ਕਿਹਾ, ਨੈਸ਼ਨਲ ਹਾਈਵੇਅ ਵਿੱਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ‘ਚ ਆ ਰਹੀ ਹੈ ਦਿੱਕਤ ਨਵਾਂਸ਼ਹਿਰ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਬੰਗਾ ਤਹਿਸੀਲ ਵਿੱਚ ਪਟਵਾਰੀਆਂ ਦੀ ਘਾਟ ਦਾ ਮੁੱਦਾ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਲ ਉਠਾਇਆ ਗਿਆ ਹੈ। …
Read More »ਪੰਜਾਬੀ
ਸੀਟੂ ਦਾ 51ਵਾਂ ਸਥਾਪਨਾ ਦਿਵਸ ਘਰਾਂ ‘ਤੇ ਝੰਡੇ ਲਹਿਰਾ ਕੇ ਮਨਾਇਆ ਜਾਵੇਗਾ – ਕਾਮਰੇਡ ਗੋਰਾ
ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਸੀਟੂ ਦਾ 51ਵਾ ਸਥਾਪਨਾ ਦਿਵਸ ਸੀਟੂ ਵਰਕਰ ਪਿੰਡਾਂ ਵਿੱਚ ਆਪਣੇ ਘਰਾਂ ‘ਤੇ ਝੰਡੇ ਲਹਿਰਾ ਕੇ ਮਨਾਉਣਗੇ।ਉਨ੍ਹਾਂ ਕਿਹਾ ਕਿ ਸੀਟੂ ਨੇ ਆਪਣੀ ਸਥਾਪਨਾ ਵੇਲੇ ਭਾਵ ਮਈ 1970 ਵੇਲੇ ਹੀ ਆਪਣਾ ਉਦੇਸ਼ ਦੇਸ਼ ਵਿਚ ਸਮਾਜਵਾਦ ਦੀ ਸਥਾਪਨਾ ਕਰਨਾ ਐਲਾਨਿਆ …
Read More »ਸੇਵਾ ਹੀ ਸੰਗਠਨ ਮੁਹਿੰਮ ਤਹਿਤ ਭਾਜਪਾ ਆਗੂਆਂ ਨੇ ਲਾਏ ਪੌਦੇ
ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਸੇਵਾ ਹੀ ਸੰਗਠਨ ਦੇ ਅਧੀਨ ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਤ੍ਰਿਵੈਨੀ ਦਾ ਪੌਦਾ ਲਗਾਇਆ।ਭਾਜਪਾ ਹਲਕਾ ਸੁਨਾਮ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਅਤੇ ਸਾਬਕਾ ਜਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਕਰੋਨਾ ਮਹਾਮਾਰੀ ਦੇ ਬਚਾਓ ਲਈ …
Read More »ਯੂ.ਪੀ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਨਿਖੇਧੀ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਜਾਰੀ ਪੈ੍ਰਸ ਨੋਟ ਰਹੀਂ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ‘ਚ ਇੱਕ ਸਿੱਖ ਬਜ਼ੁਰਗ ਨਾਲ ਕੀਤੀ ਗਈ ਕੁੱਟਮਾਰ ਦੀ ਵਾਇਰਲ ਵੀਡੀਓ ਦੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਤੋਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ
ਪੰਜਾਬ ਸਰਕਾਰ ਕੋਰੋਨਾ ਕਾਲ ’ਚ ਫੇਲ੍ਹ ਸਾਬਤ ਹੋਈ – ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਕਸਬਾ ਕੱਥੂਨੰਗਲ ਵਿਖੇ 10ਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ 10ਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ, ਜਿਸ ਵਿਚ 25 ਬੈਡਾਂ ਦੀ ਵਿਵਸਥਾ ਹੈ। ਇਸ ਕੋਰੋਨਾ ਵਾਰਡ ਵਿੱਚ ਪਹਿਲੇ ਅਤੇ ਦੂਸਰੇ ਲੈਵਲ ਦੇ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ।ਮਰੀਜ਼ਾਂ ਵਾਸਤੇ ਆਕਸੀਜਨ …
Read More »ਬਠਿੰਡਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਠਿੰਡਾ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿੱਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁੱਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ …
Read More »ਉਘੇ ਵਿਦਵਾਨ ਤੇ ਆਲੋਚਕ ਡਾ. ਹਰਚੰਦ ਸਿੰਘ ਬੇਦੀ ਦਾ ਦਿਹਾਂਤ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬੀ ਸਾਹਿਤ ਦੇ ਨਾਮਵਰ ਆਲੋਚਕ ਸਮੀਖਿਆਕਾਰ ਤੇ ਉਘੇ ਵਿਦਵਾਨ ਪ੍ਰੋ. (ਡਾ.) ਹਰਚੰਦ ਸਿੰਘ ਬੇਦੀ (69) ਦਾ ਅੱਜ ਦਿਹਾਂਤ ਹੋ ਗਿਆ।ਉਹ ਸਾਹਿਤਕਾਰ ਬੇਦੀ ਲਾਲ ਸਿੰਘ ਦੇ ਸਪੁੱਤਰ ਸਨ। ਦਿਲਜੀਤ ਸਿੰਘ ਬੇਦੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਦੇ ਭਰਾ ਡਾ. ਹਰਚੰਦ ਸਿੰਘ ਬੇਦੀ ਹੋਰਾਂ ਨੇ ਪ੍ਰਵਾਸੀ ਸਾਹਿਤ ਵਿਚ ਕੋਈ ਪੰਜ ਦਰਜਨ ਜਨਰਲ ਪੁਸਤਕਾਂ ਅਤੇ 10 ਕੋਸ਼ਾਂ ਦੀ …
Read More »ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਲਵਾਂਗੇ ਫੈਸਲਾ – ਹਰੀ ਸਿੰਘ
ਧੂਰੀ, 29 ਮਈ (ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਵਿਖੇ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੇ ਹੱਕ ਵਿੱਚ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀਆਂ ਮੰਗਾਂ ਬਿਲਕੁੱਲ ਜਾਇਜ਼ ਹਨ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਸਫਾਈ ਸੇਵਕਾਂ ਦੇ ਹੱਕ ਵਿੱਚ ਫੈਸਲਾ ਲੈ ਕੇ ਇਹਨਾਂ ਨੂੰ ਪੱਕੇ …
Read More »ਪੀ.ਏ.ਸੀ ਦਾ ਮੈਂਬਰ ਬਣਾਏ ਜਾਣ ‘ਤੇ ਅਕਾਲੀ ਵਰਕਰਾਂ ਵਲੋਂ ਹਰੀ ਸਿੰਘ ਦਾ ਸਨਮਾਨ
ਧੂਰੀ, 29 ਮਈ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਨੂੰ ਪਾਰਟੀ ਵੱਲੋਂ ਪੀ.ਏ.ਸੀ ਦਾ ਮੈਂਬਰ ਬਣਾਏ ਜਾਣ ‘ਤੇ ਅੱਜ ਧੂਰੀ ਵਿਖੇ ਅਕਾਲੀ ਵਰਕਰਾਂ ਵੱਲੋਂ ਹਰੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਉਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ। …
Read More »
Punjab Post Daily Online Newspaper & Print Media