Wednesday, November 25, 2026

ਪੰਜਾਬੀ

ਉਘੀ ਸਮਾਜ ਸੇਵਿਕਾ ਬੀਬੀ ਕਮਲਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ

ਸਮਰਾਲਾ, 1 ਜਨ (ਇੰਦਰਜੀਤ ਸਿੰਘ ਕੰਗ) – ਉਘੀ ਸਮਾਜ ਸੇਵਿਕਾ ਤੇ ਸਾਬਕਾ ਖਜ਼ਾਨਾ ਅਫਸਰ ਬੀਬੀ ਕਮਲਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਚੰਡੀਗੜ੍ਹ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੀਬੀ ਕਮਲਜੀਤ ਕੌਰ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ …

Read More »

ਕਿਸਾਨੀ ਮਾਮਲੇ ਹੱਲ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਤੁਰੰਤ ਦਖ਼ਲ ਦੇਣ – ਪ੍ਰੋ. ਸਰਚਾਂਦ ਸਿੰਘ

ਕਿਸਾਨਾਂ ਨੂੰ ਦਬਾਅ ਕੇ ਸਰਕਾਰ ਦਿੱਲੀ ਕਿਸਾਨ ਮੋਰਚਾ ਫੇਲ ਨਹੀਂ ਕਰ ਸਕੇਗੀ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਫੈਡਰੇਸ਼ਨ ਆਗੂ ਪ੍ਰੋ: ਸਰਚਾਂਦ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੇ ਮਾਮਲੇ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਜ਼ੀਦਗੀ ਦਿਖਾਉਂਦਿਆਂ ਦਖ਼ਲ ਦੇਣ ਅਤੇ ਕਿਸਾਨ ਆਗੂਆਂ ਨਾਲ ਤੁਰੰਤ ਮੀਟਿੰਗਾਂ ਕਰਨ ਦੀ ਅਪੀਲ ਕੀਤੀ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਜੱਜਾਂ ਨੇ ਸਾਈਕਲਾਂ ’ਤੇ ਸਵਾਰ ਹੋ ਕੇ ਦਿੱਤਾ ਕੋਵਿਡ ਜਾਗਰੂਕਤਾ ਦਾ ਸੰਦੇਸ਼

ਕੋਰੋਨਾ ਮਹਾਂਮਾਰੀ ’ਤੇ ਫ਼ਤਹਿ ਪਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਵੇਕਲੀ ਪਹਿਲ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਉੱਤੇ ਫ਼ਤਹਿ ਪਾਉਣ ਲਈ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਰਨਾਂ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਸਾਈਕਲ ਰੈਲੀ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਸਾਵਧਾਨੀਆਂ ਪ੍ਰਤੀ ਜਾਗਰੂਕ …

Read More »

ਜ਼ਿਲ੍ਹਾ ਹਸਪਤਾਲ ’ਚ ਹੁਣ ਆਕਸੀਜਨ ਦੀ ਨਹੀਂ ਆਵੇਗੀ ਕੋਈ ਕਮੀ

ਸੈਂਟਰੀਐਂਟ ਫਾਰਮਾਸੂਟੀਕਲਸ ਟੋਂਸਾ ਨੇ ਹਸਪਤਾਲ ਨੂੰ ਭੇਟ ਕੀਤੇ 20 ਆਕਸੀਜਨ ਕੰਸਨਟਰੇਟਰ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ, ਕਿਉਂਕਿ ਸੈਂਟਰੀਐਂਟ ਫਾਰਮਾਸੂਟੀਕਲਸ ਇੰਡੀਆ ਪ੍ਰਾਈਵੇਟ ਲਿਮਟਿਡ, ਟੋਂਸਾ ਵੱਲੋਂ ਅੱਜ ਮਰੀਜ਼ਾਂ ਲਈ ਹਸਪਤਾਲ ਨੂੰ 20 ਆਕਸੀਜਨ ਕੰਸਨਟਰੇਟਰ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ …

Read More »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ਼

ਪੁਲਿਸ ਨੇ 791 ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ ਨਵਾਂਸ਼ਹਿਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਇਕ ਮੁਕੱਦਮਾ ਦਰਜ਼ ਕੀਤਾ ਗਿਆ ਜਦਕਿ ਬਿਨਾਂ ਮਾਸਕ ਵਾਲੇ 791 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ …

Read More »

ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫ਼ੋਰਮ ਪੰਜਾਬ ਵਲੋਂ ਅਰਥੀ ਫੂਕ ਰੈਲੀ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸਿਟੀ ਸਰਕਲ ਵਿਖੇ ਅਰਥੀ ਫੂਕ ਰੈਲੀ ਕੀਤੀ ਗਈ।ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਮਦਨ ਲਾਲ ਸ਼ਰਮਾ ਨੇ ਕੀਤੀ।ਰੈਲੀ ਨੂੰ ਸੰਬੋਧਂ ਕਰਦਿਆਂ ਬਾਰਡਰ ਜ਼ੋਨ ਆਗੂ ਸਾਥੀ ਕੁਲਵਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਮਹਾਮਾਰੀ ਵਿੱਚ ਟੈਕਨੀਕਲ ਕਰਮਚਾਰੀ ਆਪਣੀਆਂ ਜਾਨਾਂ ਤਲੀ ‘ਤੇ ਰੱਖ ਕੇ ਜਨਤਾ ਨੂੰ ਨਿਰਵਿਘਨ ਸਪਲਾਈ ਦੇ …

Read More »

ਮਿਸ਼ਨ ਫਤਹਿ-2 ਤਹਿਤ ਕਵਰ ਕੀਤੇ 422 ਪਿੰਡ, ਹੁਣ ਤੱਕ 5 ਲੱਖ 82 ਹਜ਼ਾਰ ਅਬਾਦੀ ਦੀ ਜਾਂਚ

28 ਹਜ਼ਾਰ ਤੋਂ ਜਿਆਦਾ ਕੋਵਿਡ ਟੈਸਟਿੰਗ ਲਈ ਸੈਂਪਲ ਲਏ ਕਪੂਰਥਲਾ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਕੋਵਿਡ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ-2’ ਤਹਿਤ ਕਪੂਰਥਲਾ ਜਿਲ੍ਹੇ ‘ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੁਣ ਤੱਕ 422 ਪਿੰਡ ਕਵਰ ਕੀਤੇ ਗਏ ਹਨ।ਜਿਲ੍ਹੇ ਦੇ ਸਾਰੇ 618 ਪਿੰਡਾਂ ਅੰਦਰ ਵਿਸ਼ੇਸ਼ ਟੀਮਾਂ ਵਲੋਂ ਜਾ …

Read More »

ਕੌਂਸਲਰਾਂ ਨੇ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕਸਬੇ ‘ਚ ਲੱਗ ਸਨ ਗੰਦਗੀ ਦੇ ਵੱਡੇ ਢੇਰ ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੂਕਾ ਅਤੇ ਵਾਰਡ ਨੰਬਰ 9 ਤੋਂ ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ ਦੇ ਪਤੀ, ਇਲਾਕੇ ਦੇ ਉੱਘੇ ਸਮਾਜ ਸੇਵਕ ਸਿਸ਼ਨਪਾਲ ਗਰਗ ਨੇ ਸਫ਼ਾਈ ਸੇਵਕਾਂ ਦੀ ਕਾਫੀ ਲੰਮੇ ਸਮੇਂ ਤੋਂ ਚੱਲ ਰਹੀ ਹੜਤਾਲ ਕਾਰਨ ਵਾਰਡਾਂ …

Read More »

ਲਾਲ ਸਿੰਘ ਟੌਹੜਾ ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਨਿਯੁੱਕਤ

ਚੇਅਰਮੈਨ ਸੂਰਜ ਭਾਨ ਬਬਲੀ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਟਕਸਾਲੀ ਕਾਂਗਰਸੀ ਆਗੂ ਲਾਲ ਸਿੰਘ ਟੋਹੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਸਮਾਜਿਕ ਸੁਰੱਖਿਆ ਬੋਰਡ ਅਤੇ ਕਿਰਤ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਰਦਿਆਂ ਕਾਂਗਰਸ ਤਾਲਮੇਲ ਸੈਲ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ …

Read More »

ਸੀਟੂ ਦੇ 51ਵੇਂ ਸਥਾਪਨਾ ਦਿਵਸ ਮੌਕੇ ਸੰਘਰਸ਼ ਹੋਰ ਮਜ਼ਬੂਤ ਕਰਨ ਦਾ ਲਿਆ ਅਹਿਦ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਸੀਟੂ ਦਾ 51ਵਾਂ ਸਥਾਪਨਾ ਦਿਵਸ ਸੀਟੂ ਆਗੂਆਂ ਅਤੇ ਵਰਕਰਾਂ ਨੇ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ‘ਤੇ ਝੰਡੇ ਲਹਿਰਾ ਕੇ ਮਨਾਇਆ।                 ਸਥਾਪਨਾ ਦਿਵਸ ਮੌਕੇ ਸੀਟੂ ਦੇ ਸੂਬਾਈ ਆਗੂ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸੀਟੂ ਨਾਲ ਸਬੰਧਤ ਜਥੇਬੰਦੀਆਂ ਰੇਹੜੀ ਫੜੀ …

Read More »