Wednesday, December 31, 2025

ਪੰਜਾਬੀ ਖ਼ਬਰਾਂ

ਖ਼ਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਰੰਗੋਲੀ, ਫਲਾਇਰ ਮੇਕਿੰਗ, ਕੁਇੱਜ਼, ਸਕਿੱਟ, ਪੋਸਟਰ ਮੇਕਿੰਗ, ਮਾਡਲਿੰਗ ਆਦਿ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਡਾ. ਮਹਿਲ ਸਿੰਘ ਨੇ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਲੋਕਾਂ ਨੂੰ ਫਿਜ਼ੀਓਥੈਰੇਪੀ ਰਾਹੀਂ ਕਈ ਸਮੱਸਿਆਵਾਂ ਤੋਂ …

Read More »

ਖਾਲਸਾ ਕਾਲਜ ਲਗਾਤਾਰ ਚੌਥੀ ਵਾਰ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ’ਤੇ ਕਾਬਜ਼

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਸੰਸਥਾ ਖ਼ਾਲਸਾ ਕਾਲਜ ਨੇ ਲਗਾਤਾਰ ਚੌਥੀ ਵਾਰ ਪੁਰਸ਼ ਖੇਡਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ-2023-24’ ਜਿੱਤ ਕੇ ਇਕ ਵਾਰ ਫਿਰ ਆਪਣੀ ਸਰਦਾਰੀ ਸਾਬਤ ਕੀਤੀ ਹੈ।ਜਿਸ ਸਬੰਧੀ ਕਾਲਜ ਨੂੰ ਇਸ ਪ੍ਰਾਪਤੀ ਸਬੰਧੀ ਅਧਿਕਾਰਤ ਪੱਤਰ ਮਿਲੇਗਾ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਉਪਲੱਬਧੀ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ ਨਵੀਂ ਰੋਟਰੈਕਟ ਕਮੇਟੀ ਦੇ ਗਠਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਦੇ ਪ੍ਰਧਾਨ ਰਜਿੰਦਰਪਾਲ ਸਿੰਘ, ਜ਼ਿਲ੍ਹਾ ਗਵਰਨਰ ਅਨਿਲ ਸਿੰਘਲ ਅਤੇ ਡਾ. ਮਨਜੀਤਪਾਲ ਕੌਰ ਪ੍ਰਧਾਨ (2023-24) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੰਨਾਂ ਨੂੰ ਪੌਦੇ ਭੇਂਟ ਕਰਕੇ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਬਲਾਕ ਪੱਧਰੀ ਸਾਇੰਸ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਬੱਚਿਆਂ ਨੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਵਿੱਚ ਭਾਗ ਲਿਆ।ਸਾਇੰਸ ਅਧਿਆਪਕ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਬਲਾਕ ਝੁਨੀਰ ਦੇ ਪਿੰਡ ਭੰਮੇ ਕਲਾਂ ਦੇ ਸ.ਸ.ਸ ਸਕੂਲ ਵਿਖੇ ਕਰਵਾਇਆ ਗਿਆ।ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਾਇੰਸ ਮਾਡਲ ਕੁਇਜ਼ ਅਤੇ ਵਾਦ-ਵਿਵਾਦ ਮੁਕਾਬਲੇ ਵੀ ਹੋਏ।ਕੁਇਜ਼ ਮੁਕਾਬਲੇ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਦੇ ਬੱਚੇ ਦੂਜੇ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਜਿਲ੍ਹਾ ਪੱਧਰੀ ਟੂਰਨਾਮੈਂਟ ਦਾ ਪੰਜ਼ਵਾਂ ਦਿਨ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਬਾਰੇ ਜਾਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਕਾਹਲੋਂ ਨੇ ਦੱਸਿਆ ਕਿ ਫੁੱਟਬਾਲ ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਖਾਲਸਾ ਕਾਲਜੀਏਟ ਸੀ:ਸੈ: ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਬੰਡਾਲਾ ਕਲੱਬ ਦੀ ਟੀਮ ਨੇ ਪਹਿਲਾ ਤੇ ਖਾਲਸਾ ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਅਧੀਨ ਰਜਿਸਟਰਡ ਨੈਸ਼ਨਲ ਐਜੂ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ ਅੰਮ੍ਰਿਤਸਰ ਨੇ ਕੀਤੀ।ਕਾਲਜ ਦੇ ਕਾਮਰਸ ਬਲਾਕ ਨਾਲ ਲੱਗਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਨੇ ਫਰੈਸ਼ਰਜ਼ ਫੀਅਸਟਾ 2024 ਦਾ ਆਯੋਜਨ

ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਉਰਵੀ ਆਡੀਟੋਰੀਅਮ ਵਿਖੇ ਫਰੈਸ਼ਰਜ਼ ਫੀਅਸਟਾ ਦਾ ਆਯੋਜਨ ਕਰਕੇ ਵਿਦਿਆਰਥਣਾਂ ਦੇ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੇ ਸੂਫੀ ਸੰਗੀਤ, ਗੀਤ ਅਤੇ ਡਾਂਸ ਸਮੇਤ ਕਈ ਮਨਮੋਹਕ ਪ੍ਰਦਰਸ਼ਨਾਂ ਦੀ ਲੜੀ ਨਾਲ ਨਵੇਂ ਬੈਚ ਦਾ ਨਿੱਘਾ ਸਵਾਗਤ ਕੀਤਾ।ਈਵੈਂਟ ਦੀ ਮੁੱਖ ਗੱਲ …

Read More »

ਵਿਕਾਸ ਪੱਖੋਂ ਸਰਹੱਦੀ ਪਿੰਡਾਂ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿੰਦ-ਪਾਕਿ ਸਰਹੱਦੀ ਖੇਤਰ ਵਿੱਚ ਵੱਸਦੇ ਪਿੰਡਾਂ ਨੂੰ ਵਿਕਾਸ ਦੀਆਂ ਸਹੂਲਤਾਂ ਦੇਣ ਦਾ ਜੋ ਬੀੜਾ ਚੁੱਕਿਆ ਹੈ।ਉਸ ਤਹਿਤ ਅੱਜ ਉਹਨਾਂ ਨੇ ਇਹਨਾਂ ਅੱਠ ਪਿੰਡਾਂ ਵਿੱਚ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦੇ ਉਦਘਾਟਨ ਕੀਤੇ।ਇਹਨਾਂ ਪਿੰਡਾਂ ਵਿੱਚ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਸਹੁੰ ਚੁੱਕੀ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਰਜੇਸ਼ ਕੁਮਾਰ ਦੂਬੇ ਨਿਗਰਾਨ ਇੰਜੀਨੀਅਰ ਹਲਕਾ ਅੰਮ੍ਰਿਤਸਰ ਵਲੋਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੱਛਤਾ ਸਬੰਧੀ ਸਹੁੰ ਚੁੱਕਾਈ ਗਈ।ਉਨ੍ਹਾਂ ਨੇ ਸਮੂਹ ਸਟਾਫ ਨੂੰ ਆਪਣੇ ਦਫਤਰਾਂ ਅਤੇ ਆਲੇ-ਦਆਲੇ ਨੂੰ ਸਾਫ-ਸਥਾਰਾ ਰੱਖਣ ਲਈ ਪ੍ਰੇਰਿਤ ਕੀਤਾ।ਜਦੋਂਕਿ ਵਿਭਾਗ ਦੇ ਸਟਾਫ ਵਲੋਂ ਹਰ ਹਫਤੇ 2 ਘੰਟੇ ਸਵੈ ਇੱਛਾ ਨਾਲ ਸਾਫ ਸਫਾਈ …

Read More »