ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਮੋਹਾਲੀ ਜੀ ਨੇ ਦੱਸਿਆ ਕਿ ਪਸ਼ੂਆਂ ਨੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ।ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋ …
Read More »ਪੰਜਾਬੀ
ਕੈਬਨਿਟ ਮੰਤਰੀ ਚੀਮਾ ਨੇ 40ਵੇਂ ਕਬੱਡੀ ਟੂਰਨਾਮੈਂਟ ਮੌਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾ ਸਬ ਡਵੀਜ਼ਨ ਦੇ ਪਿੰਡ ਗਿੱਦੜਿਆਣੀ ਵਿਖੇ ਆਯੋਜਿਤ 40ਵੇਂ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਯਾਦ ਨੂੰ ਸਮਰਪਿਤ ਇਸ ਖੇਡ ਸਮਾਰੋਹ ਮੌਕੇ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਅਤੇ ਹੋਰ ਕਲੱਬ ਮੈਂਬਰਾਂ ਦੇ ਉੱਦਮ ਦੀ …
Read More »ਨਵੇਂ ਵਰ੍ਹੇ ਦੀ ਆਮਦ `ਤੇ ਸਾਹਿਤਕਾਰ ਡਾ. ਲਖਵਿੰਦਰ ਗਿੱਲ ਨਾਲ ਰਚਾਈ ਸਾਹਿਤਕ ਗੁਫ਼ਤਗੂ
ਅੰਮ੍ਰਿਤਸਰ, 2 ਜਨਵਰੀ (ਦੀਪ ਦਵਿੰਦਰ ਸਿੰਘ) – ਨਵੇਂ ਵਰ੍ਹੇ ਦੀ ਆਮਦ `ਤੇ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਸ਼ਾਇਰ ਅਤੇ ਸਾਬਕਾ ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਲਖਵਿੰਦਰ ਗਿੱਲ ਨਾਲ ਸਾਹਿਤਕ ਗੁਫ਼ਤਗੂ ਰਚਾਈ ਗਈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਪ੍ਰਿੰ. …
Read More »ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ ਮਾਤਾ ਸੀਮਾ ਰਾਣੀ ਨੂੰ ਹੋਣਹਾਰ ਬੇਟੀ ਭੂਮਿਕਾ ਕਾਂਸਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਨਵੇਂ ਸਾਲ 2025 ਮੌਕੇ ’ਤੇ ਵੈਦਿਕ ਹਵਨ ਯੱਗ ਦਾ ਆਯੋਜਨ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ) – ਬੀ.ਕੇ ਡੀ.ਏ.ਵੀ ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ ਦੇ ਵਿਹੜੇ ਵਿੱਚ ਨਵੇਂ ਸਾਲ ਦੇ ਸ਼ੁਭ ਦਿਹਾੜੇ `ਤੇ ਹਵਨ ਯੱਗ ਕਰਵਾਇਆ ਗਿਆ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਇਸ ਵਿਸ਼ੇਸ਼ ਮੌਕੇ `ਤੇ ਐਨ.ਐਨ.ਐਸ ਦੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ‘ਤੇ ਵਿਸ਼ੇਸ਼ ਹਵਨ ਯੱਗ
ਅੰਮ੍ਰਿਤਸਰ, 1 ਜਨਵਰੀ 2025 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਪਾਵਨ ਹਵਨ ਯੱਗ ਦੇ ਆਯੋਜਨ ਨਾਲ ਸਾਲ 2025 ਦਾ ਸਵਾਗਤ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਟੀਚਿੰਗ ਤੇ ਨਾਨ ਟੀਚਿੰਗ ਵਰਗ ਵਲੋਂ ਹਵਨ ਦੀ ਪਵਿੱਤਰ ਅਗਨੀ ‘ਚ ਵੈਦਿਕ ਮੰਗਲਉਚਾਰਣ ਨਾਲ ਆਹੂਤੀਆਂ ਅਰਪਿਤ ਕੀਤੀਆਂ ਅਤੇ ਪਰਮ ਪਿਤਾ ਪਰਮੇਸ਼ਵਰ …
Read More »ਡਿਪਟੀ ਕਮਿਸ਼ਨਰ ਨੇ ਬਾਕਸਿੰਗ ਤੇ ਕਿੱਕ ਬਾਕਸਿੰਗ ਦੇ ਕੋਚ ਬਲਦੇਵ ਰਾਜ ਦੇਵ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਆਲ ਇੰਡੀਆ ਇੰਟਰਵਰਸਟੀ ਖੇਡਾਂ ਵਤਨ ਪੰਜਾਬ ਖੇਲੋ ਇੰਡੀਆ ਇੰਟਰ ਕਾਲਜ ਸੀਨੀਅਰ ਨੈਸ਼ਨਲ ਪੰਜਾਬ ਸਟੇਟ ਵਿੱਚ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਹੋਇਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਤੁਹਾਡੀ ਮਦਦ ਲਈ ਹਮੇਸ਼ਾਂ ਤਤਪਰ ਹੈ।ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਪੂਰੀ ਲਗਨ ਅਤੇ …
Read More »ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ …
Read More »ਬਲੜਵਾਲ ਡਰੇਨ ‘ਤੇ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ – ਧਾਲੀਵਾਲ
ਅਜਨਾਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ‘ਤੇ ਸਨ, ਨੇ ਜਦ ਬਲੜਵਾਲ ਡਰੇਨ ਉਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ।ਉਨਾਂ ਨੇ …
Read More »ਨਵੇਂ ਸਾਲ ਦੇ ਤੋਹਫ਼ੇ ਵਜੋਂ ਜਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਦੀ ਤਰੱਕੀ – ਮਨਦੀਪ ਸਿੰਘ ਸਿੱਧੂ
ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਪਟਿਆਲਾ ਰੇਂਜ਼ ਪਟਿਆਲਾ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੈਂਟਰਲ ਸੀਨੀਓਰਟੀ ਰੋਸਟਰ ਦੇ ਆਧਾਰ `ਤੇ ਪਟਿਆਲਾ ਰੇਂਜ ਅਧੀਨ ਆਉਂਦੇ ਵੱਖ-ਵੱਖ ਜਿਲ੍ਹਿਆਂ ਵਿੱਚ ਤਾਇਨਾਤ ਵੱਡੀ ਗਿਣਤੀ ‘ਚ ਕਾਂਸਟੇਬਲਾਂ ਨੂੰ ਡਿਪਾਰਟਮੈਂਟਲ ਪ੍ਰਮੋਸ਼ਨਲ ਕਮੇਟੀ (ਡੀ.ਪੀ.ਸੀ) ਦੀ ਮੀਟਿੰਗ ਉਪਰੰਤ ਤਰੱਕੀ ਦੇ ਕੇ ਆਫੀਸ਼ੀਏਟਿੰਗ ਹੈਡ ਕਾਂਸਟੇਬਲ ਬਣਾਇਆ ਗਿਆ ਹੈ।ਨਵੇਂ ਸਾਲ ਦੇ ਤੋਹਫ਼ੇ ਵਜੋਂ ਜਿਲ੍ਹਾ ਸੰਗਰੂਰ ਦੇ …
Read More »
Punjab Post Daily Online Newspaper & Print Media