ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਤੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭਰੂਰ ਨੂੰ ਰਾਜਨੀਤੀ ਸਾਸ਼ਤਰ ਦੇ ਲੈਕਚਰਾਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ‘ਤੇ ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਸੰਗਰੂਰ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਕਾਰਜ਼ਕਾਰੀ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਜਿਲ੍ਹਾ ਕਾਰਜ਼ਕਾਰਨੀ ਦੇ …
Read More »ਪੰਜਾਬੀ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮਿ੍ਰਤਸਰ, 8 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ ਪਹਿਲੇ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ‘ਤੇ ਆਪਣੀ ਚੜ੍ਹਤ ਕਾਇਮ ਰੱਖੀ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਅਮਨਦੀਪ ਕੌਰ 78 ਫ਼ੀਸਦੀ ਨੰਬਰ ਲੈ ਕੇ (ਪਹਿਲਾ), ਹਰਮਨਪ੍ਰੀਤ ਕੌਰ 75 ਫ਼ੀਸਦੀ ਨੰਬਰ ਲੈ ਕੇ (ਦੂਜਾ), ਜੈਨਸੀ ਰੇਡੀ 74 ਫ਼ੀਸਦੀ ਨੰਬਰ …
Read More »ਖ਼ਾਲਸਾ ਕਾਲਜ ਲਾਅ ਵਲੋਂ ਕਰਵਾਈ ਗਈ ਆਨਲਾਈਨ ਵਰਕਸ਼ਾਪ
ਅੰਮਿ੍ਰਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜ਼ੂਕੇਸ਼ਨ (ਐਮ.ਜੀ.ਐਨ.ਸੀ.ਆਰ) ਹਾਇਰ ਐਜ਼ੂਕੇਸ਼ਨ ਵਿਭਾਗ (ਭਾਰਤ ਸਰਕਾਰ) ਵਲੋਂ ਆਨਲਾਈਨ ਵਰਕਸ਼ਾਪ ਕਰਵਾਈ ਗਈ।ਜਿਸ ਵਿੱਚ ਜਿੱਥੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼ਿਰਕਤ ਕਰਦਿਆਂ ਕੋਵਿਡ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਹਨ, ਉਥੇ ਇਸ ’ਚ ਐਮ.ਜੀ.ਐਨ.ਸੀ.ਆਰ ਵਲੋਂ ਨੇਹਾ ਦਾਗਰ ਨੇ ਵਿਦਿਆਰਥੀਆਂ ਨੂੰ ਕੋਵਿਡ ਕਾਲ ’ਚ ਕੋਵਿਡ ਮਰੀਜ਼ਾਂ …
Read More »ਕਪੂਰਥਲਾ ਜਿਲ੍ਹੇ ‘ਚ ਡੇਢ ਲੱਖ ਨੂੰ ਟੱਪੀ ਵੈਕਸੀਨੇਸ਼ਨ
ਸੀਨੀਅਰ ਸਿਟੀਜ਼ਨ ਸ਼੍ਰੇਣੀ ਨੂੰ ਲੱਗੇ ਸਭ ਤੋਂ ਵੱਧ ਟੀਕੇ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿੱਚ ਵੈਕਸੀਨੇਸ਼ਨ ਦੀ ਗਿਣਤੀ 1.50 ਲੱਖ ਨੂੰ ਪਾਰ ਕਰ ਗਈ ਹੈ।16 ਜਨਵਰੀ 2021 ਨੂੰ ਸਿਵਲ ਹਸਪਤਾਲ ਵਿਖੇ ਪਹਿਲੀ ਡੋਜ਼ ਲੱਗਣ ਪਿੱਛੋਂ 8 ਜੂਨ 2021 ਤੱਕ ਕੁੱਲ 1,54,915 ਵਿਅਕਤੀਆਂ ਨੂੰ ਵੈਕਸੀਨ ਦੀ ਡੋਜ਼ ਲੱਗੀ ਹੈ। ਡਿਪਟੀ ਕਮਿਸ਼ਨਰ …
Read More »ਜ਼ਿਲ੍ਹੇ ‘ਚ ਬਜ਼ਾਰਾਂ ਦੇ ਖੁੱਲਣ ਸਬੰਧੀ ਨਵੀਂ ਸਮਾਂ ਸਾਰਣੀ ਜਾਰੀ
ਸ਼ਨੀਵਾਰ ਆਮ ਵਾਂਗ ਖੁੱਲਣਗੇ ਬਜ਼ਾਰ, ਰੋਜ਼ਾਨਾ ਦਾ ਕਰਫਿਊ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਕਪੂਰਥਲਾ ਜ਼ਿਲ੍ਹੇ ਵਿਚ ਦੁਕਾਨਾਂ, ਦਫਤਰਾਂ ਦੇ ਖੁੱਲਣ ਅਤੇ ਆਵਾਜ਼ਾਈ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਨਵੇਂ ਹੁਕਮ ਤੁਰੰਤ ਲਾਗੂ ਹੋ ਕੇ 15 ਜੂਨ 2021 ਤੱਕ …
Read More »ਪਠਾਨਕੋਟ ਦੇ ਦਿਵਯਾਂਗ ਲੋਕਾਂ ਲਈ ਕੋਵਿਡ-19 ਟੀਕਾਕਰਨ ਕੈਂਪ 9 ਜੂਨ ਨੂੰ
ਸੰਤ ਨਿਰੰਕਾਰੀ ਭਵਨ ਪਠਾਨਕੋਟ ਵਿਖੇ ਲਗਾਇਆ ਜਾਵੇਗਾ- ਡਾ. ਆਦਿੱਤੀ ਸਲਾਰੀਆ ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਹਾਸਿਲ ਕਰਨ ਲਈ ਪੂਰੇ ਦਿਲੋਂ ਕੰਮ ਕਰ ਰਿਹਾ ਹੈ।ਇਹ ਪ੍ਰਗਟਾਵਾ ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ ਵੱਲੋਂ ਕੀਤਾ ਗਿਆ। …
Read More »ਪੰਜਾਬ-ਯੂ.ਟੀ-ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ
ਸਮਰਾਲਾ, 8 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ-ਯੂ.ਟੀ-ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਐਲਾਨੇ ਫੈਸਲੇ ਅਨੁਸਾਰ ਅੱਜ ਸਥਾਨਕ ਐਸ.ਡੀ.ਐਮ ਦਫਤਰ ਸਾਹਮਣੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਅਗਵਾਈ ਹੇਠ ਉਪਰੋਕਤ ਜਥੇਬੰਦੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਆਪਣੇ ਵਾਅਦੇ ਮੁਤਾਬਕ ਲਾਗੂ ਨਹੀਂ ਕਰ …
Read More »ਐਂਟੀ ਕੋਰੋਨਾ ਟੀਕਾਕਰਨ ਕੈਂਪ ‘ਚ ਟੀਕਾ ਲਗਵਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ
ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾ ਲਗਵਾਉਣਾ ਜਰੂਰੀ – ਕੌਂਸਲਰ ਬਲਵਿੰਦਰ ਕੌਰ ਸਮਰਾਲਾ, 8 ਜੂਨ (ਇੰਦਰਜੀਤ ਸਿੰਘ ਕੰਗ) – ਕੋਰੋਨਾ ਵਾਇਰਸ ਨਾਲ ਲੜਨ ਲਈ ਸਮਰਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਕੋਰੋਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ।ਇਸ ਤਹਿਤ ਸਮਰਾਲਾ ਸ਼ਹਿਰ ਦੇ ਹਰਨਾਮ ਨਗਰ ‘ਚ ਲੱਗੇ ਕੈਂਪ ਵਿੱਚ ਟੀਕੇ ਲਗਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। …
Read More »ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ
ਹੁਣ ਸਨਿੱਚਰਵਾਰ ਨੂੰ ਵੀ ਸੇਵਾ ਕੇਂਦਰਾਂ ’ਚ ਹੋਵੇਗਾ ਕੰਮਕਾਜ਼ ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿੱਚ ਕੁੱਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ ਬਹਾਲ ਕਰ ਦਿੱਤਾ ਗਿਆ ਹੈ।ਹੁਣ 9 ਜੂਨ 2021 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 761 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 35 ਦੇ ਕੀਤੇ ਚਲਾਨ
ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 761 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …
Read More »
Punjab Post Daily Online Newspaper & Print Media