ਕਿਹਾ, ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜੁਆਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ …
Read More »ਪੰਜਾਬੀ
ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜਰੂਰੀ ਹੈ ਕੋਵਿਡ ਟੀਕਾਕਰਨ – ਸਿਵਲ ਸਰਜਨ
ਪਠਾਨਕੋਟ, 18 ਜੂਨ (ਪੰਾਜਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਆਦੇਸ਼ਾਂ ਅਨੁਸਾਰ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਲਗਾਤਾਰ ਜਾਰੀ ਹੈ, ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਟੀਕਾਕਰਨ ਬਹੁਤ ਜਰੂਰੀ ਹੈ।ਇਹ ਪ੍ਰਗਟਾਵਾ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਹਨਾਂ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਦਾਇਤਾਂ ਅਨੁਸਾਰ ਸਾਰੇ ਯੋਗ ਵਿਅਕਤੀ …
Read More »ਸੀ-ਪਾਈਟ ਕੈਂਪ ਤਲਵਾੜਾ ਵਿਖੇ ਆਰਮੀ ਦੀ ਭਰਤੀ ਲਈ ਟਰੇਨਿੰਗ ਸ਼ੁਰੂ
ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਬੈਂਸ ਕੈਂਪ ਕਮਾਡੈਂਟ ਐਨ.ਡੀ.ਐਸ ਅਤੇ ਇੰਚਾਰਜ ਸੀ-ਪਾਈਟ ਕੈਂਪ ਤਲਵਾੜਾ ਸੀਤਲ ਕੁਮਾਰ ਨੇ ਦੱਸਿਆ ਹੈ ਕਿ ਪਠਾਨਕੋਟ ਅਤੇ ਗੁਰਦਾਸਪੁਰ ਜਿਲ੍ਹਿਆਂ ਦੀ ਫੌਜ ਦੀ ਭਰਤੀ ਜੋ ਕਿ ਅਕਤੂਬਰ 2021 ਨ੍ਹੂੰ ਖ਼ਾਸਾ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਹੈ।ਇਸ ਲਈ ਸੀ-ਪਾਈਟ ਕੈਂਪ ਤਲਵਾੜਾ ਵਿਖੇ ਪਠਾਨਕੋਟ ਅਤੇ ਗੁਰਦਾਸਪੁਰ ਇਨ੍ਹਾਂ ਜਿਲਿਆਂ ਦੇ ਨੌਜਵਾਨਾਂ ਦੀ ਸਕਰੀਨਿੰਗ ਲਈ ਟਰਾਇਲ ਸ਼ੁਰੂ ਕੀਤੇ …
Read More »ਪੈਪਸੀਕੋ ਚੰਨੋ ਅਤੇ ਆਈ.ਏ.ਐਲ ਫੈਕਟਰੀ ‘ਚ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ
445 ਕਾਮਿਆਂ ਨੂੰ ਦਿੱਤੀ ਗਈ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ – ਡਾ. ਮਹੇਸ਼ ਕੁਮਾਰ ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ.ਅਜ਼ਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਿਸ਼ਨ ਫ਼ਤਿਹ ਤਹਿਤ ਪੈਪਸੀਕੋ ਚੰਨੋ ਅਤੇ ਆਈ.ਏ.ਐਲ ਫੈਕਟਰੀ ਵਿਖੇ ਕੰਮ ਕਰਦੇ ਕਰਮਚਾਰੀਆਂ ਦੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ।ਸੀਨੀਅਰ ਮੈਡੀਕਲ ਅਫ਼ਸਰ ਕਮਿਊਨਟੀ ਹੈਲਥ ਸੈਂਟਰ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੱਸਿਆ ਹੈ ਕਿ …
Read More »ਪੰਜਾਬ ਪੁਲਿਸ ਤੇ ਯੂਨੀਵਰਸਿਟੀ ‘ਚ ਟ੍ਰੈਫਿਕ ਪ੍ਰਬੰਧਨ ਤੇ ਸੜਕ ਸੁਰੱਖਿਆ ਦੀ ਬਿਹਤਰੀ ਲਈ ਸਮਝੌਤਾ ਸਹੀਬੰਦ
ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਸਮਾਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਪੁਲਿਸ ਨਾਲ ਇਕ ਅਹਿਮ ਸਮਝੌਤਾ ਕੀਤਾ ਹੈ।ਜਿਸ ਤਹਿਤ ਵਧ ਰਹੇ ਟ੍ਰੈਫਿਕ ਦਾ ਸਮਾਧਨ ਤੇ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਵਧੀਆ ਬਣਾਉਣ ਲਈ ਅਕਾਦਮਿਕ ਤੇ ਵਿਵਹਾਰਕ ਪੱਧਰ `ਤੇ ਉਦਮ ਕੀਤੇ ਜਾਣਗੇ।ਸੰਸਥਾਤਮਕ ਤੰਤਰ ਸਥਾਪਤ ਕਰਨ ਲਈ ਦੋਹਾਂ ਸੰਗਠਨਾਂ ਵਿਚਾਲੇ ਹੋਏ ਇਸ ਸਮਝੌਤਾ ਪੰਜ …
Read More »ਇੰਜ. ਸ਼ਵੇਤ ਮਲਿਕ ਵਲੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਓਪਨ ਜਿਮ ਦਾ ਉਦਘਾਟਨ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਇੰਜੀ. ਸ਼ਵੇਤ ਮਲਿਕ ਮੈਂਬਰ ਰਾਜ ਸਭਾ ਵਲੋਂ `ਓਪਨ ਜਿਮ ਹੈਲਥ ਹੱਬ` ਦਾ ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇੰਜੀ. ਮਲਿਕ ਨੇ ਦੋ ਓਪਨ ਜਿਮ ਲਈ ਕਾਲਜ ਨੂੰ 7 ਲੱਖ ਦੀ ਰਾਸ਼ੀ ਪੀ.ਡਬਲੀਊ.ਡੀ (ਬੀ.ਐਂਡ.ਆਰ) ਪਰੋਵਿੰਸ਼ੀਅਲ ਡਵੀਜ਼ਨ ਦੇ ਤਹਿਤ ਦਿੱਤੀ ਸੀ।ਕਾਲਜ ਵਿਚ ਦੋ ਓਪਨ ਜਿਮ ਇਕ ਸਵਿਮਿੰਗ ਪੂਲ ਕੰਪਲੈਕਸ ਦੇ ਨਜ਼ਦੀਕ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੰਡੀ 22 ਲੱਖ ਦੀ ਵਜ਼ੀਫ਼ਾ ਰਾਸ਼ੀ
ਨੌਜੁਆਨੀ ਨੂੰ ਸਿੱਖ ਰਹਿਣੀ ‘ਚ ਪ੍ਰਪੱਕ ਕਰਨਾ ਹੈ ਧਾਰਮਿਕ ਪ੍ਰੀਖਿਆ ਦਾ ਮੰਤਵ – ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ।ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ …
Read More »ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਸੈਸ਼ਨ 2019-20 ਵਿੱਚ ਚਾਰ ਦਰਜ਼ਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿੱਚ ਸਥਾਨ ਗ੍ਰਹਿਣ ਕੀਤਾ, ਜਿਨ੍ਹਾਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਇਨਾਮੀ ਰਾਸ਼ੀ ਦੇ ਕੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। …
Read More »ਸਭ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਬਣਨਗੇ ਇਲੈਕਸ਼ਨ ਸਟਾਰ – ਡੀ.ਸੀ
ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਤੋਂ ਵੱਧ ਉਮਰ ਦੇ ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਨਿਯੁੱਕਤ ਕੀਤੇ ਕੈਂਪਸ ਅੰਬੈਸਡਰਾਂ ਨੂੰ ਹਰੇਕ ਮਹੀਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ’ਤੇ ਇਲੈਕਸ਼ਨ …
Read More »ਸਿਹਤ ਵਿਭਾਗ ਜੱਚਾ ਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ – ਡਾ. ਰਾਕੇਸ਼ ਚੰਦਰ
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) -ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹਰ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਵਿਚ ਗਰਭਵਤੀ ਔਰਤਾਂ ਤੇ ਨਵਜ਼ੰਮੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ …
Read More »
Punjab Post Daily Online Newspaper & Print Media