪ ਸਿੰਘ ਰਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨਾਂ ਦੀ ਮਾਤਾ ਟਾਂਡੀ ਦੇਵੀ ਦਾ ਦਿਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਉਹ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਉਨਾਂ ਨੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ‘ਚ ਅੱਜ ਆਖਰੀ ਸਾਹ ਲ਼ਿਆ ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਸੀ।ਮਾਤਾ ਟਾਂਡੀ ਦੇਵੀ …
Read More »ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੂਤਰਾਂ ਅਨੁਸਾਰ ਸਾਬਕਾ ਆਈ.ਜੀ ਪੁਲੀਸ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ ਦੇ ਮੈਂਬਰ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।ਆਪਣੀ ਰਾਜਨੀਤੀ ਦੀ ਪਾਰੀ ਆਮ ਆਦਮੀ ਪਾਰਟੀ ਤੋਂ ਸ਼ੁਰੂ ਕਰਨ ਦੀ ਉਨਾਂ ਨੇ ਅਜੇ ਪੁਸ਼ਟੀ ਨਹੀਂ ਕੀਤੀ।ਪਰ ਇੰਨਾਂ ਜਰੂਰ ਕਿਹਾ ਹੈ ਕਿ ਇਸ ਬਾਰੇ ਉਹ …
Read More »
Punjab Post Daily Online Newspaper & Print Media