ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਿਸੇ ਵੀ ਅਨੈਤਿਕ ਕੁਕਰਮ ਵਿਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰਨ ਦਾ ਫੈਸਲਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕੁੱਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ …
Read More »ਪੰਜਾਬੀ
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੁੱਲ੍ਹੇਗਾ ਜੈਨਰਿਕ ਦਵਾਈਆਂ ਦਾ ਸਟੋਰ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਦੱਸਿਆ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲ੍ਹਿਆ ਜਾਵੇਗਾ, ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਲਾਗਤ ਕੀਮਤ ’ਤੇ ਦਵਾਈਆਂ ਪ੍ਰਾਪਤ ਕਰ ਸਕਣ।ਫਿਲਹਾਲ ਇਹ ਸਟੋਰ ਸ੍ਰੀ ਦਰਬਾਰ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਅਤੇ ਬਾਅਦ ਵਿਚ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ’ਤੇ ਮੋਹਰ
ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖਾਨਾ ਦੀਆਂ ਵਸਤਾਂ ਦੀ ਵੀਡੀਓ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਇਤਿਹਾਸਕ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਕਰਕੇ ਸੰਭਾਲਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਵੀ ਸ੍ਰੀ ਦਰਬਾਰ …
Read More »ਪਿੰਗਲਵਾੜਾ ਮਾਂਨਾਵਾਲਾ ਵਿਖੇ ਲੱਗਾ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੱਦੇਨਜਰ ਰੱਖਦੇ ਹੋਏ ਪੀ.ਡਬਲਿਊ.ਡੀ ਵਿਅਕਤੀਆਂ ਦੀ ਵੱਧ ਤੋ ਵੱਧ ਵੋਟਰ ਰਜਿਸਟਰੇਸ਼ਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਵਿੱਚ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਸ ਦਾ ਨਾਮ ਵੋਟਰ ਸੂਚੀ ਵਿੱਚ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 717 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਨਵਾਂਸ਼ਹਿਰ, 18 ਜੂਨ (ਪੰਜਾਬ ਪਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 717 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ …
Read More »ਗੰਨੇ ਦੀ ਪੈਦਾਵਾਰ ਅਤੇ ਖੰਡ ਰਿਕਵਰੀ ਵਿਚ ਵਾਧਾ ਕਰਨ ਲਈ ਕਰਵਾਇਆ ਵੈਬੀਨਾਰ
ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਰਨ ਲਈ ਕੇਨ ਕਮਿਸ਼ਨਰ, ਪੰਜਾਬ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਲਿਮਟਿਡ ਵਿਖੇ ਜਨਰਲ ਮੈਨੇਜਰ ਗਰੀਸ਼ ਚੰਦਰ ਸ਼ੁਕਲਾ ਅਤੇ ਮੁੱਖ ਗੰਨਾ ਵਿਕਾਸ ਅਫ਼ਸਰ ਪਵਿੱਤਰ ਸਿੰਘ ਵੱਲੋਂ ਮੌਜ਼ੂਦਾ ਕੋਵਿਡ ਮਹਾਂਮਾਰੀ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਮਿੱਲ …
Read More »ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 7.97 ਲੱਖ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ
ਜ਼ਿਲ੍ਹੇ ਦੇ 364 ਲਾਭਪਾਤਰੀਆਂ ਨੂੰ ਮਿਲੇਗਾ ਲਾਭ – ਚੇਅਰਮੈਨ ਪੱਲੀਝਿੱਕੀ ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰ੍ਹੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ.ਸੀ.ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 796800 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 364 ਲਾਭਪਾਤਰੀਆਂ …
Read More »ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ‘ਇਮਿਊਨਿਟੀ ਬੂਸਟਰ ਯੋਗਾ ਪ੍ਰੋਗਰਾਮ’ 19 ਤੋਂ – ਡੀ.ਸੀ
ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਮਾਰੀ ਦੇ ਮੌਜ਼ੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਟ ਆਫ ਲਿਵਿੰਗ (ਵਿਅਕਤੀ ਵਿਕਾਸ ਕੇਂਦਰ) ਦੇ ਸਹਿਯੋਗ ਨਾਲ ਨਵਾਂਸ਼ਹਿਰ ਦੇ ਸਮੂਹ ਵਿਭਾਗੀ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਿਹਤ ਸਬੰਧੀ ਚੁਣੌਤੀਆਂ ਨੂੰ ਵੇਖਦਿਆਂ ‘ਇਮਿਊਨਿਟੀ ਬੂਸਟਰ ਯੋਗਾ ਪ੍ਰੋਗਰਾਮ’ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। …
Read More »ਸੀ.ਐਚ.ਬੀ ਠੇਕਾ ਕਾਮੇ ਪਰਿਵਾਰਾਂ ਸਮੇਤ ਮੁੱਖ ਮੰਤਰੀ ਤੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ’ਚ ਹੋਣਗੇ ਸ਼ਾਮਲ
ਪਟਿਆਲਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਇੱਕ ਜੁਲਾਈ ਨੂੰ – ਪ੍ਰਧਾਨ ਬਲਿਹਾਰ ਸਿੰਘ ਸਮਰਾਲਾ, 18 ਜੂਨ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਪਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਸੱਤਾ …
Read More »18-45 ਉਮਰ ਵਰਗ ਦੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦਾ ਟੀਕਾਕਰਨ 21 ਜੂਨ ਤੋਂ – ਵਿਧਾਇਕ ਦੱਤੀ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜ਼ਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ ਤਾਂ ਜੋ ਸੂਬੇ ਵਿੱਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉਤਰੀ ਵਿਧਾਇਕ ਸੁਨੀਲ ਦੱਤੀ ਨੇ ਮਿਸ਼ਨ ਫਤਿਹ 2 ਤਹਿਤ ਇੰਦਰਾ ਕਾਲੋਨੀ ਵਾਰਡ …
Read More »
Punjab Post Daily Online Newspaper & Print Media