9 ਮਹੀਨਿਆਂ ਦੌਰਾਨ ਨਸ਼ੇ ਨੂੰ ਮਾਤ ਦੇਣ ਵਾਲੇ 103 ਨੌਜਵਾਨਾਂ ਨੂੰ ਮਿਲੀ ਨੌਕਰੀ ਕਪੂਰਥਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ੇ ਦੀ ਮਾਰ ਹੇਠ ਆਏ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਮੁੱਖ ਧਾਰਾ ਵਿੱਚ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਰੈਡ ਸਕਾਈ’ ਨੂੰ ਕਪੂਰਥਲਾ ਜਿਲ੍ਹੇ ਵਿਚ ਸ਼ਾਨਦਾਰ ਸਫਲਤਾ ਮਿਲੀ ਹੈ। …
Read More »ਪੰਜਾਬੀ
ਸਭ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰਾਂ ਨੂੰ ਮਿਲਣਗੇ ਐਵਾਰਡ
18 ਸਾਲ ਦੇ ਹੋਣ ਵਾਲੇ ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਸੁਧਾਈ ਮੁਹਿੰਮ ਸ਼ੁਰੂ ਕਪੂਰਥਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਨੌਜਵਾਨ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸ਼ਟ੍ਰੇਸ਼ਨ ਕਰਨ ਲਈ ਲਗਾਤਾਰ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜਿਲ੍ਹਾ ਕਪੂਰਥਲਾ ਦਾ ਕੋਈ ਵੀ ਯੋਗ ਨਾਗਰਿਕ ਜੋ …
Read More »ਦੁਕਾਨਦਾਰਾਂ, ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ, ਰੇਹੜੀ ਵਾਲਿਆਂ, ਸਰਪੰਚਾਂ ਤੇ ਕੌਸਲਰਾਂ ਦੀ ਵੀ ਵੈਕਸ਼ੀਨੇਸ਼ਨ ਸ਼ੁਰੂ
ਜਿਲ੍ਹੇ ਅੰਦਰ 29 ਥਾਵਾਂ ’ਤੇ ਤੇਜ਼ੀ ਨਾਲ ਜਾਰੀ ਹੈ ਟੀਕਾਕਰਨ ਮੁਹਿੰਮ ਕਪੂਰਥਲਾ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ ਵੈਕਸੀਨੇਸ਼ਨ ਦਾ ਦਾਇਰਾ ਵਧਾਉਂਦੇ ਹੋਏ ਹੋਰ ਸ੍ਰੇਣੀਆਂ ਦੀ ਵੀ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਮੁੱਖ ਤੌਰ ’ਤੇ ਚੁਣੇ ਹੋਏ ਨੁਮਾਇੰਦੇ, ਦੁਕਾਨਦਾਰ, ਪ੍ਰਾਹੁਣਚਾਰੀ ਉਦਯੋਗ, ਰੇਹੜੀਆਂ ਵਾਲੇ, ਡਰਾਈਵਰ ਆਦਿ ਮੁਖ ਹਨ, ਤਾਂ ਜੋ ਆਰਥਿਕ ਗਤੀਵਿਧੀਆਂ ਦਾ ਧੁਰਾ …
Read More »ਸਿੱਖਿਆ ਸਕੱਤਰ ਦਾ ਘਿਰਾਓ 18 ਜੂਨ ਨੂੰ – ਡੀ.ਟੀ.ਐਫ
ਸਿਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਸਰਕਾਰੀ ਆਈ.ਟੀ ਸੈਲ ਵਜੋਂ ਵਰਤਣ ਦੀ ਨਿਖੇਧੀ ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ‘ਤੇ 18 ਜੂਨ ਨੂੰ ਸਿੱਖਿਆ ਸਕੱਤਰ ਦੇ ਦਫਤਰ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਇਕਾਈ ਵਲੋਂ ਜਿਲ੍ਹਾ ਮੀਤ ਪ੍ਰਧਾਨ ਵਿਕਰਮਜੀਤ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ।ਜਿਸ ਤਹਿਤ …
Read More »ਯੂਥ ਕਾਂਗਰਸ ਪ੍ਰਧਾਨ ਵਲੋਂ ਦਲਿਤਾਂ ਨੂੰ ਅਕਾਲੀ-ਬਸਪਾ ਗਠਜੋੜ ਵਿਚੋਂ ਬਾਹਰ ਆਉਣ ਦਾ ਸੱਦਾ
ਅਕਾਲੀ ਦਲ ਨੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਕੀਤਾ ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਬਸਪਾ ਗਠਜੋੜ ‘ਤੇ ਸਵਾਲ ਚੁੱਕਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਬਸਪਾ ‘ਚ ਸ਼ਾਮਿਲ ਦਲਿਤਾਂ ਨੂੰ ਗਠਜੋੜ’ ਚੋਂ ਬਾਹਰ ਆਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਸੂਬੇ ਵਿੱਚ ਰਾਜ ਕਰਨ ਵਾਲੇ ਅਕਾਲੀ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਆਨਲਾਇਨ ਕਵਿਤਾ ਮੁਕਾਬਲੇ
ਸੰਗਰੂਰ, 14 ਜੂਨ (ਜਗਸੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਨਮੋਲ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ, ਆਨਲਾਈਨ ਹੋਏ ਕਵਿਤਾ ਮੁਕਾਬਲਿਆਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਕਰੋਨਾ ਨੇ ਯੂਨੀਵਰਸਿਟੀ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਕੀਤਾ ਪ੍ਰਭਾਵਿਤ
ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 300 ਵਿਦਿਆਰਥੀਆਂ ਜਿਨ੍ਹਾਂ ਨੇ ਹੁਣੇ ਜਿਹੇ ਆਪਣੇ ਕੋਰਸ ਮੁਕੰਮਲ ਕੀਤੇ ਹਨ, ਨੂੰ ਵੱਖ-ਵੱਖ ਚੰਗੀਆਂ ਬਹੁਰਾਸ਼ਟਰੀ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ‘ਤੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ।ਪਰ ਇਹ ਵਿਦਿਆਰਥੀ ਹੁਣ ਸ਼ਸ਼ੋਪੰਜ ਦੀ ਸਥਿਤੀ ਵਿਚ ਆ ਗਏ ਹਨ ਕਿਉਂਕਿ ਜਿਨ੍ਹਾਂ ਕੰਪਨੀਆਂ ਵੱਲੋਂ ਇਨ੍ਹਾਂ ਨੌਕਰੀਆ ਦੀ ਪੇਸ਼ਕਸ਼ ਕੀਤੀ ਗਈ …
Read More »18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ‘ਚ ਲਿਆਂਦੀ ਜਾਵੇਗੀ ਹੋਰ ਤੇਜ਼ੀ – ਸੋਨੀ
ਤਰਜ਼ੀਹੀ ਗਰੁੱਪਾਂ ਵਿੱਚ ਹੋਰ ਨਵੇਂ ਵਰਗਾਂ ਨੂੰ ਵੀ ਕੀਤਾ ਸ਼ਾਮਲ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਹੁਣ 18-44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਟੀਕਾਕਰਨ ਤਰਜ਼ੀਹੀ ਗਰੁੱਪਾਂ ਵਿੱਚ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਬੇਰੀ ਗੇਟ ਆਈ.ਟੀ.ਆਈ ਵਿਖੇ ਲਗਵਾਏ ਵੈਕਸੀਨ ਕੈਂਪ …
Read More »ਖੇਤ ਮਜਦੂਰਾਂ ਦੇ ‘ਵਫਦ’ ਨੇ ਡਾ. ਸਿਆਲਕਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਅੱਜ ਸਰਕਟ ਹਾਊਸ ਵਿਖੇ ਮਜ਼ਦੂਰ ਮੁਕਤੀ ਮੌਰਚਾ ਦੇ ਪ੍ਰਧਾਨ ਰੌੌਬਿਨ ਮਸੀਹ ਸਮੇਤ ਕਿਰਤੀਆਂ ਦੇ ‘ਵਫਦ’ ਨਾਲ ਮੀਟਿੰਗ ਕੀਤੀ।‘ਅਬ ਨਹੀਂ’ ਸੰਸਥਾ ਦੀ ਇੰਚਾਰਜ਼ ਸਤਵਿੰਦਰ ਕੌਰ ਸੱਤੀ ਅਤੇ ਚੇਅਰਮੈਨ ਰਾਕੇਸ਼ ਸ਼ਰਮਾ ਨੇ ਇਸ ਮੀਟਿੰਗ ਲਈ ਅਹਿਮ ਭੂਮਿਕਾ ਨਿਭਾਈ।ਰੌਬਿਨ ਮਸੀਹ ਨੇ ਮਤਿਆਂ ਨੂੰ ਗੈਰ-ਸੰਵਿਧਾਨਕ ਅਤੇ …
Read More »ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵਲੋਂ ਕੌਮੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਸਾਂਪਲਾ ਨੂੰ ਦਰਖਾਸਤ
ਚੰਡੀਗੜ੍ਹ/ ਅੰਮ੍ਰਿਤਸਰ, 14 ਜਨ (ਪ੍ਰੀਤਮ ਲੁਧਿਆਣਵੀ) – ਬੀਤੇ ਦਿਨ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਤੀਰਥ ਅੰਮ੍ਰਿਤਸਰ ਦੇ ਕੌਮੀ ਸੀਨੀਅਰ ਵਾਇਸ ਚੇਅਰਮੈਨ ਸਰਬਜੀਤ ਸਿੰਘ ਰੌਕੀ ਵਾਲਮੀਕਿ ਨੇ ਵਫ਼ਦ ਸਮੇਤ ਕੌਮੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲ ਕੇ ਇੱਕ ਦਰਖਾਸਤ ਦਿੱਤੀ, ਜਿਸ ਵਿਚ ਬੀਤੇ ਸਮੇਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਐਸ.ਸੀ ਸਮਾਜ ਦੇ ਵਜ਼ੀਫੇ ਦੇ ਘੋਟਾਲੇ ਵਿੱਚ …
Read More »
Punjab Post Daily Online Newspaper & Print Media