ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਲਈ ਜਿਲ੍ਹਾ ਪਠਾਨਕੋਟ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰੋਨਾ ਮੁਕਤ ਪਿੰਡ ਅਭਿਆਨ ਅਧੀਨ ਮਿਸ਼ਨ ਫਤਿਹ 2.0 ਪ੍ਰੋਗਰਾਮ’ ਸ਼ੁਰੂ ਕੀਤਾ ਗਿਆ ਹੈ।ਜਿਸ ਤਹਿਤ ਪਿੰਡਾਂ ਵਿਚ ਲੋਕਾਂ ਨੰੂ ਕੋਰੋਨਾਵਾਇਰਸ ਲਈ ਟੈਸਟਿੰਗ ਕਰਵਾਉਣ ਤੇ ਟੀਕਾਕਰਨ ਲਵਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ। …
Read More »ਪੰਜਾਬੀ
ਏ.ਡੀ.ਸੀ ਨੂੰ ਮਿਲਿਆ ਡੈਮੋਕਰੈਟਿਕ ਟੀਚਰਜ਼ ਫਰੰਟ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਦਾ ਸਾਂਝਾ ਵਫ਼ਦ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰ ਫਰੰਟ ਸੰਗਰੂਰ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਸੰਗਰੂਰ ਦਾ ਸਾਂਝਾ ਵਫ਼ਦ ਅਧਿਆਪਕਾਂ ਦੇ ਭਖਦੇ ਮਸਲਿਆਂ ਸਬੰਧੀ ਏ.ਡੀ.ਸੀ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੂੰ ਮਿਲਿਆ। ਵਫ਼ਦ ਦੇ ਆਗੂਆਂ ਨੇ ਕਰੋਨਾ ਨਾਲ ਹੋ ਰਹੀਆਂ ਅਧਿਆਪਕਾਂ ਦੀਆਂ ਮੌਤਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਏ.ਡੀ.ਸੀ ਕੋਲ ਰੱਖਿਆ।ਉਨਾਂ ਕਿਹਾ …
Read More »ਪ੍ਰਿੰਸੀਪਲ ਰਾਕੇਸ਼ ਕੁਮਾਰ ਦੇ ਮਾਤਾ ਜੀ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸਕੈਡਰੀ ਸਕੂਲ ਚੀਮਾਂ ਮੰਡੀ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਦੇ ਮਾਤਾ ਕਾਂਤਾ ਰਾਣੀ ਸਦੀਵੀਂ ਵਿਛੋੜਾ ਦੇ ਗਏ ਸਨ।ਉਨਾਂ ਦੇ ਚਲਾਣਾ ਕਰ ਜਾਣ ‘ਤੇ ਇਲਾਕਾ ਨਿਵਾਸੀਆਂ ਅਤੇ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਕਾਤਰੋ ਵਿਖੇ ਵਿੱਦਿਅਕ ਮੁਕਾਬਲੇ
ਸਵੀਨਾ ਬੀਬੀ ਨੇ ਪਹਿਲਾ, ਸਨਦੀਪ ਕੌਰ ਨੇ ਦੂਜਾ ਤੇ ਜਸ਼ਨਦੀਪ ਕੌਰ ਦਾ ਤੀਜਾ ਸਥਾਨ ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਵਿਦਿਆਰਥੀ ਵਰਗ ਲਈ ਕਾਫੀ ਲਾਹੇਬੰਦ ਸਾਬਿਤ ਹੋਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ ਖੋਸਾ ਨੇ ਕੀਤਾ। …
Read More »ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਮਿਤੀ ‘ਚ ਲਗਾਤਾਰ ਅੱਠਵੀਂ ਵਾਰ ਵਾਧੇ ਦੀ ਪੁਰਜ਼ੋਰ ਨਿਖੇਧੀ
ਆਨਲਾਈਨ ਬਦਲੀਆਂ ਕਰਨ ਦੇ ਦਾਅਵੇ ਫੋਕੇ ਸਾਬਤ ਹੋਣ `ਤੇ ਖਫਾ ਹੋਏ ਅਧਿਆਪਕ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਦਲੀ ਲਾਗੂ ਹੋਣ ਦੀ ਮਿਤੀ ਨੂੰ ਲਗਾਤਾਰ ਅੱਠਵੀਂ ਵਾਰ ਅੱਗੇ ਪਾ ਕੇ ਹੁਣ 25 ਮਈ ਕਰਨ ਸਦਕਾ ਹਜਾਰਾਂ ਆਨਲਾਈਨ ਬਦਲੀਆਂ ਕਰਨ ਦੇ ਸਰਕਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ।ਉਧਰ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਪੰਜਾਬ ਨੇ …
Read More »ਫਿਕੀ ਫਲੋ ਅਤੇ ਵਿਰਦੀ ਫਾਊਂਡੇਸ਼ਨ ਇੰਗਲੈਡ ਨੇ ਦਿੱਤੇ 10-10 ਆਕਸੀਜਨ ਕੰਨਸਟਰੇਟਰ
ਕੈਬਨਿਟ ਮੰਤਰੀਮ ਸੋਨੀ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪਿਛਲੇ ਸਾਲ ਤੋ ਹੀ ਤਿਆਰੀਆਂ ਕਰ ਲਈਆਂ ਗਈਆਂ ਸਨ ਅਤੇ ਪੰਜਾਬ ਦੇ 3 ਮੈਡੀਕਲ ਕਾਲਜਾਂ ਵਿਚ ਵੱਡੀ ਗਿਣਤੀ ਵਿੱਚ ਵੈਟੀਲੇਟਰ ਮੌਜੂਦ ਹਨ ਅਤੇ …
Read More »ਕੋਵਿਡ ਮਰੀਜ਼ਾਂ ਤੋ ਵਾਧੂ ਵਸੂਲੀ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਡੀ.ਸੀ
104 ਹੈਲਪਲਾਈਨ ਤੇ ਡੀ.ਸੀ ਦਫਤਰ ਵਿਖੇ ਦਰਜ਼ ਕਰਵਾਈ ਸਕਦੀ ਹੈ ਸ਼ਿਕਾਇਤ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਲਈ ਵਾਧੂ ਖਰਚਾ ਵਸੂਲਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ …
Read More »ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ‘ਚ 19 ਕਰੋੜ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) -ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜ਼ੂਦ ਰਹੇ। ਮੀਟਿੰਗ ਦੌਰਾਨ ਵਿਚਾਰ ਚਰਚਾ ਉਪਰੰਤ …
Read More »ਸਵ. ਰਾਜੀਵ ਗਾਂਧੀ ਦੀ ਯਾਦ ਵਿੱਚ ਕਾਂਗਰਸੀ ਆਗੂ ਨੇ ਮਾਸਕ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ
ਧੂਰੀ, 21 ਮਈ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਵੱਲੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਂਈ ਲੋਕਾਂ ਨੂੰ ਮਾਸਕ ਵੰਡੇ।ਉਨਾਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਵੀ ਕੀਤਾ ਅਤੇ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ …
Read More »ਡੀ.ਪੀ.ਆਈ (ਕਾਲਜਿਜ਼) ਦਫ਼ਤਰ ਮੋਹਾਲੀ ਅੱਗੇ ਰੋਸ ਪ੍ਰਦਰਸ਼ਨ 24 ਮਈ ਨੂੰ
ਧੂਰੀ, 21 ਮਈ (ਪ੍ਰਵੀਨ ਗਰਗ) – ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜਿਲ੍ਹਾ ਪੱਧਰੀ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਧੂਰੀ ਵਿਖੇ ਇੱਕ ਰੋਸ ਰੈਲੀ ਕੱਢੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਲਖਵਿੰਦਰ ਸਿੰਘ, ਜ਼ਿਲਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਅਤੇ ਜ਼ਿਲਾ ਮੀਤ ਪ੍ਰਧਾਨ ਸੁਖਦੀਪ ਹਥਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਸੂਬਾ ਸਰਕਾਰ ਨੇ …
Read More »
Punjab Post Daily Online Newspaper & Print Media