ਕਰੋਨਾ ਮਰੀਜ਼ਾਂ ਨੂੰ ਬੈਡਾਂ ਦੀ ਗਿਣਤੀ ਬਾਰੇ ਕੋਵਾ ਐਪ ‘ਤੇ ਮਿਲੇਗੀ ਜਾਣਕਾਰੀ ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਮਰੀਜ਼ਾਂ ਲਈ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹੁਣ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਬੈਡਾਂ ਦੀ ਸੰਖਿਆ ਵਿੱਚ ਹੋਰ ਵਾਧਾ ਕੀਤਾ ਗਿਆ ਹੈ।ਕੋਈ ਵੀ ਨਾਗਰਿਕ ਕੋਵਾ ਐਪ ‘ਤੇ ਵੀ ਜਿਲ੍ਹੇ ਦੇ ਹਸਪਤਾਲਾਂ ਵਿੱਚ ਖਾਲੀ ਬੈਡਾਂ ਦੀ …
Read More »ਪੰਜਾਬੀ
ਬਲਵੀਰ ਸਿੰਘ ਬੀਰਾ ਉਚੀ ਬੌਂਦਲ ਦਾ ਦਿਹਾਂਤ
ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਬੌਂਦਲ ਦੇ ਸਮਾਜ ਸੇਵੀ ਬਲਵੀਰ ਸਿੰਘ ਬੀਰਾ ਦਾ ਬੀਤੇ ਦਿਨੀਂ ਕੁੱਝ ਦਿਨ ਬੀਮਾਰ ਰਹਿਣ ਪਿਛੋਂ ਅਚਾਨਕ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ ਸਰਬਜੀਤ ਕੌਰ (ਆਂਗਣਵਾੜੀ ਵਰਕਰ) ਤੇ ਬੱਚੇ ਛੱਡ ਗਿਆ ਹੈ। ਬਲਵੀਰ ਸਿੰਘ ਬੀਰਾ ਦੀ ਬੇਵਕਤੀ ਮੌਤ ‘ਤੇ ਇਲਾਕੇ ਦੀਆਂ …
Read More »ਥਾਣੇਦਾਰ ਦਲਜੀਤ ਸਿੰਘ ਨੇ ਲਈ ਗਰੀਬ ਪਰਿਵਾਰ ਦੀ ਸਾਰ
ਅੰਮ੍ਰਿਤਸਰ, 15 ਮਈ (ਸੰਧੂ) – ਜਿੱਥੇ ਪੰਜਾਬ ਪੁਲਿਸ ਦੇ ਕਈ ਕਰਮਚਾਰੀ ਤੇ ਅਧਿਕਾਰੀ ਆਪਣੀਆਂ ਕੋਝੀਆਂ ਹਰਕਤਾਂ ਕਾਰਨ ਆਪਣੀ ਅਤੇ ਆਪਣੇ ਵਿਭਾਗ ਦੀ ਬਦਨਾਮੀ ਕਰਵਾਉਂਦੇ ਹਨ।ਉਥੇ ਕਈ ਮੁਲਾਜ਼ਮ ਅਜਿਹੇ ਵੀ ਹਨ ਜੋ ਆਪਣੇ ਸਮਾਜ ਸੇਵੀ ਕਾਰਜਾਂ ਸਦਕਾ ਪੁਲਿਸ ਵਿਭਾਗ ਦਾ ਨਾਮ ਰੌਸ਼ਨ ਕਰ ਰਹੇ ਹਨ।ਅਜਿਹੇ ਇੱਕ ਹਨ ਪੁਲਿਸ ਥਾਣਾ ਕੰਟੋਨਮੈਂਟ ਵਿਖੇ ਤਾਇਨਾਤ ਏ.ਐਸ.ਆਈ ਦਲਜੀਤ ਸਿੰਘ ਜੋ ਬੀਤੇ ਲੰਮੇ ਸਮੇਂ ਤੋਂ ਆਪਣੀ …
Read More »18 ਤੋਂ 44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਮੁਫਤ ਟੀਕਾਕਰਨ ਸ਼ੁਰੂ
ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ …
Read More »ਸਾਂਝੇ ਅਧਿਆਪਕ ਮੋਰਚੇ ਨੇ ਮੰਗਾਂ ਸਬੰਧੀ ਕੈਬਨਿਟ ਮੰਤਰੀ ਸੋਨੀ ਨੂੰ ਸੌਂਪਿਆ ਪੱਤਰ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਪੰਜਾਬ ਕੈਬਨਿਟ ਮੀਟਿੰਗ ਵਿੱਚ 5-3-2019 ਨੂੰ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ‘ਤੇ ਸਾਂਝੇ ਅਧਿਆਪਕ ਮੋਰਚੇ ਵਲੋਂ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵੱਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ ਤੇ ਸੁਖਵਿੰਦਰ ਸਿੰਘ ਮਾਨ ਨੇ ਕੈਬਨਿਟ ਮੰਤਰੀ ਓ.ਪੀ ਸੋਨੀ ਨੂੰ ਰੋਸ ਪੱਤਰ ਸੌਂਪਿਆ। …
Read More »ਕਾਂਗਰਸ ਦੇ ਭੀਸ਼ਮ ਪਿਤਾਮਾ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਰਘੂਨੰਦਨ ਲਾਲ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ 6 ਵਾਰ ਲੋਕ ਸਭਾ ਦੇ ਮੈਂਬਰ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਕੇਰਲਾ ਤੇ ਬਿਹਾਰ ਦੇ ਸਾਬਕਾ ਰਾਜਪਾਲ ਰਹੇ ਕਾਂਗਰਸ ਦੇ ਭੀਸ਼ਮ ਪਿਤਾਮਾ ਸ਼੍ਰੀ ਰਘੁਨੰਦਨ ਲਾਲ ਭਾਟੀਆ ਦਾ ਅੱਜ ਨਾਮੁਰਾਦ ਬਿਮਾਰੀ ਕਰੋਨਾ-19 ਨਾਲ ਦਿਹਾਂਤ ਹੋ ਗਿਆ। 3 ਜੁਲਾਈ 1921 ‘ਚ ਸ੍ਰੀ ਅਰੂੜਾ ਮੱਲ ਭਾਟੀਆ ਅਤੇ ਸ੍ਰੀਮਤੀ ਲਾਲ ਦੇਵੀ ਭਾਟੀਆ ਦੇ ਘਰ ਅੰਮ੍ਰਿਤਸਰ ਵਿਖੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 14 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਇਲਾਹੀ ਬਾਣੀ …
Read More »ਭਾਈ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਬਾਰੇ ਝੂਠੀ ਬਿਆਨਬਾਜ਼ੀ ਨਾ ਕਰਨ – ਸ਼੍ਰੋਮਣੀ ਕਮੇਟੀ ਅਹੁੱਦੇਦਾਰ
ਕਿਹਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ‘ਤੇ ਦੇਣ ਦਾ ਬਿਆਨ ਸੱਚਾਈ ਤੋਂ ਦੂਰ ਅੰਮ੍ਰਿਤਸਰ, 14 ਮਈ (ਗੁਰਪ੍ਰੀਤ ਸਿੰਘ) – ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੀਤੇ ਕੱਲ੍ਹ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਨੇ ਖੰਡਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫਤਰ ਤੋਂ …
Read More »ਕੋਮੋਰਬਿਡ ਕੰਡੀਸ਼ਨ ਵਾਲੇ 18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀਆਂ ਦਾ ਟੀਕਾਕਰਣ ਸ਼ੁਰੂ
ਕਪੂਰਥਲਾ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਉਮਰ ਵਰਗ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦਾ ਕੋਵਿਡ ਟੀਕਾਕਰਣ ਅੱਜ ਤੋਂ ਸ਼ੁਰੂ ਹੋ ਗਿਆ ਹੈ। ਕਪੂਰਥਲਾ ਜਿਲ੍ਹੇ ਵਿੱਚ ਇਹ ਵੈਕਸ਼ੀਨੇਸ਼ਨ 7 ਥਾਵਾਂ ’ਤੇ ਸ਼ੁਰੂ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ …
Read More »ਕੋਵਿਡ ਤੰਦਰੁਸਤ ਆਪਣੇ ਪਲਸ ਆਕਸੀਮੀਟਰ ਸਿਹਤ ਕੇਂਦਰਾਂ ‘ਚ ਜਮ੍ਹਾਂ ਕਰਵਾ ਕੇ ਹੋਰਨਾਂ ਮਰੀਜ਼ਾਂ ਦੀ ਮਦਦ ਕਰਨ – ਸਿਵਲ ਸਰਜਨ
ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੱਛਲੇ ਸਾਲ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ …
Read More »
Punjab Post Daily Online Newspaper & Print Media