1190 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੱਲ 1190 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਖੁਰਾਕਾਂ ਦੀ ਗਿਣਤੀ 155400 ਨੂੰ ਪਾਰ ਕਰ ਗਈਆਂ ਹਨ। …
Read More »ਪੰਜਾਬੀ
ਪੁਲਿਸ ਨੇ ਬਿਨਾਂ ਮਾਸਕ ਵਾਲੇ 723 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-19 ਦੇ ਕੀਤੇ ਚਲਾਨ
ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 723 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਏਗਾ ਸਿੱਖ ਸ਼ਰਧਾਲੂਆਂ ਦਾ ਜਥਾ
ਕੋਰੋਨਾ ਕਾਰਨ ਪਾਕਿਸਤਾਨ ਸਰਕਾਰ ਨੇ ਨਹੀਂ ਦਿੱਤੀ ਆਗਿਆ – ਰਮਦਾਸ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ …
Read More »ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ …
Read More »ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਸ਼ਾਨਦਾਰ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ-5 ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ …
Read More »ਮੇਅਰ ਨੇ ਵਾਰਡ ਨੰ. 15 ਤੇ 18 ਦਾ ਦੌਰਾ ਕਰਕੇ ਸੁਣੀਆਂ ਮੁਸ਼ਕਲਾਂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ. 15 ਤੇ 18 ਦੇ ਇਲਾਕਾ ਬੋਹੜ ਵਾਲਾ ਸ਼ਿਵਾਲਾ, ਗਲੀ ਮੁਰਗੀ ਖਾਨੇ ਵਾਲੀ, ਗਰੀਨ ਵੈਲੀ, ਗੋਕਲ ਵਿਹਾਰ, ਨਿਊ ਜਵਾਹਰ ਨਗਰ, ਸਰਸਵਤੀ ਇਨਕਲੇਵ, ਸੰਧੂ ਕਲੋਨੀ ਆਦਿ ਇਲਾਕਿਆਂ ਦਾ ਅਧਿਕਾਰੀਆਂ ਸਮੇਤ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲ਼ਾਂ ਸੁਣੀਆਂ ਤੇ ਉਨਾਂ ਨੂੰ ਹੱਲ ਕਰਨ ਲਈ ਮੌਕੇ ‘ਤੇ …
Read More »18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਕਰੀਨਿੰਗ 17 ਜੂਨ ਤੋਂ
ਪਾਜ਼ਟੀਵਿਟੀ ਦਰ ਘਟ ਕੇ ਡੇਢ ਫੀਸਦੀ ’ਤੇ ਆਈ ਕਪੂਰਥਲਾ, 16 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜਿਲ੍ਹਾ ਕਪੂਰਥਲਾ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸਕਰੀਨਿੰਗ ਦਾ ਕੰਮ 17 ਜੂਨ ਤੋਂ ਸ਼ੁਰੂ ਕੀਤਾ ਜਾਵੇਗਾ।ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਬੱਚਿਆਂ ਦੀ ਜਾਂਚ ਕਰਨਗੀਆਂ ਤਾਂ ਜੋ …
Read More »ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਮੰਨੇ ਪੰਜਾਬ ਸਰਕਾਰ- ਗਰਗ, ਕੌਂਸਲਰ ਸੁਸ਼ਮਾ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫ਼ੀ ਸਮੇਂ ਤੋਂ ਸਫ਼ਾਈ ਸੇਵਕਾਂ ਦੀ ਚੱਲ ਰਹੀ ਪੰਜਾਬ ਪੱਧਰੀ ਹੜਤਾਲ ਕਾਰਨ ਪੂਰੇ ਸੂਬੇ ਦੇ ਸਮੇਤ ਕਸਬਾ ਲੌਂਗੋਵਾਲ ਵਿਖੇ ਵੀ ਕੂੜੇ ਅਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗ ਚੁੱਕੇ ਹਨ ਅਤੇ ਉਹ ਬਦਬੂ ਮਾਰ ਰਹੇ ਹਨ।ਜਿਸ ਕਾਰਨ ਕਸਬਾ ਨਿਵਾਸੀਆਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ।ਸਥਾਨਕ ਵਾਰਡ ਨੰਬਰ 9 ਤੋਂ ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਣ ਮੁਕਾਬਲੇ ਸ਼ੁਰੂ
ਹਰਲੀਨ ਕੌਰ ਕਿਆਮਪੁਰਾ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ।ਜ਼ਿਲ੍ਹਾ ਸਿੱਖਿਆ ਅਫਸਰ …
Read More »
Punjab Post Daily Online Newspaper & Print Media