Wednesday, November 25, 2026

ਪੰਜਾਬੀ

ਸ਼ੂਗਰ ਰੋਗੀਆਂ ਨੂੰ ਬਲੈਕ ਫੰਗਸ ਤੋਂ ਸਾਵਧਾਨ ਰਹਿਣ ਦੀ ਜਰੂਰਤ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਬਲੈਕ ਫੰਗਸ (ਮਿਊਕਰ ਮਾਈਕੋਸਿਸ) ਸੰਕ੍ਰਮਣ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਛੇੜੀ ਜਾ ਰਹੀ ਹੈ।ਸੂਬੇ ਵਿਚ ਬਲੈਕ ਫੰਗਸ ਸੰਕ੍ਰਮਣ ਨਿਰੰਤਰ ਵਧ ਰਿਹਾ ਹੈ, ਜਿਸ ਤੋਂ ਬਚਾਅ ਕਰਨ ਅਤੇ ਸੁਚੇਤ ਰਹਿਣ ਦੀ ਸਖਤ ਜ਼ਰੂਰਤ ਹੈ।ਨਵਾਂਸ਼ਹਿਰ ਵਿਚ ਬਲੈਕ ਫੰਗਸ ਦਾ ਇਕ ਵੀ ਮਾਮਲਾ ਸਾਹਮਣੇ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 813 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

ਨਵਾਂਸ਼ਹਿਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 813 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ …

Read More »

ਕੈਨੇਡਾ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 12 ਵੈਂਟੀਲੇਟਰ ਭੇਟ

ਬੀਬੀ ਜਗੀਰ ਕੌਰ ਨੇ ਸਹਿਯੋਗ ਲਈ ਕੈਨੇਡਾ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿਚ ਸਹਿਯੋਗੀ ਬਣਦਿਆਂ ਕੈਨੇਡਾ ਦੀਆਂ ਸੰਗਤਾਂ ਵੱਲੋਂ 12 ਵੈਂਟੀਲੇਟਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ ਹਨ।ਇਹ ਵੈਂਟੀਲੇਟਰ ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ …

Read More »

ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ …

Read More »

ਗੋਲੀ ਲੱਗੇ ਪਾਵਨ ਸਰੂਪ ਦੇ ਸੰਗਤ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਦੁਸਰੇ ਤੇ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।ਅੱਜ ਦੂਸਰੇ ਦਿਨ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ

ਬੀਬੀ ਜਗੀਰ ਕੌਰ ਵੱਲੋਂ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਤੇ ਬੱਚਿਆਂ ਦੀ ਫ੍ਰੀ ਪੜ੍ਹਾਈ ਦਾ ਐਲਾਨ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ।ਅਰਦਾਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ …

Read More »

ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪਾਕਿ ਸਰਕਾਰ ਨੇ ਨਹੀਂ ਦਿੱਤੀ ਆਗਿਆ ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ …

Read More »

ਮੁੱਖ ਮੰਤਰੀ ਵਲੋਂ ਵਿਸ਼ਵ ਵਾਤਾਵਰਨ ਦਿਵਸ ‘ਤੇ ਵਰਚੂਅਲ ਸਮਾਗਮ ‘ਚ ਵਾਤਾਵਰਨ ਸੰਭਾਲ ਦਾ ਸੱਦਾ

ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਕੀਤਾ ਲਾਂਚ ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ …

Read More »

ਪਿੰਗਲਵਾੜਾ ਵਲੋਂ ਮਨਾਇਆ ਗਿਆ ਭਗਤ ਪੂਰਨ ਸਿੰਘ ਦਾ 117ਵਾਂ ਜਨਮ ਦਿਨ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 117ਵਾਂ ਜਨਮ ਦਿਨ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ ।                        ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸਹਿਜ …

Read More »

ਸ਼ਹਿਰ ਨੂੰ ਸਾਫ ਸੁਥਰਾ ਬਣਾਏ ਰੱਖਣ ’ਚ ਸਹਿਯੋਗ ਦੇਣ ਵਾਲਿਆਂ ਨੂੰ ਮੇਅਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਸਾਫ ਸੁਥਰਾ ਬਣਾਏ ਰੱਖਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਨਿਗਮ ਯੋਗ ਉਪਰਾਲੇ ਕਰ ਰਹੀ ਹੈ।ਜਿਸ ਦੇ ਤਹਿਤ ਮੇਅਰ ਰਿੰਟੂ ਤੇ ਕਮਿਸ਼ਨਰ ਮਿੱਤਲ ਵਲੋਂ ਸ਼ਹਿਰ ਦੀ ਸਵੱਛਤਾ ਰੈਕਿੰਗ ਲਈ ਲਗਾਤਾਰ ਹਰ ਵਾਰਡ ਤੇ ਹਰ ਇਲਾਕੇ ’ਚ ਖੁਦ …

Read More »