Wednesday, November 25, 2026

ਪੰਜਾਬੀ

ਸਵ. ਮਿੱਠੂ ਸਿੰਘ ਡੈਲੀਗੇਟ ਦੇ ਪਰਿਵਾਰ ਨਾਲ ਪਰਮਿੰਦਰ ਢੀਂਡਸਾ ਨੇ ਕੀਤਾ ਦੁੱਖ ਸਾਂਝਾ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨਅਰ ਆਗੂ ਮਿੱਠੂ ਸਿੰਘ ਡੈਲੀਗੇਟ ਦੇ ਚਲਾਣੇ `ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਉਨ੍ਹਾਂ ਦੇ ਗ੍ਰਹਿ ਪੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਵ. ਮਿੱਠੂ ਸਿੰਘ ਅਜਿਹੇ ਧੜੱਲੇਦਾਰ ਆਗੂ ਸਨ, ਜਿੰਨ੍ਹਾਂ ਨੇ ਹਮੇਸ਼ਾਂ ਗ਼ਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਲਈ ਅਵਾਜ਼ ਉਠਾਈ ਹੈ।     …

Read More »

ਪੱਤਰਕਾਰ ਸੁੱਖੀ ਛੰਨਾ ਨੂੰ ਗਹਿਰਾ ਸਦਮਾ, ਮਾਮਾ ਮਲਕੀਤ ਸਿੰਘ ਦਾ ਦੇਹਾਂਤ

ਸੰਗਰੂਰ, 21 ਮਈ (ਲੌਂਗੋਵਾਲ) – ਸੰਗਰੂਰ ਤੋਂ ਪੱਤਰਕਾਰ ਸੁੱਖੀ ਛੰਨਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਮਾਮਾ ਮਲਕੀਤ ਸਿੰਘ (60) ਨਿਵਾਸੀ ਪਿੰਡ ਹਥਨ ਦਾ ਇੱਕ ਸੰਖੇਪ ਬਿਮਾਰੀ ਦੇ ਚੱਲਦਿਆਂ ਦੇਹਾਂਤ ਹੋ ਗਿਆ।                   ਇਸ ਦੁੱਖ ਦੀ ਘੜੀ ਸੁੱਖੀ ਛੰਨਾ ਤੇ ਉਹਨਾਂ ਦੇ ਪਰਿਵਾਰ ਨਾਲ ਰਾਜ ਸਭਾ ਮੈਂਬਰ ਸੁਖਦੇਵ ਸਿੰਘ …

Read More »

ਕਾਂਗਰਸ ਦੀ ਧੱਕੇਸ਼ਾਹੀ ਖ਼ਿਲਾਫ਼ ਭਾਜਪਾ ਆਗੂਆਂ ਵਲੋਂ ਬਠਿੰਡਾ ਦੇ ਐਸ.ਐਸ.ਪੀ ਨਾਲ ਮੁਲਾਕਾਤ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਰਦਾਸ ਕਰਨ ਵਾਲੇ ਦਲਿਤ ਸਰਪੰਚ ਦੇ ਪਤੀ ਗੁਰਮੇਲ ਸਿੰਘ ਖਿਲਾਫ਼ ਝੂਠਾ ਕੇਸ ਦਰਜ਼ ਕਰਕੇ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਆਵਾਜ਼ ਨੂੰ ਦੱਬਣ ਦੀ ਕੋਝੀ ਹਰਕਤ ਕੀਤੀ ਹੈ।                   ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਐਸ.ਸੀ ਮੋਰਚੇ ਦੇ ਸੂਬਾ ਜਨਰਲ …

Read More »

ਕਾਰੋਬਾਰ ਬਿਊਰੋ ਵਲੋਂ ਕੋਵਿਡ ਦੌਰਾਨ ਆਨਲਾਈਨ ਸੇਵਾਵਾਂ ਜਾਰੀ

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੇਰੁਜਗਾਰ ਨੌਜਵਾਨਾਂ ਦੇ ਰੁਜ਼ਗਾਰ ਲਈ ਵਧਦੇ ਕੋਵਿਡ ਦੇ ਮੱਦੇਨਜ਼ਰ ਸਾਰੀਆਂ ਸੇਵਾਵਾਂ ਆਨਲਾਈਨ ਮੋਡ ਵਿੱਚ ਚਲਾਈਆਂ ਜਾ ਰਹੀਆਂ ਹਨ। ਬਿਊਰੋ ਵਲੋਂ ਅਪ੍ਰੈਲ ਤੇ ਮਈ ਮਹੀਨੇ ਤੱਕ 20 ਪਲੇਸਮੈਂਟ ਕੈਂਪ ਲਗਾਏ ਜਾ ਚੁੱਕੇ ਹਨ, ਜਿੰਨਾਂ ਵਿੱਚ 26 ਨਿਯੋਜਕਾਂ ਅਤੇ 1210 ਪ੍ਰਾਰਥੀਆਂ ਨੇ ਇੰਟਰਵਿਊ ਵਿੱਚ ਭਾਗ ਲਿਆ।       …

Read More »

ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦਾ ਨਤੀਜ਼ਾ ਸ਼ਾਨਦਾਰ ਰਿਹਾ

ਗੋਨਿਆਣਾ ਖੁਰਦ, 21 ਮਈ (ਪੱਤਰ ਪ੍ਰੇਰਕ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਤੇ ਮਿਡਲ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ‘ਚ ਸਰਕਾਰੀ ਹਾਈ  ਸਕੂਲ ਗੋਨਿਆਣਾ ਖੁਰਦ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਸਾਰੇ 25 ਵਿਦਿਆਰਥੀ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ।ਜਿੰਨ੍ਹਾਂ ਵਿਚੋਂ ਲਵਪ੍ਰੀਤ ਕੌਰ, ਜਸ਼ਨਦੀਪ ਕੌਰ, ਪ੍ਰਦੀਪ ਸਿੰਘ, ਰਣਜੋਧਵੀਰ …

Read More »

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ

104 ਹੈਲਪਲਾਈਨ ਅਤੇ ਡੀ.ਸੀ ਦਫਤਰ ਵਿਖੇ ਦਰਜ਼ ਕਰਵਾਈ ਜਾ ਸਕਦੀ ਹੈ ਸ਼ਿਕਾਇਤ ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।            ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ …

Read More »

ਸ਼ਰਧਾ ਸਹਿਤ ਮਨਾਈ ਸੰਤ ਬਾਬਾ ਪਿਆਰਾ ਸਿੰਘ ਜੀ ਦੀ 52ਵੀਂ ਬਰਸੀ

ਸਮਰਾਲਾ, 21 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 52ਵੀਂ ਬਰਸੀ ਭਾਈ ਲਾਭ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ।ਸੰਤ ਕੁਟੀਆ ਸ਼ਤਾਬਗੜ੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਲਾਭ ਸਿੰਘ ਨੇ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੇ ਜੀਵਨ …

Read More »

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ’ਤੇ ਦਰਜ਼ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ – ਡੀ.ਸੀ

ਕੋਵਿਡ ਮਰੀਜ਼ਾਂ ਦਾ ਇਲਾਜ਼ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੰਟਰੋਲ ਰੂਮ ’ਤੇ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ …

Read More »

ਚੇਅਰਮੈਨ ਸੂਦ ਨੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ਜਾਇਦਾਦਾਂ ਦਾ ਮਾਲ ਵਿਭਾਗ ਵੱਲੋਂ ਰਿਕਾਰਡ ਤਿਆਰ ਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਜੰਗੀ ਪੱਧਰ ’ਤੇ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ …

Read More »

ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ

ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਉਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ।ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਸ ਬਿਮਾਰੀ ਦੀ ਰੋਕਥਾਮ ਲਈ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।                  ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ …

Read More »