Wednesday, November 25, 2026

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ ਪੁਸਤਕ ਬੀਬੀ ਜਗੀਰ ਕੌਰ ਵਲੋਂ ਰਲੀਜ਼

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਕਾਲੀ ਸਿੱਖ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਕੀਤੀ।ਇਹ ਪੁਸਤਕ ਰੀਸਰਚ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਨੇ ਲਿਖੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਾ. …

Read More »

ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ

ਕਿਰਪਾਨ ‘ਤੇ ਪਾਬੰਦੀ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ – ਬੀਬੀ ਜਗੀਰ ਕੌਰ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਉਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ …

Read More »

ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸੰਸਕਾਰ

ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ ਵਲੋਂ ਲੋਈ ਤੇ ਸਿਰੋਪਾਓ ਭੇਟ ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਲੰਘੀ 15 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦਾ ਅੰਤਿਮ ਸੰਸਕਾਰ ਕੱਲ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਕੀਤਾ ਗਿਆ।ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੁੱਜ ਕੇ ਜਥੇਦਾਰ ਵੇਦਾਂਤੀ ਨੂੰ …

Read More »

ਜਥੇਦਾਰ ਵੇਦਾਂਤੀ ਦੇ ਬੇਵਕਤ ਚਲਾਣੇ ’ਤੇ ਦਮਦਮੀ ਟਕਸਾਲ ਮੁੱਖੀ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਜਥੇਦਾਰ ਵੇਦਾਂਤੀ ਦਾ ਚਲਾਣਾ ਪੰਥ ਲਈ ਨਾ ਪੂਰਾ …

Read More »

ਕੋਰੋਨਾ ਮਹਾਂਮਾਰੀ ਦੌਰਾਨ ਨਵੇਂ ਜਿਲੇ੍ ਦੀ ਥਾਂ ਨਵੇਂ ਹਸਪਤਾਲਾਂ ਬਣਾਉਣ ਦੀ ਲੋੜ – ਚੱਠਾ

ਧੂਰੀ, 18 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਇਹਨਾਂ ਭਿਆਨਕ ਦਿਨਾਂ ਵਿੱਚ ਵੀ ਪੰਜਾਬ ਸਰਕਾਰ ਨਵੇਂ ਹਸਪਤਾਲ ਖੋਲ੍ਹਣ ਦੀ ਬਜਾਏ ਨਵੇਂ ਜ਼ਿਲੇ੍ਹ ਬਨਾਉਣ ਨੂੰ ਤਰਜ਼ੀਹ ਦੇ ਰਹੀ ਹੈ, ਜੋ ਕਿ ਮੰਦਭਾਗੀ ਗੱਲ ਹੈ।ਅਜਿਹਾ ਕਰਕੇ ਕਾਂਗਰਸ ਸਰਕਾਰ ਆਪਣਾ ਵੋਟ ਬੈਂਕ ਬਚਾਉਣ ਦੀ ਕੋਸ਼ਿਸ਼ ਵਿੱਚ ਹੈ, ਜਦੋਂਕਿ ਇਹਨਾਂ ਦਿਨਾਂ ਵਿੱਚ ਹਸਪਤਾਲਾਂ ਵਿੱਚ ਰੁਲ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਲੋੜ ਹੈ।ਆਮ …

Read More »

ਨਰੇਗਾ ਵਰਕਰਾਂ ਨੇ ਪਿਛਲੇ ਸਾਲ ਕੀਤੇ ਕੰਮ ਦੀ ਮਜ਼ਦੂਰੀ ਨਾ ਮਿਲਣ ਦੇ ਲਗਾਏ ਦੋਸ਼

ਧੂਰੀ, 18 ਮਈ (ਪ੍ਰਵੀਨ ਗਰਗ) – ਨੇੜਲੇ ਪਿੰਡ ਮਾਨਵਾਲਾ ਵਿਖੇ ਅੱਜ ਵੱਡੀ ਗਿਣਤੀ ਵਿੱਚ ਇਕੱਤਰ ਨਰੇਗਾ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਵੱਲੋਂ ਪਿਛਲੇ ਸਾਲ ਕੀਤੇ ਗਏ ਮਜ਼ਦੂਰੀ ਦੇ ਕੰਮ ਦਾ ਪੈਸਾ ਅਜੇ ਤੱਕ ਨਹੀਂ ਮਿਲਿਆ ਹੈ ਅਤੇ ਇਸ ਬਾਰੇ ਉਹ ਕਈ ਵਾਰ ਨਰੇਗਾ ਸੈਕਟਰੀ ਨੂੰ ਵੀ ਬੇਨਤੀ ਕਰ ਚੁੱਕੀਆਂ ਹਨ। ਨਰੇਗਾ …

Read More »

ਕਿਰਤੀ ਕਾਮਿਆਂ ਲਈ ਜਿਲੇ੍ਹ ਵਿੱਚ ਸਥਾਪਿਤ ਕੀਤੇ 10 ਵੈਕਸੀਨੇਸ਼ਨ ਕੇਂਦਰ – ਡਿਪਟੀ ਕਮਿਸ਼ਨਰ

ਨਿਗਮ ਕਮਿਸ਼ਨਰ ਨੇ ਰਣਜੀਤ ਐਵਨਿਊ ਵਿਖੇ ਚੱਲ ਰਹੇ ਟੀਕਾਕਰਨ ਦਾ ਕੀਤਾ ਦੌਰਾ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਇਸ ਦੇ ਪ੍ਰਭਾਵ ਤੋਂ ਬਚਣ ਲਈ ਰਾਜ ਭਰ ਵਿੱਚ ਕੋਵਿਡ-19 ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜਿਲ੍ਹਾ ਅੰਮ੍ਰਿਤਸਰ ਵਿੱਚ ਕਰੋਨਾ ਵਾਇਰਸ ਟੀਕਾਕਰਨ ਦੇ ਸਰਕਾਰ ਵੱਲੋਂ ਮਿਥੇ ਟੀਚੇ ਹਾਸਲ ਕਰਨ ਅਤੇ ਆਮ ਲੋਕਾਂ ਵਿੱਚ ਜਗਾਰੂਕਤਾ …

Read More »

ਟੈਕਸਟਾਈਲ ਪ੍ਰਿੰਟਿੰਗ ‘ਚ ਫੈਸ਼ਨ ਦੇ ਰੁਝਾਨ ਵਿਸ਼ੇ ‘ਤੇ ਵਿਸ਼ੇਸ਼ ਵੈਬੀਨਾਰ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਟੈਕਸਟਾਈਲ ਪ੍ਰਿੰਟਿੰਗ ਵਿਚ ਫੈਸ਼ਨ ਦੇ ਰੁਝਾਨ ਵਿਸ਼ੇ ਤੇ ਵਿਸ਼ੇਸ਼ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਵਿਸ਼ੇ ਨਾਲ ਸਬੰਧਤ ਮਾਹਿਰਾਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ। ਵਿਸ਼ਾ ਮਾਹਿਰ ਡਾ. ਬੀਨੂੰ ਕਪੂਰ , ਮੁਖੀ ਪੀ.ਜੀ. ਡਿਪਾਰਟਮੈਂਟ ਆਫ ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਈਨ, …

Read More »

ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਉਚ ਸਿੱਖਿਆ ਮੰਤਰੀ ਨਾਲ ਮੁਲਾਕਾਤ

ਸਾਂਝਾ ਦਾਖਲਾ ਪੋਰਟਲ ਮੁਲਤਵੀ ਕਰਨ ਸਬੰਧੀ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਗੈਰ-ਸਰਕਾਰੀ ਕਾਲਜਿਜ਼ ਫ਼ੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਉਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਅਗਲੇ 2021-22 ਵਿੱਦਿਅਕ ਸੈਸ਼ਨ ਲਈ ਸਰਕਾਰ ਵਲੋਂ ‘ਸਾਂਝਾ ਦਾਖਲਾ ਪੋਰਟਲ’ ਮੁਲਤਵੀ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਉਕਤ …

Read More »

ਮੇਅਰ ਵਲੋਂ ਹਲਕਾ ਪੂਰਬੀ ਦੇ ਕੌਂਸਲਰਾਂ ਨਾਲ ਮੀਟਿੰਗ – ਵਿਕਾਸ ਕਾਰਜ਼ਾਂ ਦਾ ਲ਼ਿਆ ਜਾਇਜ਼ਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਹਲਕਾ ਪੂਰਬੀ ‘ਦੀਆਂ ਵਾਰਡਾਂ ਦੇ ਕੌਸਲਰਾਂ ਨਾਲ ਮੀਟਿੰਗ ਕਰਕੇ ਵਾਰਡਾਂ ਦੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲ਼ਿਆ।ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ, ਬਾਗਬਾਨੀ ਅਤੇ ਅਸਟੇਟ ਵਿਭਾਗ ਦੇ ਅਧਿਕਾਰੀ ਵੀ ਮੀਟਿੰਗ ਵਿੱਚ ਮੌਜ਼ੂਦ ਰਹੇ।ਮੇਅਰ ਰਿੰਟੂ ਨੇ ਹਰ ਵਾਰਡ ਦੇ ਕੌਸਲਰਾਂ ਦੀਆਂ ਮੁਸ਼ਕਲਾਂ ਸੁਣ ਕੇ ਅਧਿਕਾਰੀਆਂ ਨੂੰ ਲੋੜੀਂਦੇ ਕੰਮ ਨੇਪੜੇ ਚਾੜਣ ਦੇ …

Read More »