ਅੰਮ੍ਰਿਤਸਰ, 7 ਜੂਨ (ਖੁਰਮਣੀਆਂ) – ਪੰਜਾਬ ਤੇ ਖ਼ਾਸ ਕਰਕੇ ਸਿੱਖ ਹਿਸਟਰੀ ਦੇ ਪਮੁੱਖ ਗਿਆਤਾ ਡਾ. ਜੋਗਿੰਦਰ ਸਿੰਘ ਨੇ ਅੱਜ ਸਿੱਖ ਇਤਿਹਾਸ ਰਿਸਰਚ ਸੈਂਟਰ, ਖ਼ਾਲਸਾ ਕਾਲਜ ਵਿਖੇ ‘ਪ੍ਰੋਫ਼ੈਸਰ ਆਫ਼ ਐਮੀਨੈਂਸ’ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਨੇ ਆਪਣੇ ਤਜ਼ਰਬੇ ਦਾ ਜ਼ਿਕਰ ਕਰਦਿਆਂ ਇਸ ਸੈਂਟਰ ਨੂੰ ਖੋਜ਼ ਅਤੇ ਵਿੱਦਿਅਕ ਪੱਖੋਂ ਸੂਬੇ ਭਰ ’ਚ ਇੱਕ ਅਹਿਮ ਮੁਕਾਮ ’ਤੇ ਪਹੁੰਚਾਉਣ ਦਾ ਅਹਿਦ ਕਰਦਿਆਂ, ਖ਼ਾਲਸਾ ਕਾਲਜ ਗਵਰਨਿੰਗ …
Read More »ਪੰਜਾਬੀ
ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਇਆ ਗਿਆ 37ਵਾਂ ਸ਼ਹੀਦੀ ਸਮਾਗਮ
ਅਜੋਕੇ ਇਤਿਹਾਸ ਨੂੰ ਲਿਖਤੀ ਤੇ ਮੌਖਿਕ ਰੂਪ `ਚ ਸਾਂਭਣ ਦੀ ਲੋੜ – ਗਿਆਨੀ ਹਰਪ੍ਰੀਤ ਸਿੰਘ ਮਹਿਤਾ ਚੌਕ, 7 ਜੂਨ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ …
Read More »ਸਰਬਤ ਦਾ ਭਲਾ ਟਰੱਸਟ ਦੀ ਬਦੌਲਤ ਗੁਰਦਾ ਪੀੜਤ ਮਰੀਜ਼ਾਂ ਨੂੰ ਆਰਥਿਕ ਲੁੱਟ ਅਤੇ ਬੇਲੋੜੀ ਪ੍ਰੇਸ਼ਾਨੀ ਤੋਂ ਮਿਲੀ ਨਿਜ਼ਾਤ
ਪੰਜਾਬ ਸਮੇਤ 10 ਸੂਬਿਆਂ `ਚ 200 ਡਾਇਲਸਿਸ ਯੂਨਿਟ ਕਰ ਰਹੇ ਨੇ ਨਿਰੰਤਰ ਕੰਮ – ਡਾ. ਓਬਰਾਏ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਬਿਨਾਂ ਕਿਸੇ ਕੋਲੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਨਿਰੋਲ ਆਪਣੀ ਨਿੱਜੀ ਤੇ ਨੇਕ ਕਮਾਈ `ਚੋਂ ਲੋੜਵੰਦਾਂ ਲਈ ਕਰੋੜਾਂ ਰੁਪਏ ਖਰਚਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ …
Read More »ਸਰਕਾਰੀ ਸਮਾਰਟ ਸਕੂਲ ਕੋਟਾਲਾ ਦੇ ਚਾਰ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਐਨ.ਐਮ.ਐਮ.ਐਸ ਵਜ਼ੀਫਾ
ਸਾਬਕਾ ਅਤੇ ਮੌਜ਼ੂਦਾ ਚੇਅਰਮੈਨਾਂ ਦੇ ਬੱਚਿਆਂ ਨੇ ਵੀ ਹਾਸਲ ਕੀਤਾ ਵਜੀਫਾ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਪਿਛਲੇ ਸਾਲਾਂ ਦੀ ਤਰ੍ਹਾਂ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਨੈਸ਼ਨਲ ਪੱਧਰ ਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ, ਉਸੇ ਤਰਜ ਤੇ ਚੱਲਦਿਆਂ ਸੈਸ਼ਨ 2020- 21 ਦੇ ਸ਼ੁਰੂਆਤੀ ਦੌਰ ਵਿੱਚ ਹੀ ਨੈਸ਼ਨਲ ਮੀਨਜ-ਕਮ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਦੌਰਾਨ ਸੰਘਰਸ਼ ਹੋਰ ਤਿੱਖਾ ਕਰਨ ਦਾ ਪ੍ਰਣ
ਸੰਯੁਕਤ ਮੋਰਚੇ ਦੇ ਸੱਦੇ ‘ਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ (ਦੋਨੋਂ ਜ਼ਿਲ੍ਹਾ ਮੀਤ ਪ੍ਰਧਾਨ) ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪਿਛਲੇ 6 ਮਹੀਨੇ ਦੇ ਵੱਧ ਸਮੇਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ …
Read More »‘84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 60 ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ
ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਭਾਈ ਲਾਭ ਸਿੰਘ ਸੇਵਾਦਾਰ ਗੁਰਦੁਆਰਾ ਸੰਤ ਕੁਟੀਆ ਸ਼ਤਾਬਗੜ੍ਹ ਵਲੋਂ ਜੂਨ 1984 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਕਾਲ ਤਖਤ ਵਿਖੇ ਹੋਏ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਨਰੇਗਾ ਵਰਕਰਾਂ ਅਤੇ ਲੋੜਵੰਦ 60 ਦੇ ਕਰੀਬ ਪਰਿਵਾਰਾਂ ਨੂੰ ਘਰੇਲੂ …
Read More »ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਅੱਜ – ਤੁੰਗ, ਪ੍ਰੋ. ਖਿਆਲਾ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਖੇਤੀ ਕਾਨੂੰਨਾਂ ਖਲਿਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਾਬਕਾ ਫੈਡਰੇਸ਼ਨ ਆਗੂ ਅਤੇ ਸਮਾਜ ਸੇਵਕ …
Read More »ਵਿਧਾਇਕ ਅੰਗਦ ਸਿੰਘ ਤੇ ਡੀ.ਸੀ ਨੇ ਨਵਾਂਸ਼ਹਿਰ ਸਕੂਲ ਦੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਉਦਘਾਟਨ
5 ਕਰੋੜ ਦੀ ਲਾਗਤ ਨਾਲ ਬਣੇਗਾ 4 ਮੰਜ਼ਿਲਾ ਬਹੁਮੰਤਵੀ ਸਾਇੰਸ ਬਲਾਕ ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਅੱਜ ਉਸ ਸਮੇਂ ਇਕ ਸੁਨਹਿਰੀ ਅਧਿਆਏ ਜੁੜ ਗਿਆ, ਜਦੋਂ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦੀ …
Read More »ਕੋਵਿਡ-19 ਦੀ ਰੋਕਥਾਮ ਲਈ 1463 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਸਿਵਲ ਸਰਜਨ
ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1463 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 146709 …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 797 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ -27 ਦੇ ਕੀਤੇ ਚਲਾਨ
ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 797 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »
Punjab Post Daily Online Newspaper & Print Media