ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 79 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸਨ ਦੇ ਕੇ ਬੀ.ਪੀ.ਈ.ਓ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਕਨੌਰ ਦੀ ਸੈਂਟਰ ਹੈਡ ਟੀਚਰ ਰਿਸਮਾਂ ਦੇਵੀ ਨੂੰ ਬਲਾਕ ਨਰੋਟ ਜੈਮਲ ਸਿੰਘ ਦਾ ਬੀ.ਪੀ.ਈ.ਓ ਬਣਾਇਆ ਗਿਆ ਸੀ। …
Read More »ਪੰਜਾਬੀ
ਕੋਵਿਡ ਕਾਲ ਦੋਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਐਂਬੂਲੈਂਸਾਂ ਦੇ ਰੇਟ ਨਿਰਧਾਰਤ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਕੇਸਾਂ ਵਿੱਚ ਦਿਨ ਪ੍ਰਤੀਦਿਨ ਵਾਧਾ ਹੋ ਰਿਹਾ ਹੈ।ਇਸ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਜਿਲ੍ਹਾ ਪਠਾਨਕੋਟ ‘ਚ ਮਹਾਂਮਾਰੀ ਤੋਂ ਪੀੜਤਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਆਦੇਸ਼ ਜਾਰੀ ਕਰਦਿਆਂ ਜਿਲ੍ਹਾ ਪਠਾਨਕੋਟ ਵਿੱਚ ਮੈਡੀਕਲ ਐਂਬੂਲੈਂਸਾਂ ਲਈ ਰੇਟ ਨਿਰਧਾਰਤ ਕੀਤੇ ਗਏ ਹਨ। …
Read More »ਪੇਂਡੂ ਅਤੇ ਸ਼ਹਿਰੀ ਗਰੀਬਾਂ ਨੂੰ 10-10 ਹਜ਼ਾਰ ਦੀ ਨਕਦ ਦੇਵੇ ਪੰਜਾਬ ਸਰਕਾਰ – ਡਾ. ਇੰਦਰਪਾਲ
ਕਰੋਨਾ ਨਾਲ ਲੜਣ ਦੇ ਪੁਖਤਾ ਪ੍ਰਬੰਧ ਕਰੇ ਪੰਜਾਬ ਸਰਕਾਰ – ਜਸਵਿੰਦਰ ਸਿੰਘ ਰਮਦਾਸ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਡਾ. ਇੰਦਰਪਾਲ ਦੀ ਅਗਵਾਈ ਹੇਠ ਪੀ ਸੀ.ਐਸ ਰਾਜਿੰਦਰ ਸਿੰਘ ਜੱਸਲ ਜਿਲ੍ਹਾ ਸ਼ਿਕਾਇਤ ਨਿਵਾਰਨ ਅਫਸਰ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਸਮੇਂ ਆਪ ਐਸ.ਸੀ ਵਿੰਗ ਪੰਜਾਬ ਦੇ ਉਪ ਪ੍ਰਧਾਨ ਜਸਵਿੰਦਰ ਸਿੰਘ ਰਮਦਾਸ ਵਿਸ਼ੇਸ਼ ਤੌਰ …
Read More »ਜਥੇਦਾਰ ਗਿਆਨੀ ਜੋਗਿੰਦਰ ਸਿੰਘ ਜੀ ‘ਵੇਦਾਂਤੀ’ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਵਿਦਵਾਨ ਤੋਂ ਵਿਰਵਾ ਹੋਇਆ
ਯੂਨੀਵਰਸਿਟੀ ਨਾਲ ਬਹੁਤ ਹੀ ਗਹਿਰਾ ਤੇ ਨੇੜੇ ਦਾ ਸੰਬੰਧ ਰਿਹਾ ਹੈ- ਪ੍ਰੋ. (ਡਾ.) ਅਮਰਜੀਤ ਸਿੰਘ ਅੰਮ੍ਰਿਤਸਰ, 18 ਮਈ (ਸੰਧੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਜੀ ‘ਵੇਦਾਂਤੀ’ ਸਿੱਖ ਪੰਥ ਦੇ ਪ੍ਰਬੁੱਧ ਵਿਦਵਾਨ, ਗੁਰਬਾਣੀ ਨਿਯਾਮਵਲੀ ਦੇ ਗੂੜ ਗਿਆਨੀ, ਨਿਮਰ ਸੁਭਾਅ ਵਾਲੇ ਤੇ ਪਿਆਰ ਭਿੱਜੀ ਸ਼ਖਸ਼ੀਅਤ ਦੇ …
Read More »ਜੀ.ਐਨ.ਡੀ.ਯੂ ਵਿਖੇ 18-44 ਸਾਲ ਉਮਰ ਵਰਗ ਵਾਲਿਆਂ ਲਈ ਲੱਗਾ ਵੈਕਸੀਨ ਕੈਂਪ
ਅੰਮ੍ਰਿਤਸਰ, 18 ਮਈ (ਸੰਧੂ) – ਕੋਵਿਡ-19/ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 18 ਸਾਲ ਤੋਂ ਲੈ ਕੇ 44 ਸਾਲ ਤੱਕ ਉਮਰ ਵਰਗ ਦੇ ਮਹਿਲਾ ਪੁਰਸ਼ਾਂ ਨੂੰ ਕੋਵਿਡਸ਼ੀਲ ਵੈਕਸੀਨ ਦਿੱਤੇ ਜਾਣ ਦੇ ਸਿਲਸਿਲੇ ਤਹਿਤ ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਨਵਨਿਰਮਿਤ ਪੁਰਸ਼ ਹੋਸਟਲ ਵਿਖੇ ਇੱਕ ਵਿਸ਼ੇਸ਼ ਕੈਂਪ ਦਾ ਲਗਾਇਆ ਗਿਆ। …
Read More »ਕਰੋਨਾ ਦੇ ਮਰੀਜ਼ਾਂ ਲਈ ਸੂਬੇ ਵਿੱਚ ਲਗਾਏ ਜਾ ਰਹੇ ਹਨ 790 ਹੋਰ ਬੈਡ – ਸੋਨੀ
ਤਿੰਨ ਮੈਡੀਕਲ ਕਾਲਜਾਂ ਵਿਚੋਂ 13037 ਮਰੀਜ ਠੀਕ ਹੋ ਕੇ ਘਰਾਂ ਨੂੰ ਪੁੱਜੇ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸੂਬੇ ਵਿੱਚ ਕਰੋਨਾ ਦੇ ਮਰੀਜ਼ਾਂ ਲਈ 790 ਬੈਡ ਹੋਰ ਸਥਾਪਤ ਕੀਤੇ ਜਾ ਰਹੇ ਹਨ।ਜਿੰਨਾਂ ਵਿਚੋਂ ਪਟਿਆਲਾ ਮੈਡੀਕਲ ਕਾਲਜ ਵਿਖੇ 240, ਫਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 100-100, ਜਲਾਲਾਬਾਦ ਅਤੇ ਬਠਿੰਡਾ ਵਿਖੇ 50-50 ਬੈਡ ਪੱਕੇ ਤੌਰ ‘ਤੇ ਸਥਾਪਿਤ ਕੀਤੇ ਜਾਣਗੇੇ ਹਨ।ਇਸ ਦੇ ਨਾਲ …
Read More »ਸਿਵਲ ਹਸਪਤਾਲ ਵਿਖੇ ਪੋਸਟ ਕੋਵਿਡ ਵਾਰਡ ਸ਼ੁਰੂ, ਡਿਪਟੀ ਕਮਿਸ਼ਨਰ ਨੇ ਸਮਰੱਥਾ ਵਧਾਉਣ ‘ਤੇ ਦਿੱਤਾ ਜੋਰ
ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਅੱਜ ਸਿਵਲ ਹਸਪਤਾਲ ਦੇ ਪੋਸਟ ਕੋਵਿਡ ਵਾਰਡ ਦਾ ਦੌਰਾ ਕੀਤਾ ਗਿਆ।ਜਿਥੇ 8 ਬੈਡਾਂ ਦਾ ਪੋਸਟ ਕੋਵਿਡ ਵਾਰਡ ਬਣਾਇਆ ਗਿਆ ਹੈ।ਇਥੇ ਕੋਵਿਡ ਤੋਂ ਠੀਕ ਹੋ ਚੁੱਕੇ ਉਨ੍ਹਾਂ ਮਰੀਜ਼ਾਂ ਨੂੰ ਰੱਖਿਆ ਜਾਏਗਾ।ਜਿਨ੍ਹਾਂ ਨੂੰ ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਵੀ ਰਿਕਵਰੀ ਦੌਰਾਨ ਸਾਹ ਸੰਬੰਧੀ, ਆਕਸੀਜਨ ਸੈਚੁਰੇਸ਼ਨ ਜਾਂ ਹੋਰ ਕੋਈ ਦਿੱਕਤ ਪੇਸ਼ …
Read More »ਬਾਬਾ ਘਰਿਆਲੇ ਤੇ ਨਿੱਕੇਘੁੰਮਣਾਂ ਵਾਲਿਆਂ ਵੱਲੋਂ 423 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਅੱਜ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਵੱਲੋਂ ਲੰਗਰ ਲਈ 321 ਕੁਇੰਟਲ ਅਤੇ ਬਾਬਾ ਬੁੱਧ ਸਿੰਘ ਨਿੱਕੇਘੁੰਮਣ ਵਾਲਿਆਂ ਵੱਲੋਂ 101 ਕੁਇੰਟਲ ਕਣਕ ਭੇਟ ਕੀਤੀ ਗਈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …
Read More »ਐਚ.ਡੀ.ਐਫ.ਸੀ ਬੈਂਕ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਨੂੰ ਦਾਨ ਕੀਤੀ ਵਿਸ਼ੇਸ਼ ਬੱਸ
ਖੂਨ ਦਾਨੀਆਂ ਤੱਕ ਪਹੁੰਚ ਕਰੇਗੀ ਮੋਬਾਇਲ ਬੱਸ – ਬੀਬੀ ਜਗੀਰ ਕੌਰ ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਐਚ.ਡੀ.ਐਫ.ਸੀ ਬੈਂਕ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਥਾਨਕ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਦੇਖ-ਰੇਖ ਹੇਠ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ ਦਾਨ ਦਿੱਤੀ ਹੈ। ਮੋਬਾਇਲ ਖੂਨਦਾਨ ਕੈਂਪ ਲਗਾਉਣ ਲਈ ਇਸ ਬੱਸ …
Read More »ਕੋਰੋਨਾ ਦੌਰਾਨ ਸ਼੍ਰੋਮਣੀ ਕਮੇਟੀ ਆਨਲਾਈਨ ਵਿਧੀ ਰਾਹੀਂ ਕਰੇਗੀ ਧਰਮ ਪਚਾਰ
ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਦੀ ਚਾਰ ਰੋਜ਼ਾ ਵਰਕਸ਼ਾਪ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਦੇ ਚੱਲਦਿਆਂ ਬਣੇ ਹਾਲਾਤ ਵਿਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਇਥੇ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ …
Read More »
Punjab Post Daily Online Newspaper & Print Media