Wednesday, December 31, 2025

ਪੰਜਾਬੀ ਖ਼ਬਰਾਂ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਮਹਾਨ ਸੂਰਬੀਰ ਯੋਧੇ ਅਮਰ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਮੱਲ੍ਹਾ ਸਾਹਿਬ ਮੀਰਾਂਕੋਟ ਵਿਖੇ ਦੋ ਰੋਜ਼ਾ ਸਾਲਾਨਾ ਸ਼ਹੀਦੀ ਜੋੜ-ਮੇਲੇ ਦੌਰਾਨ ਕਵਿਤਾ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਗਿਆ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਘਵਾਈ ‘ਚ ਹੋਏ ਇਸ ਪ੍ਰੋਗਰਾਮ ’ਚ ਵਿਭਾਗ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਪੋਸ਼ਣ ਕੁਇਜ਼, ਡਿਬੇਟ ਆਦਿ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਿਹਤਮੰਦ ਨਾਰੀਅਲ ਦੇ ਪਕਵਾਨ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਰਨਾ ਤੋਂ ਭੀਮਪੁਰ ਰੋਡ ਦਾ ਨਿਰਮਾਣ ਕਾਰਜ਼ ਆਰੰਭਿਆ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਸਰਨਾਂ ਤੋਂ ਵਾਇਆ ਫਰੀਦਾਨਗਰ ਭੀਮਪੁਰ ਜਾਣ ਵਾਲੇ ਮਾਰਗ ਦਾ ਅੱਜ ਨਿਰਮਾਣ ਕਾਰਜ਼ ਸ਼ੁਰੂ ਕੀਤਾ ਗਿਆ ਹੈ।ਇਸ ਰੋਡ ‘ਤੇ ਕਰੀਬ 15.15 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਦਾ ਸਿੱਧੇ ਤੋਰ ‘ਤੇ ਕਰੀਬ 35-40 ਪਿੰਡਾਂ ਨੂੰ ਲਾਭ ਹੋਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ …

Read More »

‘ਜਿਸ ਲਾਹੌਰ ਨਹੀਂ ਵੇਖਿਆ, ਉਹ ਜੰਮਿਆ ਨਹੀਂ ’ ਨਾਟਕ ਦਾ ਮੰਚਨ

ਅੰਮ੍ਰਿਤਸਰ, 17 ਸਤੰਬਰ (ਦੀਪ ਦਵਿੰਦਰ ਸਿੰਘ) – ਸਮਾਗਮ ਦੇ ਦੂਜੇ ਪੜਾਅ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਵਿੱਚ ਮੰਚ ਰੰਗਮੰਚ ਅੰਮ੍ਰਿਤਸਰ ਦੇ ਕਲਾਕਾਰਾਂ ਵਲੋਂ ‘ਜਿਸ ਲਾਹੌਰ ਨਹੀਂ ਵੇਖਿਆ, ਉਹ ਜੰਮਿਆ ਨਹੀਂ’ ਨਾਟਕ ਦਾ ਸ਼ਾਨਦਾਰ ਮੰਚਨ ਕੀਤਾ ਗਿਆ।ਨਾਟਕ ਵਿਚ ਸੰਨ੍ਹ 47 ਦੀ ਦੇਸ਼ ਵੰਡ ਵੇਲੇ ਭਾਰਤ ਤੋਂ ਉਜੜ ਕੇ ਲਾਹੌਰ ਜਾ ਵਸੇ ਇੱਕ ਮੁਸਲਿਮ ਪਰਿਵਾਰ ਅਤੇ ਵੰਡ ਤੋਂ ਬਾਅਦ ਵੀ …

Read More »

ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਦੇ 95ਵੇਂ ਜਨਮ ਦਿਵਸ ‘ਤੇ ਸੈਮੀਨਾਰ

ਅੰਮ੍ਰਿਤਸਰ, 17 ਸਤੰਬਰ (ਦੀਪ ਦਵਿੰਦਰ ਸਿੰਘ) – ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਅਤੇ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਪ੍ਰਸਿੱਧ ਲੋਕ ਪੱਖੀ ਇਨਕਲਾਬੀ ਨਾਟਕਕਾਰ ਅਤੇ ਸਮਾਜਿਕ ਚਿੰਤਕ ਭਾਅ ਜੀ ਗੁਰਸ਼ਰਨ ਸਿੰਘ ਦੇ 95ਵੇਂ ਜਨਮ ਦਿਨ ‘ਤੇ ਸਥਾਨਕ ਵਿਰਸਾ ਵਿਹਾਰ ਵਿਖੇ ‘ਲੋਕ ਪੱਖੀ ਰੰਗਮੰਚ ਦੀ ਵਿਰਾਸਤ’ ਵਿਸ਼ੇ ’ਤੇ ਇੱਕ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਲੋਕ ਪੱਖੀ ਨਾਟਕਕਾਰ ਅਤੇ ਬੁੱਧੀਜੀਵੀ ਡਾ. ਸਵਰਾਜਬੀਰ ਨੇ ਗੁਰਸ਼ਰਨ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ ਤੇ ਹੋਰਨਾਂ ਦਾ ਸਨਮਾਨ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡੰਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅਧਿਆਪਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਦੀਵਾਨ ਸਕੂਲਾਂ ਅਤੇ ਕਾਲਜਾਂ ਦੇ ਵੱਧੀਆ ਕਾਰਗੁਜ਼ਾਰੀ ਕਰਨ ਵਾਲੇ 57 ਅਧਿਆਪਕਾਂ, ਸੇਵਾ ਮੁਕਤ ਅਤੇ ਸੀਨੀਅਰ ਪ੍ਰਿੰਸੀਪਲ ਸਾਹਿਬਾਨ ਸਮੇਤ ਦੀਵਾਨ ਮੁੱਖ ਦਫ਼ਤਰ ਅਤੇ ਡਾਇਰੈਕਟੋਰੇਟ ਦਫ਼ਤਰ ਦੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਮੈਡੀਕਲ ਕੈਂਪ ਦਾ ਆਯੋਜਨ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਵਲੋਂ ਜਨਰਲ ਅਤੇ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਦੀਵਾਨ ਦੇ ਐਡੀਸ਼ਨਲ ਸਕੱਤਰ ਅਤੇ ਸਕੂਲ …

Read More »

ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਿਖੇ ਅਭਿਰੂਪ ਮਾਨ ਨਾਲ ਰੂ-ਬ-ਰੂ ਸਮਾਗਮ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਲੋਂ ਅੰਗਰੇਜ਼ੀ ਦੀਆਂ ਕਹਾਣੀਆਂ ਵਾਲੀ ਕਿਤਾਬ ਦੀ ਲੇਖਿਕਾ ਅਭਿਰੂਪ ਕੌਰ ਮਾਨ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾਕਟਰ ਦਲਜੀਤ ਕੌਰ ਨੇ ਕਿਹਾ ਕਿ ਅਭਿਰੂਪ ਕੌਰ ਮਾਨ ਉਹਨਾਂ ਦੇ ਕਾਲਜ ਦੀ ਵਿਦਿਆਰਥਣ ਰਹੀ ਹੈ।ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਕਾਲਜ ਦੀ ਵਿਦਿਆਰਥਣ ਵਲੋਂ ਪਹਿਲੀ ਪੁਲਾਂਗ ਪੁੱਟਦਿਆਂ ਅੰਗਰੇਜ਼ੀ …

Read More »

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਮੈਡਮ ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਕੱਲ ਆਪਣਾ ਅਹੁੱਦਾ ਸੰਭਾਲ ਲਿਆ ਹੈ।2014 ਬੈਂਚ ਅਧਿਕਾਰੀ ਡਿਪਟੀ ਕਮਿਸ਼ਨਰ ਸਾਹਨੀ ਪਹਿਲਾਂ ਲੁਧਿਆਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ‘ਤੇ ‘ਜੀ ਆਇਆਂ’ …

Read More »

ਸਰਕਾਰੀ ਆਈ.ਟੀ.ਆਈ ਵਿਖੇ ਰੁਜ਼ਗਾਰ ਮੇਲਾ 17 ਸਤੰਬਰ ਨੂੰ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 17 ਸਤੰਬਰ 2024 ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਡੀ ਬਲਾਕ ਵਿਖੇ ਰੁਜ਼ਗਾਰ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਅਪਰੈਂਟਿਸਸ਼ਿਪ ਅਤੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਇੰਜੀ. ਸੰਜੀਵ ਸ਼ਰਮਾ ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਨੇ ਦੱਸਿਆ ਕਿ ਇਸ ਮੇਲੇ …

Read More »