ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਨੇ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਅਤੇ ਉਥੇ ਚੱਲ ਰਹੇ ਟੀਕਾਕਰਨ ਦਾ ਜਾਇਜ਼ਾ ਵੀ ਲਿਆ।ਇਸ ਦੌਰਾਨ ਉਨ੍ਹਾਂ ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦੀ …
Read More »ਪੰਜਾਬੀ
ਪੁਲਿਸ ਨੇ ਬਿਨਾਂ ਮਾਸਕ ਵਾਲੇ 1014 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-59 ਦੇ ਕੀਤੇ ਚਲਾਨ
ਲਾਕਡਾਊਨ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ …
Read More »ਵਿਧਾਇਕ ਅੰਗਦ ਸਿੰਘ ਵਲੋਂ ਗੰਨੇ ਦੀ ਅਦਾਇਗੀ ਲਈ 100 ਕਰੋੜ ਜਾਰੀ ਕਰਨ ’ਤੇ ਵਿੱਤ ਮੰਤਰੀ ਦਾ ਧੰਨਵਾਦ
ਕਿਹਾ, ਕਿਸਾਨਾਂ ਦਾ ਰਹਿੰਦਾ ਬਕਾਇਆ ਵੀ ਜਲਦ ਹੋਵੇਗਾ ਜਾਰੀ ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਪਹਿਲੇ ਫੇਜ਼ ਵਜੋਂ ਸ਼ੂਗਰਫੈੱਡ ਨੂੰ 100 ਕਰੋੜ ਰੁਪਏ ਜਾਰੀ ਕਰਨ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਕੋਵਿਡ ਮਹਾਮਾਰੀ ਦੀ ਇਸ …
Read More »ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਵੈਕਸੀਨ ਲਗਾਉਣ ਲਈ ਵਿਸ਼ੇਸ ਕੈਂਪ
ਪੱਤਰਕਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦੇ ਇਸ ਚੁੱਕੇ ਕਦਮ ਦੀ ਕੀਤੀ ਪ੍ਰਸੰਸਾ ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਫਰੰਟ ਲਾਈਨ ਵਰਕਰ ਦਾ ਦਰਜਾ ਦਿੱਤਾ ਗਿਆ ਸੀ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ …
Read More »ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ
ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਨੂੰ ਮੌਨੀਟਰ ਕਰਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿੱਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ …
Read More »ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਹੋਣ ‘ਤੇ ਵਾਈਸ ਚਾਂਸਲਰ ਦਾ ਕੀਤਾ ਤਹਿ ਦਿਲੋਂ ਧੰਨਵਾਦ – ਭਾਰਦਵਾਜ
ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਮ ਕਰ ਰਹੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜੋ ਪ੍ਰਮੋਸ਼ਨਾਂ ਪਿਛਲੇ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਸਨ।ਉਹ ਪ੍ਰਮੋਸ਼ਨਾਂ ਅੱਜ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਜਿਸ ਨਾਲ ਯੂਨੀਵਰਸਿਟੀ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਹੈ।ਯੂਨੀਵਰਸਿਟੀ ਵਲੋਂ ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ ਅਤੇ ਤਜਿੰਦਰ ਸਿੰਘ …
Read More »ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਨੀਵਰਸਿਟੀ ‘ਚ ਲਗਾਇਆ ਟੀਕਾਕਰਣ ਕੈਂਪ
ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਸਦਕਾ 1 ਅਪ੍ਰੈਲ 2021 ਤੋਂ ਯੂਨੀਵਰਸਿਟੀ ‘ਚ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰਵਾਈ ਗਈ ਸੀ।ਜਿਸ ਦਾ ਲਾਹਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਆਪਕ ਲੈ ਚੁੱਕੇ ਹਨ।ਇਸੇ …
Read More »ਝੂੰਦਾਂ ਤੇ ਢਿੱਲੋਂ ਨੂੰ ਮੁਸਲਿਮ ਭਾਈਚਾਰੇ ਦੀ ਸਲਾਹਕਾਰ ਕਮੇਟੀ ਦਾ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਕੀਤਾ ਧੰਨਵਾਦ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਰਣਜੀਤ ਸਿੰਘ ਢਿੱਲੋਂ ਨੂੰ ਕੋਆਡੀਨੇਟਰ ਨਿਯੁੱਕਤ ਕਰਨ ‘ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। …
Read More »ਕਪੂਰਥਲਾ ਜਿਲ੍ਹੇ ‘ਚ ਕਣਕ ਦਾ ਸੀਜ਼ਨ ਖਤਮ – 391711 ਮੀਟਰਕ ਟਨ ਕਣਕ ਦੀ ਹੋਈ ਖਰੀਦ
ਹੁਣ ਤੱਕ 737.90 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ ਕਪੂਰਥਲਾ, 13 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ।ਇਸ ਸੀਜ਼ਨ ਦੌਰਾਨ 391711 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਪਿਛਲੇ ਸਾਲ ਸੀਜ਼ਨ ਦੌਰਾਨ 359971 ਮੀਟਰਕ ਟਨ ਕਣਕ ਦੀ ਖ੍ਰੀਦ ਹੋਈ ਸੀ। …
Read More »ਮੇਅਰ ਨੇ ਹਲਕਾ ਦੱਖਣੀ ਦੀਆਂ ਵਾਰਡਾਂ ਦੇ ਕੌਂਸਲਰਾਂ ਦੀਆਂ ਸੁਣੀਆਂ ਮੁਸ਼ਕਲਾਂ
ਅੰਮ੍ਰਿਤਸਰ, 123 ਮਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਹਲਕਾ ਦੱਖਣੀ ‘ਚ ਪੈਂਦੀਆਂ ਵਾਰਡਾਂ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ।ਕੌਂਸਲਰਾਂ ਨੇ ਨਗਰ ਨਿਗਮ ਵਲੋਂ ਕਰਵਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਪ੍ਰਤੀ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਦਾ ਧੰਨਵਾਦ ਵੀ ਕੀਤਾ।ਮੀਟਿੰਗ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਨਾਲ ਸਬੰਧਤ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ ਤੇ ਬਾਗਬਾਨੀ …
Read More »
Punjab Post Daily Online Newspaper & Print Media