Wednesday, November 25, 2026

ਪੰਜਾਬੀ

ਹੁਣ ਕੈਂਪਸ ਅੰਬੈਸਡਰਾਂ ਦੀ ਹਰ ਮਹੀਨੇ ਹੋਵੇਗੀ ਇਲੈਕਸ਼ਨ ਸਟਾਰ ਵਜੋਂ ਚੋਣ

ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜਰ 18 ਤੋਂ 19 ਸਾਲ ਉਮਰ ਦੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ‘ਚ ਨਿਯੁੱਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਵਲੋਂ ਵੋਟਰ ਹੈਲਪਲਾਈਨ ਮੋਬਾਇਲ …

Read More »

ਸਰਬਤ ਦਾ ਭਲਾ ਟਰੱਸਟ ਵਲੋਂ ਕਸਬਾ ਅਜਨਾਲਾ ਤੇ ਰਾਜਾਸਾਂਸੀ ਨੂੰ ਮ੍ਰਿਤਕ ਦੇਹ ਸਾਂਭਣ ਲਈ ਫਰੀਜ਼ਰ ਭੇਟ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਆਪਣੀ ਨੇਕ ਕਮਾਈ `ਚੋਂ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਸਰਹੱਦੀ ਕਸਬੇ ਅਜਨਾਲਾ ਅਤੇ ਰਾਜਾਸਾਂਸੀ ਨੂੰ ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ ਭੇਟ …

Read More »

ਡਾ. ਸਿਆਲਕਾ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ

ਹਰ ਵਿਅਕਤੀ ਨੂੰ ਬਣਦੇ ਫਰਜ਼ਾਂ ਪ੍ਰਤੀ ਸੁਚੇਤ ਕਰਨਾ ਸਮੇਂ ਦੀ ਲੋੜ – ਡਾ. ਸਿਆਲਕਾ ਸੁਲਤਾਨਪੁਰ ਲੋਧੀ, 10 ਜੂਨ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਨਿਰਮਲ ਕੁੱਟੀਆ ਪਹੁੰਚ ਕੇ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਡਾ. ਸਿਆਲਕਾ ਤੇ …

Read More »

ਜਿਲਾ ਮੈਜਿਸਟਰੇਟ ਵਲੋਂ ਕੋਵਿਡ-19 ਰੋਕਾਂ ਤੇ ਕਰਫਿਊ ਸਬੰਧੀ ਨਵੇਂ ਹੁਕਮ ਜਾਰੀ

ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ਨੀਵਾਰ ਤੱਕ ਸ਼ਾਮ 6 ਵਜੇ ਤੱਕ ਖੋਲੇ ਜਾ ਸਕਣਗੇ – ਰਾਮਵੀਰ ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਹੁਣ ਜ਼ਿਲੇ ਅੰਦਰ ਲਾਗੂ ਕਰਫਿਊ ’ਚ ਛੋਟ ਦਿੰਦਿਆਂ ਸਾਰੀਆਂ ਜ਼ਰੂਰੀ ਤੇ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ …

Read More »

ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ ਬੇਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇੰਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ-1, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਤੀਜਾ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ-ਪੰਜਵਾਂ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਸੱਤਵਾਂ, ਬੀ.ਬੀ.ਏ ਐਲ.ਐਲ.ਬੀ (ਪੰਜ ਸਾਲਾ ਇੰਟੀਗ੍ਰੇਟਿਡ ਕੋਰਸ) ਸਮੈਸਟਰ-ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਰਿਟੇਲ ਮੈਨੇਜਮੈਂਟ ਐਂਡ ਆਈ.ਟੀ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਪੰਜਵਾਂ, …

Read More »

ਸਿਵਲ ਸਰਜਨ ਵਲੋਂ ਹਰੇਕ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਦੀ ਅਪੀਲ

ਕੋਵਿਡ ਦੇ ਖ਼ਾਤਮੇ ਲਈ ਅੱਜ 1199 ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1199 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ …

Read More »

ਪੰਜਾਬ ਦੇ ਸਮੂਹ ਮਨਿਸਟੀਰੀਅਲ ਸਟਾਫ ਦੀ 5 ਦਿਨਾਂ ਹੜਤਾਲ 23 ਜੂਨ ਤੋਂ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ 6ਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਲਾਗੂ ਕਰਨ ਅਤੇ ਇਸ ਦੀ ਮਿਆਦ 31-08-2021 ਤੱਕ ਦੇ ਵਧਾਉਣ ਦੇ ਰੋਸ ਵਜੋਂ 23 ਜੂਂ ਤੋਂ 5 ਦਿਨਾਂ ਦੀ ਹੜਤਾਲ ਤੇ ਜਾਣ ਦਾ ਫੈਸਲਾ ਲੈ ਲਿਆ ਗਿਆ ਹੈ।                   ਮਨਜਿੰਦਰ ਸਿੰਘ ਅਤੇ ਜਗਦੀਸ਼ ਠਾਕੁਰ ਸੂਬਾ …

Read More »

ਸਰਕਾਰੀ ਸਕੂਲ ਘਨੌਰ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੀ ਪਹਿਲੀ ਪੁਜੀਸ਼ਨ

ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਜੂਨ ਦੇ ਪਹਿਲੇ ਹਫਤੇ ਵਿੱਚ ਬਲਾਕ ਪੱਧਰ ਦੀ ਕੰਪਿਊਟਰ ਵਿਸ਼ੇ ਦੀ ਹਫਤੇ ਦੀ ਗਤੀਵਿਧੀ ਵਿੱਚ ਜਿਲ੍ਹਾ ਸੰਗਰੂਰ ਦੇ ਧੂਰੀ ਬਲਾਕ ਵਿੱਚੋਂ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ, ਜਮਾਤ ਅੱਠਵੀਂ ਨੇ ਬਲਾਕ ਵਿਚੋਂ ਪਹਿਲੀ ਪੁਜੀਸ਼ਨ ਲੈ ਕੇ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਅਤੇ ਬਲਾਕ ਧੂਰੀ ਦਾ ਨਾਮ ਰੌਸ਼ਨ ਕੀਤਾ।       …

Read More »

ਇਸਤਰੀ ਲਿਖਾਰੀ ਮੰਚ ਰੂਪਨਗਰ ਇਕਾਈ ਵਲੋਂ ਆਨਲਾਈਨ ਕਵੀ ਦਰਬਾਰ

ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਸਾਹਿਤਕ ਹਲਕਿਆਂ ਵਿਚ ਸਰਗਰਮ, ਇਸਤਰੀ ਲਿਖਾਰੀ ਮੰਚ ਰੂਪਨਗਰ ਇਕਾਈ ਵਲੋਂ ਜ਼ਿਲਾ ਪ੍ਰਧਾਨ ਕੈਲਾਸ਼ ਠਾਕੁਰ ਦੀ ਅਗਵਾਈ ‘ਚ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।                   ਮੰਚ ਸੰਚਾਲਕ ਦੀ ਭੂਮਿਕਾ ਮਨਦੀਪ ਰਿੰਪੀ ਅਤੇ ਉਪ ਸੰਚਾਲਕ ਦੀ ਭੂਮਿਕਾ ਮੈਡਮ ਕੈਲਾਸ਼ ਠਾਕੁਰ ਵਲੋਂ ਨਿਭਾਈ ਗਈ।ਕਵੀ ਦਰਬਾਰ ਵਿੱਚ ਵੱਖੋ-ਵੱਖਰੇ ਕਲਮਾਂ ਦੇ ਰੰਗ …

Read More »