Wednesday, November 25, 2026

ਪੰਜਾਬੀ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ

ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ-3 ਦੇ ਨਤੀਜਿਆਂ ’ਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਰਹੀ। ਬੀ.ਕਾਮ ਸਮੈਸਟਰ ਤੀਸਰਾ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਕਾਇਮ ਰੱਖੀ। ਕੋਵਿਡ19 ਦੀ ਮਹਾਂਮਾਰੀ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਹੋਏ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਣਾ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਲੋਂ ‘ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਵੈਬੀਨਾਰ

ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਆਯੋਜਿਤ ਇਸ ਵੈਬੀਨਾਰ ’ਚ ਡਾ. ਕੰਵਰਜੀਤ ਸਿੰਘ (ਐਮ.ਡੀ.ਮੈਡੀਸਨ), ਡਾ. ਮੋਨਿਕਾ ਮਹੇਸ਼ਵਰੀ (ਗਾਇਨੀਕੋਲੋਜਿਸਟ), ਡਾ. ਜਸਲੀਨ ਅਰੋੜਾ (ਐਮ.ਡੀ. ਪੈਥੋਲੋਜੀ) ਨੇ …

Read More »

ਡਾ. ਅਸ਼ੋਕ ਉਪਲ ਵਲੋਂ ਫਰੰਟਲਾਈਨ `ਤੇ ਕੰਮ ਕਰਨ ਵਾਲੇ ਸਿਹਤ ਮੁਲਾਜ਼ਮਾਂ ਨੂੰ ਕ੍ਰਿਕਟ ਕਿੱਟਾਂ ਭੇਟ

ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਸਥਾਨਕ ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਦੇ ਬਾਨੀ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਡਾ. ਅਸ਼ੋਕ ਉੱਪਲ ਵਲੋਂ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਮਹਾਂਮਾਰੀ ਦੇ ਸਮੇਂ ਫਰੰਟਲਾਈਨ ‘ਤੇ ਕੰਮ ਕਰਨ ਵਾਲੇ ਪੈਰਾਮੈਡਿਕਸ ਅਤੇ ਹਸਪਤਾਲ ਦੇ ਮੁਲਾਜ਼ਮਾਂ ਨੂੰ ਕ੍ਰਿਕਟ ਕਿੱਟਾਂ ਭੇਂਟ ਕੀਤੀਆਂ ਗਈਆਂ। ਡਾ. ਅਸ਼ੋਕ ਉਪਲ ਨੇ ਕਿਹਾ ਕਿ ਖੇਡਾਂ …

Read More »

ਕੋਵਿਡ-19 ਰੋਕੂ ਵੈਕਸੀਨ ਲਗਵਾ ਕੇ ਖੁਦ ਨੂੰ ਕੀਤਾ ਜਾਵੇ ਸੁਰੱਖਿਅਤ – ਸਿਵਲ ਸਰਜਨ

501 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅੱਜ 501 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਨਾਲ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 148799 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।     …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ‘ਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ।ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …

Read More »

ਹਰਿਆਣਾ ’ਚ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ, ਸਿੱਖ ਮਿਸ਼ਨ ਹਰਿਆਣਾ ਰਾਹੀਂ ਕੇਸ ਦਰਜ਼ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿੱਚ ਕੈਥਲ ਦੇ ਪਿੰਡ ਪਹਾੜਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਕਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ …

Read More »

ਧਰਮ ਅਧਿਐਨ ਦੀ ਐਮ.ਏ ਕਰਨ ਵਾਲੇ ਵਿਦਿਆਰਥੀਆਂ ਨੂੰ ਸੌਂਪੇ ਵਜ਼ੀਫ਼ਾ ਰਾਸ਼ੀ ਦੇ ਚੈਕ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿਚ ਐਮ.ਏ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈਕ ਦਿੱਤੇ ਗਏ।ਇਹ ਚੈਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, …

Read More »

ਸੁਰੀਲਾ ਗਾਇਕ ਮਨਜੀਤ ਸਿੰਘ ਲੈ ਕੇ ਹਾਜ਼ਰ ਹੈ, ਸਿਮਰਨ ਧੁੱਗਾ ਦਾ ਲਿਖਿਆ ਗੀਤ, ‘ਲੇਜ਼ ਦੇ ਪੈਕਟ ਵਰਗੀ’

ਚੰਡੀਗੜ੍ਹ, 11 ਜੂਨ (ਪ੍ਰੀਤਮ ਲੁਧਿਆਣਵੀ) – ਗੀਤ-ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਚ ਆਪਣਾ ਨਾਓਂ ਬਣਾ ਚੁੱਕੀ ਮੁਟਿਆਰ ਗੀਤਕਾਰਾ ਸਿਮਰਨ ਧੁੱਗਾ ਨਵੇਂ ਗੀਤਾਂ ਨਾਲ ਸੁਹਣੀ ਭਰਵੀਂ ਹਾਜ਼ਰੀ ਲਗਵਾਉਂਦੀ ਮੰਜ਼ਲਾਂ ਮਾਰਦੀ ਹੋਈ ਅੱਗੇ ਵਧ ਰਹੀ ਹੈ।‘ਗਰੀਨ ਪੱਗ ਵਾਲਾ ਗੱਭਰੂ’ (ਗਾਇਕਾ ਸਾਜੀ), ‘ਸਰਦਾਰ ਜੀ’ ਤੇ ‘ਡੌਲ ਬਾਰਬੀ’ (ਗਾਇਕਾ ਸਿਮਰਨ ਸਿੰਮੀ), ‘ਕਾਲਜ਼ ਦੀਆਂ ਯਾਦਾਂ’ (ਗਾਇਕ ਹਾਕਮ ਹਨੀ) ਅਤੇ ‘ਚਰਖਾ’ (ਗਾਇਕਾ ਗੁਲਸ਼ਨ ਕੋਮਲ) ਆਦਿ ਦੀ ਸ਼ਾਨਦਾਰ …

Read More »

ਭਾਜਪਾ ਆਗੂਆਂ ਦੀ ਮੀਟਿੰਗ ਆਯੋਜਿਤ

ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਅੱਜ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-1 ਦੀ ਇੱਕ ਅਹਿਮ ਮੀਟਿੰਗ ਪ੍ਰਦੇਸ਼ ਦੀ ਜਨਰਲ ਸਕੱਤਰ ਜੀਵਨ ਗੁਪਤਾਦੀ ਅਗਵਾਈ ਵਿੱਚ ਪ੍ਰਦੇਸ਼ ਦੇ ਕਾਰਜਕਾਰਨੀ ਮੈਂਬਰ ਸਰਜੀਵਨ ਜ਼ਿੰਦਲ ਦੇ ਨਿਵਾਸ ਤੇ ਹੋਈ।                    ਜਿਲ੍ਹੇ ਦੇ ਮਹਾਂਮੰਤਰੀ ਪ੍ਰਦੀਪ ਗਰਗ ਅਤੇ ਦੀਪਕ ਜੈਨ ਸਮੇਤ ਵੱਖ ਵੱਖ ਮੰਡਲਾਂ ਦੇ ਪ੍ਰਧਾਨ ਇਸ ਮੀਟਿੰਗ ਵਿੱਚ …

Read More »

ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ਼

ਪੁਲਿਸ ਨੇ 860 ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਕੱਲ ਇਕ ਮੁਕੱਦਮਾ ਦਰਜ਼ ਕੀਤਾ ਗਿਆ।ਜਦਕਿ ਬਿਨਾਂ ਮਾਸਕ ਵਾਲੇ 860 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ …

Read More »