Wednesday, November 25, 2026

ਪੰਜਾਬੀ

ਕੇਂਦਰੀ ਹਲਕੇ ਅਧੀਨ ਸਾਰੀਆਂ ਵਾਰਡਾਂ ‘ਚ ਲਗਾਇਆ ਜਾਵੇਗਾ ਟੀਕਾਕਰਨ ਕੈਂਪ – ਸੋਨੀ

ਹਿਮਾਚਲ ਪ੍ਰਦੇਸ਼ ਸੇਵਕ ਸਭਾ ਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1-1 ਲੱਖ ਦਾ ਚੈਕ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਕੈਂਪ ਲਗਾਏ ਜਾਣਗੇ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਇਹ ਅਪੀਲ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ ਤਾਂ ਜੋ ਇਸ ਮਹਾਂਮਾਰੀ …

Read More »

ਡਾ. ਸਿਆਲਕਾ ਤੇ ਸੰਤ ਦਾਦੂਵਾਲ ਦਰਮਿਆਨ ਹੋਈ ਮੀਟਿੰਗ

ਮਾਮਲਾ, ਮੱਜ੍ਹਬੀ ਸਿੱਖ ਸਮਾਜ ਦੇ ਇਤਿਹਾਸਕ ‘ਤੱਥਾਂ’ ਨੂੰ ਇਕੱਤਰ ਕਰਨ ਦਾ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਐਸਸੀ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਸਿੱਖ ਇਤਿਹਾਸ ‘ਚ ਰੰਘਰੇਟਿਆਂ ਦੀ ਮਹੱਤਤਾ ਅਤੇ ਮੱਜ੍ਹਬੀ ਸਿੱਖਾਂ ਨਾਲ ਸਬੰਧਤ ਮਿਸਲਾਂ ਨੂੰ ਮੁੜ ਉਜਾਗਰ ਕਰਨ ਦਾ ਬੀੜਾ ਚੁੱਕ ਲਿਆ ਹੈ।ਮੱਜ੍ਹਬੀ ਸਿੱਖ ਸਮਾਜ ਦੇ ਇਤਿਹਾਸਕ ਤੱਥਾਂ ਨੂੰ ਸਮਾਜ ਦੇ ਦ੍ਰਿਸ਼ਟੀਗੋਚਰ ਕਰਨ ਅਤੇ …

Read More »

1 ਜੂਨ ਤੋਂ ਦੁਕਾਨਦਾਰਾਂ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟਾਂ ਨੂੰ ਟੀਕਾਕਰਨ ‘ਚ ਪਹਿਲ- ਦੱਤੀ

ਬੱਸ/ਕੈਬ ਡਰਾਇਵਰ/ਕੰਡਕਟਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ ਸੂਚੀ ਵਿੱਚ ਕੀਤਾ ਸ਼ਾਮਲ ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਸੂਬੇ ਵਿੱਚ ਇਕ ਜੂਨ ਤੋਂ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ ਡਰਾਈਵਰ/ਕੰਡਕਟਰ ਅਤੇ ਸਥਾਨਕ ਸਰਕਾਰਾਂ ਦੇ ਮੈਂਬਰ ਸ਼ਾਮਲ ਕੀਤੇ ਜਾਣਗੇ।         …

Read More »

ਉਘੇ ਸਾਹਿਤਕ ਖੋਜੀ ਤੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਦਾ ਹੋਇਆ ਅੰਤਮ ਸਸਕਾਰ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਬੀਤੇ ਕੱਲ ਚਲਾਣਾ ਕਰ ਗਏ ਸਾਹਿਤ ਜਗਤ ਦੇ ਉੱਘੇ ਖੋਜੀ ਤੇ ਵਿਦਵਾਨ ਪ੍ਰੋ. (ਡਾ.) ਹਰਚੰਦ ਸਿੰਘ ਬੇਦੀ ਦਾ ਸਸਕਾਰ ਅੱਜ ਨਰਾਇਣਗੜ੍ਹ ਛੇਹਰਟਾ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਚਿਖ੍ਹਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਸਪੁੱਤਰ ਹਰਨੂਰ ਸਿੰਘ ਬੇਦੀ ਨੇ ਦਿਖਾਈ।ਇਸ ਸਮੇਂ ਉਨਾਂ ਦੇ ਵਿਦਿਆਰਥੀ, ਦੋਸਤ ਮਿੱਤਰ ਤੇ ਸਾਕ ਸਬੰਧੀ ਹਾਜ਼ਰ ਸਨ।             …

Read More »

ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ 4 ਕਰੋੜੀ ਸੜਕ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰੂ ਕੀ ਵਡਾਲੀ ਤੋਂ ਗੁਰਦੁਆਰਾ ਬੋਹੜੀ ਸਾਹਿਬ ਨੂੰ ਜਾਣ ਵਾਲੀ ਇਤਿਹਾਸਕ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਹਲਕਾ ਪੱਛਮੀ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ।ਉਨਾਂ ਕਿਹਾ ਕਿ ਇਹ ਵਿਕਾਸ ਕਾਰਜ਼ ਕਰੀਬ 4 ਕਰੋੜ ਦੀ ਲਾਗਤ ਨਾਲ ਸੰਪਨ ਹੋਵੇਗਾ।               …

Read More »

ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਪੱਲੀਆਂ ਕਲਾਂ ਤੇ ਪੱਲੀਆਂ ਖੁਰਦ ਵਿਖੇ ਵਿਕਾਸ ਕਾਰਜ਼ਾਂ ਦੀ ਸਮੀਖਿਆ

ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ਼ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਸਦਕਾ ਇਨ੍ਹਾਂ ਦੀ ਨੁਹਾਰ ਬਦਲ ਰਹੀ ਹੈ।ਵਿਧਾਇਕ ਅੰਗਦ ਸਿੰਘ ਵੱਲੋਂ ਹਲਕੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਕੀਤੇ ਜਾ ਰਹੇ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੀ ਲੜੀ ਤਹਿਤ ਅੱਜ ਪਿੰਡ ਪੱਲੀਆਂ …

Read More »

ਕੋਵਿਡ-19 ਰੋਕੂ ਵੈਕਸੀਨ ਸਰੀਰ ਨੂੰ ਸੰਕਰਮਣ ਨਾਲ ਲੜਨ ਲਈ ਤਿਆਰ ਕਰਦੀ – ਸਿਵਲ ਸਰਜਨ

ਮਿਸ਼ਨ ਫ਼ਤਿਹ-2 ਦੌਰਾਨ 4.32 ਲੱਖ ਤੋਂ ਵੱਧ ਲੋਕਾਂ ਦੀ ਕੀਤੀ ਗਈ ਸਕਰੀਨਿੰਗ ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੀਤੀ ਗਈ ਪਹਿਲਕਦਮੀ ਮਿਸ਼ਨ ਫ਼ਤਿਹ-2 ਦੇ ਅੱਠ ਦਿਨਾਂ ਦੌਰਾਨ ਆਸ਼ਾ ਵਰਕਰਾਂ ਵਲੋਂ 4.32 ਲੱਖ ਤੋਂ ਵੱਧ ਆਬਾਦੀ ਨੂੰ ਕਵਰ ਕਰਦੇ ਹੋਏ ਕੁੱਲ 116220 ਘਰਾਂ ਦਾ ਸਰਵੇਖਣ ਕੀਤਾ ਗਿਆ।                   ਸਿਵਲ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 765 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ

ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 765 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਸਿਹਤ ਸੰਭਾਲ ਕੋਰਸਾਂ ਦੀ ਸ਼ੁਰੂਆਤ – ਕਰਵਾਇਆ ਜਾਵੇਗਾ 21 ਦਿਨਾਂ ਦਾ ਮੁਫਤ ਕੋਰਸ

ਕਪੂਰਥਲਾ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਰੁਜ਼ਗਾਰ ਦੇਣ ਦੇ ਮਕਸਦ ਨਾਲ 6 ਅਜਿਹੇ ਸਿਹਤ ਸੰਭਾਲ ਕੋਰਸਾਂ ਦੀ ਮੁਫਤ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਨੌਜਵਾਨ ਕੇਵਲ 21 ਦਿਨ ਦੀ ਸਿਖਲਾਈ ਲੈ ਕੇ ਨੌਕਰੀ ਦੀ ਸ਼ੁਰੂਆਤ ਕਰ ਸਕਦੇ ਹਨ। …

Read More »

ਮਿਸ਼ਨ ਫਤਹਿ-2 ਤਹਿਤ ਇਕੋ ਦਿਨ ‘ਚ ਹੀ 1556 ਨਮੂੂਨੇ ਕੀਤੇ ਇਕੱਤਰ

ਕਪੂਰਥਲਾ, 30 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਮਿਸ਼ਨ ਫਤਹਿ-2 ਤਹਿਤ ਪਿੰਡਾਂ ‘ਚ ਸੈਂਪਲਿੰਗ ਤੇ ਕੋਵਿਡ ਤੋਂ ਬਚਾਅ ਬਾਰੇ ਜਾਗਰੂਕਤਾ ਲਈ ਕੱਲ ਵੱਖ-ਵੱਖ ਪਿੰਡਾਂ ਦੀ 59554 ਆਬਾਦੀ ਨੂੰ ਕਵਰ ਕੀਤਾ ਗਿਆ, ਜਿਸ ਤਹਿਤ 1556 ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਅੰਦਰ ਕੁੱਲ 618 ਪਿੰਡਾਂ ਦੇ ਲੋਕਾਂ ਨੂੰ ਇਸ ਮਿਸ਼ਨ …

Read More »