Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਵੱਲੋਂ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

ਕੋਰੋਨਾ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ-ਬੀਬੀ ਜਗੀਰ ਕੌਰ ਅੰਮ੍ਰਿਤਸਰ, 21 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ਼ ਦੀ ਸੁਵਿਧਾ ਦੇਣ ਲਈ ਇਕ ਕਦਮ ਹੋਣ ਪੁੱਟਦਿਆਂ ਸੰਗਰੂਰ ਦੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਵੀ 25 ਬੈਡ ਦਾ ਕੋਵਿਡ ਕੇਅਰ ਕੇਂਦਰ ਸਥਾਪਿਤ ਕਰ ਦਿੱਤਾ ਹੈ।ਬੇਬੇ ਨਾਨਕੀ ਨਿਵਾਸ ਵਿਚ ਬਣਾਏ ਗਏ ਇਸ ਮੈਡੀਕਲ ਕੇਂਦਰ …

Read More »

ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਵਲੋਂ ਨਿੱਕਾ ਸਿੰਘ ਫਿਰੋਜ਼ਪੁਰ ਦਾ ਸਨਮਾਨ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਦੇ ਮੁੱਖ ਦਫਤਰ ਅੰਮ੍ਰਿਤਸਰ ਪੁੱਜਣ ‘ਤੇ ਜਿਲ੍ਹਾ ਫਿਰੋਜਪੁਰ ਇਕਾਈ ਦੇ ਪ੍ਰਧਾਨ ਨਿੱਕਾ ਸਿੰਘ ਅਤੇ ਖਜ਼ਾਨਚੀ ਸਤੀਸ਼ ਕੁਮਾਰ ਦਾ ਜਿਲ੍ਹਾ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਰਾਜੇਸ਼ ਕੌਂਡਲ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੌਹਾਨ ਤੇ ਸਕੱਤਰ ਸੁਨੀਲ ਗੁਪਤਾ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ।ਜਰਨਲਿਸਟਸ ਐਸੋਸੀਏਸ਼ਨ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ ਨਿੱਕਾ …

Read More »

ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ 177 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮ ਦਾਸ ਵਿਖੇ ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ 177 ਕੁੁਇੰਟਲ 70 ਕਿਲੋ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕਣਕ ਭੇਟ ਕਰਨ ਆਈ ਸੰਗਤ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਈਸ਼ਰ ਸਿੰਘ ਮੇਹਰਬਾਨ ਸਾਬਕਾ ਐਮ.ਐਲ.ਏ ਨੇ ਕੀਤੀ।ਜਿੰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਫਿਰੋਜ਼ਪੁਰ ਵਿਖੇ ਚੌਥਾ ਕੋਰੋਨਾ ਕੇਅਰ ਕੇਂਦਰ ਸਥਾਪਿਤ

ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਸੁਖਬੀਰ ਬਾਦਲ ਬਜ਼ੀਦਪੁਰ, 21 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਡੇ ਉਦਮ ਕੀਤੇ ਜਾ ਰਹੇ ਹਨ।ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) …

Read More »

ਲੋਕਾਂ ਦੇ ਸਹਿਯੋਗ ਨਾਲ ਕਰੋਨਾ ਕੇਸਾਂ ਵਿੱਚ ਕਮੀ ਆਈ – ਕੈਬਨਿਟ ਮੰਤਰੀ ਸੋਨੀ

ਰੇਗਰ ਸਭਾ ਧਰਮਸ਼ਾਲਾ ਨੂੰ 2 ਲੱਖ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ ਦਿੱਤਾ 4.50 ਲੱਖ ਦਾ ਚੈਕ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਸਰਕਾਰ ਵੱਲੋਂ ਲਗਾਏ ਮਿੰਨੀ ਲਾਕਡਾਊਨ ਨੂੰ ਲੋਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਕਰੋਨਾ ਦੇ ਕੇਸਾਂ ਵਿੱਚ ਵੀ ਕਾਫੀ ਗਿਰਾਵਟ ਆਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਵਾਰਡ ਨੰ: 50 ਵਿਖੇ ਸਥਿਤ …

Read More »

ਸਫਾਈ ਕਰਮਚਾਰੀਆਂ ਦੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ – ਇੰਦਰਜੀਤ ਸਿੰਘ ਸਫਾਈ ਕਰਮਚਾਰੀ ਸਾਡੇ ਅਸਲ ਕਰੋਨਾ ਯੋਧੇ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੇ ਅਸਲ ਯੋਧੇ ਸਾਡੇ ਸਫਾਈ ਕਰਮਚਾਰੀ ਹਨ, ਜੋ ਕਿ ਕਰੋਨਾ ਮਹਾਂਮਾਰੀ ਦੋਰਾਨ ਸਾਡੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸਵੱਛ ਰੱਖਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਮੈਂਬਰ ਪੰਜਾਬ ਰਾਜ …

Read More »

ਡਾ. ਵਿਦਵਾਨ ਸਿੰਘ ਸੋਨੀ ਨੂੰ ਭਾਰੀ ਸਦਮਾ, ਧਰਮ ਪਤਨੀ ਦਾ ਦਿਹਾਂਤ

ਚੰਡੀਗੜ੍ਹ, 21 ਮਈ (ਪ੍ਰੀਤਮ ਲੁਧਿਆਣਵੀ) – ਸਾਹਿਤਕ ਖੇਤਰ ਦੀ ਮਹਾਨ ਸਖਸ਼ੀਅਤ ਡਾ. ਵਿਦਵਾਨ ਸਿੰਘ ਸੋਨੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਪਾਲ ਕੌਰ (70) ਦਾ ਬੀਤੀ 14 ਮਈ ਨੂੰ ਦਿਹਾਂਤ ਹੋ ਗਿਆ।ਸ੍ਰੀਮਤੀ ਸੁਰਿੰਦਰ ਪਾਲ ਕੌਰ ਜਾਣੀ-ਪਛਾਣੀ ਲੇਖਿਕਾ ਤੇ ਵਾਤਾਵਰਣ ਪ੍ਰੇਮੀ ਬੀਬੀ ਰਿਪਨਜੋਤ ਕੌਰ ਸੋਨੀ ਬੱਗਾ ਦੇ ਮਾਤਾ ਜੀ ਸਨ।ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ …

Read More »

ਪਿੰਡਾਂ ਅੰਦਰ ਕੋਵਿਡ ਦੀ ਰੋਕਥਾਮ ਲਈ 15 ਦਿਨਾ ਮੁਹਿੰਮ ਸ਼ੁਰੂ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਸਰਪੰਚਾਂ, ਪੰਚਾਂ ਨਾਲ ਆਨਲਾਇਨ ਮੀਟਿੰਗ ਕਪੂਰਥਲਾ, 20 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ ਵਾਇਰਸ ਨੂੰ ਪਿੰਡਾਂ ਅੰਦਰ ਹੋਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਹਰ ਪਿੰਡ ਅੰਦਰ ਟੈਸਟਿੰਗ ਵਿਚ ਤੇਜੀ ਲਈ 15 ਦਿਨਾ ਮੁਹਿੰਮ ਦੀ ਸ਼ੁਰੂ ਹੋ ਗਈ ਹੈ।                ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ …

Read More »

ਬੰਤ ਸਿੰਘ ਖਾਲਸਾ ਵਲੋਂ ‘ਆਪ’ ਦੀ ਤੰਗ ਸੋਚ ਤੋਂ ਦੁੱਖੀ ਹੋ ਕੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਸਮਰਾਲਾ, 20 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਪੁਰਾਣੇ ਅਤੇ ਮੁੱਢਲੇ ਮੈਂਬਰਾਂ ਵਿੱਚੋਂ ਇੱਕ ਬੰਤ ਸਿੰਘ ਖਾਲਸਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਪਾਰਟੀ ਦੇ ਕਨਵੀਨਰ ਅਤੇ ਜਨਰਲ ਸਕੱਤਰ ਵਜੋਂ ਵੀ ਕੰਮ ਕੀਤਾ ਹੈ।                  ਮੀਡੀਆ ਨੂੰ ਜਾਰੀ …

Read More »

ਸੀ.ਆਈ.ਆਈ ਨੇ ਕੋਵਿਡ-19 ਰਲੀਫ ਫੰਡ ‘ਚ ਦਿੱਤੇ 4 ਲੱਖ ਰੁਪਏ

ਡਿਪਟੀ ਕਮਿਸ਼ਨਰ ਵੱਲੋਂ ਧੰਨਵਾਦ- ਹੋਰ ਸੰਸਥਾਵਾਂ ਨੂੰ ਸਹਾਇਤਾ ਦੀ ਕੀਤੀ ਅਪੀਲ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲੇ੍ਹ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਅੱਗੇ ਆਈਆਂ ਹਨ ਅਤੇ ਨਿੱਜੀ ਤੌਰ ‘ਤੇ ਵੀ ਕਈ ਲੋਕਾਂ ਸਿੱਧੇ ਕੋਰੋਨਾ ਪੀੜਤ ਪਰਿਵਾਰਾਂ ਜਾਂ ਹੋਰ ਲੋੜਵੰਦ ਲੋਕਾਂ ਦੀ ਬਾਂਹ ਫੜ ਕੇ ਵੱਡਾ ਸਹਿਯੋਗ ਦਿੱਤਾ ਹੈ।ਇਸ ਤੋਂ ਇਲਾਵਾ ਕਾਰੋਬਾਰੀ …

Read More »