Wednesday, November 25, 2026

ਪੰਜਾਬੀ

ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਲਗਾਏ ਜਾਣਗੇ ਟੀਕਾਕਰਨ ਕੈਂਪ – ਸੋਨੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਨੂੰ ਕਰੋਨਾ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਦੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦੇ ਹੋਏ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ …

Read More »

ਜਿਲੇ੍ ‘ਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ – ਵਧੀਕ ਡਿਪਟੀ ਕਮਿਸ਼ਨਰ

ਜਿਲੇ੍ਹ ਦੇ 37 ਹਸਪਤਾਲਾਂ ਨੂੰ ਕਰੋਨਾ ਦੇ ਇਲਾਜ਼ ਦੀ ਮਿਲੀ ਮਨਜ਼ੂਰੀ ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲੇ੍ਹ ਵਿੱਚ ਫਿਲਹਾਲ ਹਸਪਤਾਲਾਂ ਵਿੱਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਸਪਲਾਈ ਵੀ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਨੇ ਜਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ …

Read More »

ਮੰਡੀਕਰਨ ‘ਚ ਮੁਸ਼ਕਲਾਂ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਕਰਨ ਬਾਗਬਾਨ – ਡਿਪਟੀ ਡਾਇਰੈਕਟਰ ਬਾਗਬਾਨੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੋਵਿਡ-19 ਦੀ ਤਾਲਾਬੰਦੀ ਹੋਣ ਕਰਕੇ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਗੁਰਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਬਜ਼ੀ ਉਤਪਾਦਕਾਂ/ਬਾਗਬਾਨਾਂ/ ਮਧੂੂ ਮੱਖੀ ਪਾਲਕਾਂ ਨੂੰ ਆਪਣੀ ਜਿਣਸ ਨੂੰ ਦੂਸਰੇ ਜਿਲ੍ਹੇ ਜਾਂ ਕਿਸੇ ਹੋਰ ਰਾਜ ਵਿੱਚ ਮੰਡੀਕਰਨ ਸਬੰਧੀ ਦਰਪੇਸ਼ ਆ ਰਹੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਹਨ ਅਤੇ ਕਿਸਾਨ ਆਪਣੀ ਸਬਜ਼ੀ/ਫ਼ਲ /ਸ਼ਹਿਦ ਦੇ ਮੰਡੀਕਰਨ ਵਿੱਚ ਮੁਸ਼ਕਿਲ …

Read More »

ਆਯੁਰਵੈਦਿਕ ਵਿਭਾਗ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਲਗਾ ਰਿਹੈ ਜਾਗਕਰੂਤਾ ਕੈਂਪ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਦੀ ਅਗੁਵਾਈ ਹੇਠ ਆਯੂਰਵੇਦ ਵਿਭਾਗ ਅੰਮ੍ਰਿਤਸਰ ਦੇ ਮੈਡੀਕਲ ਅਫਸਰ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨਾਲ ਕੋਵਿਡ ਮਹਾਂਮਾਰੀ ਦੇ ਸੰਬੰਧ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਨੇ ਦੱਸਿਆ ਕਿ ਆਯੂਰਵੇਦ ਵਿਭਾਗ ਦੇ …

Read More »

ਕਸਬਾ ਲੌਂਗੋਵਾਲ ਦੇ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਦੀ ਨੁਹਾਰ ਬਦਲੀ

ਕਰੋਨਾ ਕਾਲ ਦੌਰਾਨ ਵਿਦਿਆਰਥੀਆਂ ਦੀ ਪੜਾਈ ਲਈ ਪੁੱਟੇ ਜਾ ਰਹੇ ਹਨ ਵਿਸ਼ੇਸ਼ ਕਦਮ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਮਲਕੀਤ ਸਿੰਘ ਖੋਸਾ, ਉਪ ਜ਼ਿਲਾ ਸਿੱਖਿਆ ਅਫਸਰ ਹਰਜੀਤ ਕੁਮਾਰ ਅਤੇ ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਦੀ ਅਗਵਾਈ ਹੇਠ ਕਸਬਾ ਲੌਂਗੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੋਵਿਡ ਕਾਲ ਦੌਰਾਨ ਛੇਵੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ …

Read More »

ਐਡਵੋਕੇਟ ਮਨਪ੍ਰੀਤ ਨਮੋਲ ਜਾਗਦਾ ਪੰਜਾਬ ਮਿਸ਼ਨ ਸੰਸਥਾ ਵਲੋਂ ਪਿੰਡ ਸਭਾ ਦਾ ਪ੍ਰਧਾਨ ਨਿਯੁੱਕਤ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਜਾਗਦਾ ਪੰਜਾਬ ਮਿਸ਼ਨ ਸੰਸਥਾ ਦੇ ਅਹਿਮ ਆਗੂ ਤੇ ਨਾਮੀ ਕਲਾਕਾਰ ਪਰਮਜੀਤ ਸਿੰਘ ਸਿੱਧੂ ਉਰਫ ਪੰਮੀ ਬਾਈ ਵਲੋਂ ਸੁਨਾਮ ਦੇ ਉਘੇ ਸਮਾਜ ਸੇਵੀ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੂੰ ਜਾਗਦਾ ਪੰਜਾਬ ਮਿਸ਼ਨ ਸੁਧਾਰ ਸਭਾ ਪਿੰਡ ਨਮੋਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸੁਨਾਮ ਪਹੁੰਚੇ ਐਡਵੋਕੇਟ ਨਮੋਲ ਨੇ ਪਰਮਜੀਤ ਸਿੰਘ ਸਿੱਧੂ ‘ਪੰਮੀ ਬਾਈ` ਦਾ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਜਾਗਦਾ …

Read More »

ਪੇਂਡੂ ਖੇਤਰਾਂ ’ਚ ਕੋਵਿਡ ਦੇ ਬਚਾਅ ਲਈ ਪੰਚਾਇਤਾਂ ਅੱਗੇ ਆਉਣ – ਡਾ. ਅੰਜ਼ਨਾ ਗੁਪਤਾ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੇਂਡੂ ਖੇਤਰਾਂ ਵਿਚ ਕੋਵਿਡ 19 ਮਹਾਂਮਾਰੀ ਦੇ ਤੇਜ਼ੀ ਨਾਲ ਫੈਲਣ ’ਤੇ ਚਿੰਤਾ ਜ਼ਾਹਰ ਕਰਦਿਆਂ ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਬਿਮਾਰੀ ਨਾਲ ਨਜਿੱਠਣ ਅਤੇ ਇਸ ’ਤੇ ਫ਼ਤਿਹ ਹਾਸਿਲ ਕਰਨ ਲਈ ਉਹ ਅੱਗੇ ਆ ਕੇ ਸਿਹਤ ਵਿਭਾਗ ਦਾ ਸਾਥ ਦੇਣ।               …

Read More »

ਟੀਕਾਕਰਨ ਕੈਂਪ ‘ਚ 100 ਦੇ ਕਰੀਬ ਵਿਅਕਤੀਆਂ ਨੇ ਕਰਵਾਈ ਵੈਕਸੀਨੇਸ਼ਨ

ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਡੀ.ਐਸ.ਪੀ ਪੰਨੂ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਮਾਰੀ ਤੋਂ ਬਚਣ ਲਈ ਸ਼ਿਵ ਮਹਾਕਾਲੀ ਮੰਦਰ ਕਮੇਟੀ ਅਤੇ ਬਾਬੂ ਆਨੰਦ ਸਰੂਪ ਜਿੰਦਲ ਚੈਰੀਟੇਬਲ ਫਾਊਡੇਸ਼ਨ ਵੱਲੋਂ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਪ ਲਗਾਇਆ ਗਿਆ। ਇਸ ਕੈਪ ਵਿੱਚ ਵਿਸ਼ੇਸ਼ ਤੌਰ ‘ਤੇ ਡੀ.ਐਸ.ਪੀ ਸੁਨਾਮ ਬਲਵਿੰਦਰ ਸਿੰਘ ਪੰਨੂੰ ਅਤੇ ਫਾਉਡੇਸ਼ਨ ਦੇ ਚੇਅਰਮੈਨ ਵਿਨੋਦ ਗੁਪਤਾ ਅਤੇ ਕੌਂਸਲਰ ਹਰਮੇਸ ਸਿੰਘ ਪੱਪੀ …

Read More »

ਬੇਰੋਜ਼ਗਾਰ ਪ੍ਰਾਰਥੀ ਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਕਰਵਾਉਣ ਰਜ਼ਿਸਟਰੇਸ਼ਨ-ਡੀ.ਸੀ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਦੀ ਸਹੂਲਤ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਣ ਬੇਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨਲਾਈਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।                   …

Read More »

ਮਾਤਰੀ ਮੌਤ ਦਰ ਘਟਾਉਣ ਲਈ ਮਾਹਰ ਡਾਕਟਰਾਂ ਕੋਲੋਂ ਕਰਵਾਇਆ ਜਾਵੇ ਹੈਲਥ ਚੈਕਅੱਪ – ਸਿਵਲ ਸਰਜਨ

ਸਿਵਲ ਹਸਪਤਾਲ ਵਿਖੇ ਕੋਵਿਡ ਪਾਜ਼ਟਿਵ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਖ਼ਾਸ ਪ੍ਰਬੰਧ – ਡਾ ਰਾਕੇਸ਼ ਚੰਦਰ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਰੀਵਿਊ ਮੀਟਿੰਗ ਵਿਚ ਤਿੰਨ ਮਹੀਨਿਆਂ ਦੌਰਾਨ ਹੋਈਆਂ 2 ਮਾਤਰੀ ਮੌਤਾਂ ਦੇ ਕੇਸਾਂ ਨੂੰ ਵਿਚਾਰਿਆ …

Read More »