ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ।ਸਾਲ 2019-20 ਵਿੱਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿਚ ਤਕਰੀਬਨ 50,000 ਵਿਦਿਆਰਥੀਆਂ ਨੇ ਭਾਗ ਲਿਆ ਸੀ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਮੀਤ ਸਕੱਤਰ ਪਬਲੀਸਿਟੀ ਕੁਲਵਿੰਦਰ ਸਿੰਘ ਰਮਦਾਸ …
Read More »ਪੰਜਾਬੀ
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ੍ਹ ਕੇ ਦਿੱਤੀਆਂ ਗ੍ਰਾਂਟਾਂ- ਐਮ.ਪੀ ਮਨੀਸ਼ ਤਿਵਾੜੀ
ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ ਨਵਾਂਸ਼ਹਿਰ, 16 ਜਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ।ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ …
Read More »ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੇ ਭੋਗ ਪਾਏ ਗਏ
ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਪੁੱਜੇ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵਲੋਂ ਜੀ.ਟੀ ਰੋਡ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਲੜੀ ਦੇ ਪਹਿਲੇ ਦੋ ਸਹਿਜ ਪਾਠਾਂ ਦੇ ਅੱਜ …
Read More »ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਇਕੱਤਰਤਾ
ਸਮਰਾਲਾ, 16 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਲੋਕ ਪੱਖੀ ਪ੍ਰਤੀਬੱਧ ਸਾਹਿਤਕਾਰ ਹਮਦਰਦਵੀਰ ਨੌਸ਼ਹਿਰਵੀ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਸਥਾਨਕ ਕਿੰਡਰਗਾਰਟਨ ਸੀਨੀ: ਸੈਕੰ: ਸਕੂਲ ਵਿਖੇ ਲੇਖਕ ਮੰਚ ਦੇ ਪ੍ਰਧਾਨ ਮਾ. ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਆਰੰਭ ਵਿੱਚ ਮੰਚ ਦੇ ਦੋ ਅਹੁੱਦੇਦਾਰਾਂ ਦੇ ਵਿਛੜੇ ਨੇੜਲੇ ਰਿਸ਼ਤੇਦਾਰਾਂ ਕ੍ਰਮਵਾਰ ਆਜ਼ਾਦ ਵਿਸਮਾਦ ਦੇ ਫੁੱਫੜ ਤੇ ਕਰਮਜੀਤ ਬਾਸੀ ਦੇ …
Read More »ਕੋਵਿਡ ਵਿਰੁੱਧ ਲੜਾਈ ‘ਚ ਚੈਰੀਟੇਬਲ ਸੁਸਾਇਟੀਆਂ ਦਾ ਯੋਗਦਾਨ ਅਹਿਮ – ਡਿਪਟੀ ਕਮਿਸ਼ਨਰ
ਦੂਨ ਸਕੂਲ ਦੀ ਓਲਡ ਬੁਆਏਜ਼ ਸੁਸਾਇਟੀ ਵਲੋਂ 6 ਆਕਸੀਜਨ ਕੰਸਨਟਰੇਟਰ ਦਾਨ ਕਪੂਰਥਲਾ, 16 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਕੋਵਿਡ ਵਿਰੁੱਧ ਲੜਾਈ ਵਿਚ ਚੈਰੀਟੇਬਲ ਸੁਸਾਇਟੀਆਂ ਦਾ ਯੋਗਦਾਨ ਅਹਿਮ ਹੈ ਅਤੇ ਉਹ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੇ ਤਰੀਕਿਆਂ, ਇਲਾਜ਼ ਲਈ ਮਸ਼ੀਨਰੀ ਦਵਾਈਆਂ ਆਦਿ ਪ੍ਰਦਾਨ ਕਰਕੇ ਇਸ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦੇ …
Read More »ਮਹਾਨ ਗੀਤਕਾਰ ਮਰਹੂਮ ਦਰਸ਼ਨ ਸਿੰਘ ਗਿੱਲ ਨੂੰ ਸਮਰਪਿਤ -ਸਾਹਿਤ ਸਭਾ ਖੰਨਾ ਦੀ ਮੀਟਿੰਗ
ਚੰਡੀਗੜ੍ਹ, 16 ਜੂਨ (ਪ੍ਰੀਤਮ ਲੁਧਿਆਣਵੀ) – ਪੰਜਾਬੀ ਸਾਹਿਤ ਸਭਾ ਖੰਨਾ ਦੀ ਜੂਨ ਮਹੀਨੇ ਦੀ ਮੀਟਿੰਗ ਸਭਾ ਦੇ ਗਰੁੱਪ ਵਿੱਚ ਮੀਤ ਪ੍ਰਧਾਨ ਗੁਰਜੰਟ ਸਿੰਘ ਮਰਾੜ (ਕਾਲ਼ਾ ਪਾਇਲ ਵਾਲ਼ਾ) ਦੀ ਪ੍ਰਧਾਨਗੀ ਹੇਠ ਆਨਲਾਈਨ ਹੋਈ।ਜੋ ਮਹਾਨ ਗੀਤਕਾਰ ਮਰਹੂਮ ਦਰਸ਼ਨ ਸਿੰਘ ਗਿੱਲ ਨੂੰ ਸਮਰਪਿਤ ਕੀਤੀ ਗਈ ਅਤੇ ਉਹਨਾ ਦੀ ਗਜ਼ਲ ‘ਹੰਦੇਸੇ’ ਨਾਲ਼ ਹੀ ਸ਼ੁਰੂ ਕੀਤੀ ਗਈ।ਇਸ ਤੋਂ ਇਲਾਵਾ ਹਰਬੰਸ ਰਾਏ, ਸਨੀ ਵਰਮਾ, ਰਮਨਦੀਪ ਕੌਰ …
Read More »ਕਾ. ਸਤਪਾਲ ਡਾਂਗ ਦੇ ਜੀਵਨ ਨਾਲ ਸਬੰਧਿਤ ਕਿਤਾਬ ਰਲੀਜ਼
ਬਰਸੀ ਮੌਕੇ ਕਾ. ਡਾਂਗ ਤੇ ਹੋਰ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਕਾਮਰੇਡ ਸਤਪਾਲ ਡਾਂਗ ਦੀ ਬਰਸੀ ਮੌਕੇ ਅੰਮ੍ਰਿਤਸਰ ਸ਼ਹਿਰ ਦੇ ਵਿਛੜੇ ਆਗੂਆਂ ਦਾ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਜਿਸ ਦੌਰਾਨ ਕਾ. ਸਤਪਾਲ ਸਿੰਘ ਡਾਂਗ ਦੇ ਜੀਵਨ ਨਾਲ ਸਬੰਧਿਤ ਕਿਤਾਬ ਰਲੀਜ਼ ਕੀਤੀ ਗਈ।ਇਹ ਕਿਤਾਬ ਕਾ. ਅਮਰਜੀਤ ਸਿੰਘ ਆਸਲ ਵੱਲੋਂ ਸੰਪਾਦਿਤ ਕੀਤੀ ਗਈ ਹੈ। …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਬਿਹਾਰੀ ਲਾਲ ਸੱਦੀ ਤੇ ਸ੍ਰੀਮਤੀ ਅਮ੍ਰਤੀ ਦੇਵੀ
ਸਮਰਾਲਾ, 15 ਜੂਨ (ਇੰਦਰਜੀਤ ਸਿੰਘ ਕੰਗ) – ਸੇਵਾਮੁਕਤ ਲੈਕਚਰਾਰ ਬਿਹਾਰੀ ਲਾਲ ਸੱਦੀ ਤੇ ਸ੍ਰੀਮਤੀ ਅਮ੍ਰਤੀ ਦੇਵੀ ਵਾਸੀ ਪਿੰਡ ਉਟਾਲਾਂ (ਸਮਰਾਲਾ) ਨੇ ਆਪਣੇ ਵਿਆਹ ਦੀ 54ਵੀਂ ਵਰ੍ਹੇਗੰਢ ਮਨਾਈ।
Read More »ਬਿਨ੍ਹਾਂ ਮਾਸਕ ਘੁੰਮਣ ਵਾਲੇ 633 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 24 ਦੇ ਕੀਤੇ ਚਲਾਨ – ਐਸ.ਐਸ.ਪੀ
ਨਵਾਂਸ਼ਹਿਰ, 15 (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ਤੇ ਘੁੰਮਣ ਵਾਲੇ 633 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਬਿਨਾਂ੍ਹ ਮਾਸਕ ਘੁੰਮ ਰਹੇ 24 …
Read More »ਅਧਿਆਪਕ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਢਿੱਲੋਂ ਤੋਂ ਡਿਪਟੀ ਡੀ.ਈ.ਓ ਸੈਣੀ ਨੂੰ ਬਦਲਣ ਦੀ ਮੰਗ
ਅਧਿਆਪਕਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਵਿਧਾਇਕ ਢਿੱਲੋਂ ਸਮਰਾਲਾ, 15 ਜੂਨ (ਇੰਦਰਜੀਤ ਸਿੰਘ ਕੰਗ) – ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਰਿਹਾਇਸ਼ ਸਮਰਾਲਾ ਵਿਖੇ ਵਿਖੇ ਲੁਧਿਆਣੇ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੇ ਇੱਕ ਵਫਦ ਨੇ ਮੀਟਿੰਗ ਕੀਤੀ।ਮੀਟਿੰਗ ਵਿੱਚ ਆਗੂਆਂ ਨੇ ਹਲਕਾ ਵਿਧਾਇਕ ਢਿੱਲੋਂ ਨੂੰ ਲੁਧਿਆਣੇ ਜਿਲ੍ਹੇ ਦੇ ਸਮੂਹ ਅਧਿਆਪਕਾਂ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ।ਜ਼ਿਲ੍ਹੇ ਦੇ ਡਿਪਟੀ …
Read More »
Punjab Post Daily Online Newspaper & Print Media