ਸਮਰਾਲਾ, 24 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ ਭਾਈ ਲਾਭ ਸਿੰਘ ਸੇਵਾਦਾਰ ਸੰਤ ਕੁਟੀਆ ਸ਼ਤਾਬਗੜ੍ਹ ਵਲੋਂ ਨਰੇਗਾ ਵਰਕਰ ਅਤੇ ਲੋੜਵੰਦ 30 ਦੇ ਕਰੀਬ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਇਹ ਸਹਾਇਤਾ ਇਸ ਲਈ ਦਿੱਤੀ ਗਈ ਤਾਂ ਜੋ ਅਜਕਲ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਹ …
Read More »ਪੰਜਾਬੀ
ਗੀਤ ‘ਸਰਦਾਰਨੀ’ ਲੈ ਕੇ ਹਾਜ਼ਰ ਹੋ ਰਿਹੈ ਗੀਤਕਾਰ ਤੇ ਗਾਇਕ ਦੇਵ ਪੰਜਾਬੀ
ਚੰਡੀਗੜ੍ਹ, 23 ਮਈ (ਪ੍ਰੀਤਮ ਲੁਧਿਆਣਵੀ) – ਪੰਜਾਬੀ ਸਾਹਿਤ ਜਗਤ ਵਿੱਚ ਦੇਵ ਪੰਜਾਬੀ ਬਹੁ-ਕਲਾਵਾਂ ਦਾ ਸੁਮੇਲ ਵਜੋਂ ਜਾਣੀ ਜਾਂਦੀ ਇਕ ਨਾਮਵਰ ਸਖਸ਼ੀਅਤ ਹੈ।ਜਿਥੇ ਉਹ ਇੱਕ ਵਧੀਆ ਗੀਤਕਾਰ ਤੇ ਗਾਇਕ ਹੈ, ਉਥੇ ਇਕ ਬਿਹਤਰੀਨ ਅਦਾਕਾਰ ਵੀ ਹੈ। ਪੰਜਾਬੀ ਫਿਲਮਾਂ, ‘ਜੱਟ ਇਨ ਮੂਡ’, ‘ਦੋਨਾਲੀ’ ਪੰਜਾਬੀ ਟੈਲੀ ਫਿਲਮਾਂ, ‘ਗੁੱਡੂ ਉਲੂ ਦਾ ਪੱਠਾ’, ‘ਡਰਾਕਲ ਜੱਗਾ ਡਾਕੂ’, ‘ਖਜ਼ਾਨਾ ਅਮਲੀ ਦਾ’, ‘ਕੁਰਕੀ’, ‘ਥਥਲਿਆਂ ਦਾ ਟੱਬਰ’, ‘ਬੇਵਫਾ ਇੱਕ …
Read More »ਨਾਮਵਰ ਲੋਕ ਗਾਇਕ ਵਰਿੰਦਰ ਸਿੱਧੂ ਦੇ ਗੀਤ, ‘ਪਿੰਡ ਪੂਹਲੀ ਤਖ਼ਤ ਹਜ਼ਾਰਾ’ ਦੀ ਵੀਡੀਓ ਮੁਕੰਮਲ
ਚੰਡੀਗੜ੍ਹ, 23 ਮਈ (ਪ੍ਰੀਤਮ ਲੁਧਿਆਣਵੀ) – ਪੰਜਾਬੀ ਸਾਹਿਤ ਤੇ ਸੱਭਿਆਚਾਰਕ ਖੇਤਰ ਵਿੱਚ ਗਾਇਕ ਤੇ ਗੀਤਕਾਰ ਵਰਿੰਦਰ ਸਿੱਧੂ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀ।ਆਪਣੀ ਕਲਮ ਤੇ ਸੁਰੀਲੀ ਅਵਾਜ਼ ਦੀ ਧਾਂਕ ਜਮਾਉਣ ਵਿੱਚ ਉਹ ਖੂਬ ਸਫਲ ਰਿਹਾ ਹੈ।ਹੁਣ ਇਸ ਨਾਮਵਰ ਪੰਜਾਬੀ ਲੋਕ ਗਾਇਕ ਦੇ ਹੱਥਲੇ ਪ੍ਰੋਜੈਕਟ, ਯਨੀ ਗੀਤ, ‘ਪਿੰਡ ਪੂਹਲੀ ਤਖ਼ਤ ਹਜ਼ਾਰਾ’ ਦੀ ਵੀਡੀਓ ਉਸ ਵਲੋਂ ਮੁਕੰਮਲ ਕਰ ਲਈ ਗਈ ਹੈ।ਇਸ ਵੀਡੀਓ ਵਿੱਚ …
Read More »ਕਿਸਾਨੀ ਸੰਘਰਸ਼ ਨੂੰ ਸਮਰਪਿਤ ਦੋ ਗੀਤਾਂ ਦਾ ਕੀਤਾ ਵੀਡੀਓ ਸ਼ੂਟ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਮਸ਼ਹੂੂ ਇਨਕਲਾਬੀ ਲੋਕ ਗਾਇਕ ਭੋਲਾ ਸਿੰਘ ਸੰਗਰਾਮੀ ਦੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਦੋ ਲੋਕ ਪੱਖੀ ਗੀਤਾਂ ਦਾ ਅੱਜ ਵੀਡੀਓ ਸ਼ੂਟ ਕੀਤਾ ਗਿਆ। ਗਾਇਕ ਭੋਲਾ ਸਿੰਘ ਸੰਗਰਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਹ ਦੋ ਗੀਤ ਜਲਦ ਹੀ ਲੋਕ ਅਰਪਣ ਕੀਤੇ ਜਾ ਰਹੇ ਹਨ।ਇਕ …
Read More »ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਕਰਵਾਏ ਵਿਦਿਆਰਥੀਆਂ ਦੇ ਲੇਖ ਮੁਕਾਬਲੇ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀਮਤੀ ਕਿਰਨ ਬਾਲਾ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹੇ ਅੰਦਰ ਸਕੂਲੀ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਲੇਖ ਲਿਖਣ ਮੁਕਾਬਲੇ ਦਾ ਆਯੋਜਨ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਲਿਖਣ ਮੁਕਾਬਲੇ ਕਰਵਾਏ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ ਵਿਦਿਆਲਿਆ) ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਲਿਖਣ ਦਾ ਮੁਕਾਬਲਾ ਆਯੋਜਿਤ ਕਰਵਾਇਆ ਗਿਆ। …
Read More »ਕੋਰੋਨਾ ਮਹਾਮਾਰੀ ਦੌਰਾਨ ਵੀ ਨਿਰਵਿਘਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਸੇਵਾ ਕੇਂਦਰ
ਸੇਵਾਵਾਂ ਹਾਸਲ ਕਰਨ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਨਵਾਂਸ਼ਹਿਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸੇਵਾ ਕੇਂਦਰਾਂ ਨੇ ਕੋਰੋਨਾ …
Read More »ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ
ਸ਼੍ਰੋਮਣੀ ਕਮੇਟੀ ਦੇ ਕੋਰੋਨਾ ਕੇਅਰ ਕੇਂਦਰਾਂ ’ਚੋਂ ਤੰਦਰੁਸਤ ਹੋਏ ਸੈਂਕੜੇ ਮਰੀਜ਼ – ਬੀਬੀ ਜਗੀਰ ਕੌਰ ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਕੋਰੋਨਾ ਮਹਾਂਮਾਰੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ …
Read More »ਬਾਬਾ ਜੌਹਲਾਂ ਵਾਲਿਆਂ ਵੱਲੋਂ ਲੰਗਰ ਲਈ 129 ਕੁਇੰਟਲ ਕਣਕ ਤੇ 51 ਹਜ਼ਾਰ ਮਾਇਆ ਭੇਟ
ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ 129 ਕੁਇੰਟਲ 40 ਕਿਲੋ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਬਾਬਾ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ …
Read More »ਥੈਲੇਸੀਮੀਆ ਪੀੜ੍ਹਤ ਮਾਸੂਮਾਂ ਲਈ ਅਧਿਆਪਕ ਨੇ ਕੀਤਾ 50ਵੀਂ ਵਾਰ ਖੂਨਦਾਨ
ਅੰਮ੍ਰਿਤਸਰ, 23 (ਸੰਧੂ) – ਥੈਲੇਸੀਮੀਆ ਦੀ ਨਾਮੁਰਾਦ ਬੀਮਾਰੀ ਤੋਂ ਪੀੜ੍ਹਤ ਬੱਚੇ ਨੂੰ ਖੂਨਦਾਨ ਕਰਕੇ ਆਪਣਾ ਸਮਾਜ ਸੇਵਾ ਦਾ ਨੈਤਿਕ ਫਰਜ਼ ਨਿਭਾਉਂਦਿਆਂ ਅਧਿਆਪਕ ਕੰਵਰ ਸੰਧੂ ਨੇ 50ਵੀਂ ਵਾਰ ਖੂਨਦਾਨ ਕੀਤਾ।ਉਨ੍ਹਾਂ ਦੱਸਿਆ ਕਿ ਮਜੀਠਾ ਰੋਡ ਸਥਿਤ ਕੇ.ਵੀ.ਆਈ ਬਲੱਡ ਬੈਂਕ ਵੱਲੋਂ ਕੋਰੋਨਾ ਮਹਾਮਾਰੀ ਪ੍ਰਕੋਪ ਦੀ ਲਪੇਟ ਵਿੱਚ ਆਏ 12 ਦੇ ਕਰੀਬ ਥੈਲੇਸੀਮੀਆ ਬੀਮਾਰੀ ਪੀੜ੍ਹਤ ਬੱਚਿਆਂ ਨੂੰ ਇਲਾਜ਼ ਲਈ ਗੋਦ ਲਿਆ ਗਿਆ ਹੈ।ਕੰਵਰ ਸੰਧੂ …
Read More »
Punjab Post Daily Online Newspaper & Print Media