ਜੇਤੂ ਪ੍ਰਤੀਭਾਗੀਆਂ ਨੂੰ ਨਕਦ ਰਾਸ਼ੀ, ਯਾਦਗਾਰ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਕੀਤਾ ਜਾਵੇਗਾ ਸਨਮਾਨਿਤ ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਹੈ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਆਗਾਮੀ ਵਿਧਾਨ ਚੋਣਾਂ ਸਾਲ 2022 ਤਹਿਤ 15 ਮਈ 2021 ਨੂੰ ਮਾਸਕੋਟ ਮੁਕਾਬਲਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ। …
Read More »ਪੰਜਾਬੀ
ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਵਿਖੇ ਪੁੱਜੀ ਕਣਕ ਦੀ ਸੇਵਾ
ਅੰਮ੍ਰਿਤਸਰ, 14 ਮਈ (ਸੰਧੂ) – ਸਮਾਜ ਸੇਵੀ ਸੰਸਥਾ ਭਾਈ ਧਰਮ ਸਿੰਘ ਖਾਲਸਾ ਚੈਰੀਟੈਬਲ ਟਰੱਸਟ ਰਜਿ. ਸੁਲਤਾਨਵਿੰਡ ਵਿਖੇ ਵੱਖ-ਵੱਖ ਸਮਾਜ ਸੇਵੀਆਂ ਵਲੋਂ ਦਾਨ ਦੇ ਰੂਪ ਵਿੱਚ ਕਣਕ ਆਦਿ ਭੇਜੀ ਜਾ ਰਹੀ ਹੈ।ਟਰੱਸਟ ਦੀ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦੀ ਸੰਗਤ ਵਲੋਂ 28 ਤੋੜੇ ਕਣਕ, ਚਾਰ ਤੋੜੇ ਪਿਆਜ ਅਤੇ 60 ਕਿਲੋ ਖੰਡ ਦੀ …
Read More »ਸਿਹਤ ਵਿਭਾਗ ਨੇ ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਕੋਲੋਂ ਮੰਗਿਆ ਸਹਿਯੋਗ
ਨੇੜਲੇ ਸਿਹਤ ਕੇਂਦਰਾਂ ‘ਚ ਜਮ੍ਹਾਂ ਕਰਵਾਇਆ ਜਾਵੇ ‘ਪਲਸ ਆਕਸੀਮੀਟਰ’- ਸਿਵਲ ਸਰਜਨ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਨੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜ਼ਟਿਵ ਮਰੀਜ਼ਾਂ ਕੋਲੋਂ ਸਹਿਯੋਗ ਮੰਗਿਆ ਹੈ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ …
Read More »ਐਸ.ਐਸ.ਪੀ ਵਲੋਂ ਮੁੱਖ ਸਿਪਾਹੀ ਜੋਗਿੰਦਰ ਰਾਮ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਦਾ ਚੈਕ ਭੇਟ
ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਿਚ ‘ਕੁਇਕ ਰਿਸਪਾਂਸ ਟੀਮ’ ਵਿੱਚ ਤਾਇਨਾਤ ਜਿਸ ਮੁੱਖ ਸਿਪਾਹੀ ਜੋਗਿੰਦਰ ਰਾਮ ਦੀ ਬੀਤੇ 10 ਮਾਰਚ 2021 ਨੂੰ ਕੋਵਿਡ-19 ਕਾਰਨ ਮੌਤ ਹੋ ਗਈ ਸੀ, ਉਸ ਦੇ ਪਰਿਵਾਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁੱਖੀ ਅਲਕਾ ਮੀਨਾ ਵੱਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 968 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-68 ਦੇ ਕੀਤੇ ਚਲਾਨ
ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 968 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਜ਼ਿਲ੍ਹੇ ਵਿਚ 275221 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ’ਚ ਪਹੁੰਚੀ ਸਾਰੀ 275221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 80206 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 62027 ਮੀਟ੍ਰਿਕ ਟਨ, ਪਨਸਪ …
Read More »ਬਹਾਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਜਥੇਦਾਰ ਤੇਜਾ ਸਿੰਘ ਦੇ ਸਪੁੱਤਰ ਗੁਲਾਬ ਸਿੰਘ ਦੇ ਪਿਤਾ ਅਤੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ ਦੇ ਚਾਚਾ ਬਹਾਦਰ ਸਿੰਘ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ …
Read More »ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਨੇ ਮਾਲੇਰਕੋਟਲਾ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ
ਮਾਲੇਰਕੋਟਲਾ/ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਅੱਜ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ‘ਤੇ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਮਾਲੇਰਕੋਟਲਾ ਪਹੁੰਚੇ।ਜਿਥੇ ਉਨ੍ਹਾਂ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਦੌਰਾਨ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। …
Read More »ਮਲੇਰਕੋਟਲਾ ਨੂੰ ਈਦ ਮੌਕੇ ਜਿਲ੍ਹਾ ਬਣਾਉਣ ‘ਤੇ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਕਿਹਾ, ਇਕ ਸੁਪਨਾ ਸਾਕਾਰ ਹੋਣ ਜਿਹਾ ਹੈ ਮਲੇਰਕੋਟਲਾ ਦਾ ਜਿਲ੍ਹਾ ਬਣਨਾ ਸੰਗਰੂਰ/ ਮਾਲੇਰਕੋਟਲਾ, 14 ਮਈ (ਜਗਸੀਰ ਲੌਂਗੋਵਾਲ) – ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਈਦ ਉਲ ਫਿਤਰ ਮੋਕੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜਿਲ੍ਹਾ ਐਲਾਨਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਗੁਰਿੰਦਰਪਾਲ ਸਿੰਘ ਜੋਸਨ ਦੀ ਪੁਸਤਕ “ਭਾਈ ਜੋਗਾ ਸਿੰਘ” ਰਲੀਜ਼
ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਦੇ ਜ਼ੰਮਪਲ ਅਮਰੀਕੀ ਨਾਗਰਿਕ ਡਾ. ਗੁਰਿੰਦਰਪਾਲ ਸਿੰਘ ਜੋਸਨ ਦੁਆਰਾ ਰਚਿਤ ਇਤਿਹਾਸਕ ਪੁਸਤਕ “ਭਾਈ ਜੋਗਾ ਸਿੰਘ” ਰਲੀਜ਼ ਕੀਤੀ ਗਈ। ਮੰਚ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਦੱਸਿਆ ਕਿ ਇਸ ਪੁਸਤਕ ਦਾ ਨਾਇਕ ਗੁਰੂ-ਘਰ ਦਾ ਅਨਿਨ ਸੇਵਕ ਅਤੇ ਗੁਰੂ ਸਾਹਿਬਾਨ ਦੀ …
Read More »
Punjab Post Daily Online Newspaper & Print Media