ਕਪੂਰਥਲਾ, 11 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਪੁਨਰਗਠਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਟਾਊਨ ਰੋਜਗਾਰ ਦਫਤਰਾਂ ਨੂੰ ਜਿਲਾ ਪੱਧਰ ‘ਤੇ ਬਣੇ ਰੋਜ਼ਗਾਰ ਦਫਤਰਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ । ਟਾਊਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਫਗਵਾੜਾ ਦਾ ਦਫਤਰ ਮਿਤੀ 03-05-2021 ਤੋਂ ਜਿਲਾ ਪੱਧਰ ਦੇ …
Read More »ਪੰਜਾਬੀ
ਬੱਚੇ ਦੇ ਜਨਮ ਦਿਨ ‘ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਅੰਮ੍ਰਿਤਸਰ, 11 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫਤਾਵਾਰੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਦੇ ਨਾਲ ਕਾਕਾ ਵਿਸ਼ਵਜੀਤ ਸਿੰਘ ਬਾਸਰਕੇ ਦੇ ਜਨਮ ਦਿਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਬੱਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਬਾਬਾ ਜਸਬੀਰ ਸਿੰਘ ਨਿਮਾਣਾ ਵਲੋਂ ਕੀਤੀ ਗਈ। …
Read More »ਸੀਨੀਅਰ ਪੱਤਰਕਾਰ ਰੂਪਕ ਸ਼ਰਮਾ ਨੂੰ ਗਹਿਰਾ ਸਦਮਾ, ਭਰਾ ਦਾ ਦਿਹਾਂਤ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਮੈਡਮ ਰੂਪਕ ਸ਼ਰਮਾ ਨੂੰ ਸਦਮਾ ਇਕਲੌਤੇ ਭਰਾ ਵਰਿੰਦਰ ਸ਼ਰਮਾ ਪੁੱਤਰ ਅਜ਼ਾਦੀ ਘੁਲਾਟੀਏ ਅਸ਼ਵਨੀ ਕੁਮਾਰ ਸ਼ਰਮਾ ਜਲੰਧਰ ਵਾਲੇ ਦਾ ਦਿਹਾਂਤ ਹੋ ਗਿਆ ਹੈ। ਇਸ ਦੁੱਖ ਦੀ ਘੜੀ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੁੱਖ ਮੰਤਰੀ ਬੀਬੀ ਹਰਜਿੰਦਰ ਕੌਰ ਭੱਠਲ, ਸਾਬਕਾ …
Read More »10 ਮਈ ਦੀ ਵਰ੍ਹੇਗੰਢ ਸੀਟੂ ਨੇ ਸਾਂਝੇ ਸੰਘਰਸ਼ ਵਜੋਂ ਮਨਾਈ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਰਾਏਕੋਟ ਦੇ ਗੁਰੀਲਾ ਨਗਰ ਵਿਖੇ ਸੀਟੂ ਆਗੂਆਂ ਨੇ 10 ਮਈ ਦੀ ਵਰ੍ਹੇਗੰਢ ਸਾਂਝੇ ਸੰਘਰਸ਼ ਦੇ ਤੌਰ ‘ਤੇ ਮਨਾਈ।ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ 10 ਮਈ ਸਾਡੀ ਸਾਮਰਾਜ ਵਿਰੋਧੀ ਗਾਥਾ ਦਾ ਪਹਿਲਾ ਦਿਨ ਹੈ।ਇਸ ਦਿਨ 1857 ਵਿੱਚ ਮੇਰਠ ਛਾਉਣੀ ਚੋਂ ਈਸਟ ਇੰਡੀਆ ਕੰਪਨੀ ਦੇ ਜ਼ਾਲਮ ਰਾਜ ਵਿਰੁੱਧ ਅਜ਼ਾਦੀ ਦੀ ਲੜਾਈ ਦਾ ਬਿਗੁਲ ਵਜਾਇਆ ਗਿਆ …
Read More »ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਸ਼ਹੀਦ ਦੇ ਜੱਦੀ ਪਿੰੰਡ ਖੇੜੀ ਵਿਖੇ ਐਸ.ਡੀ.ਐਮ, ਡੀ.ਐਸ.ਪੀ ਤੇ ਹੋਰਨਾਂ ਨੇ ਦਿੱਤੀ ਵਿਦਾਇਗੀ ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ ’ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ। …
Read More »ਤੋਪਾਂ ਨਾਲ ਨਹੀਂ ਏਕਤਾ ਨਾਲ ਹਾਰੇਗਾ ਕੋਰੋਨਾ – ਸਾਜਨ ਕਾਂਗੜਾ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਕੋਰੋਨਾ ਮਹਾਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ ਜਿਸ ਨੇ ਅਨੇਕਾਂ ਕੀਮਤੀ ਜਿੰਦਗੀਆ ਨਿਗਲ ਲਈਆਂ ਹਨ।ਅਜਿਹੇ ਨਾਜ਼ੁਕ ਸਮੇਂ ਕੀਮਤੀ ਜਾਨਾਂ ਬਚਾਉਣ ਲਈ ਸਾਨੂੰ ਹਰ ਗਿਲੇ ਸ਼ਿਕਵੇ ਦੂਰ ਕਰਕੇ ਇਕਜੁੱਟ ਹੋਣ ਦੀ ਲੋੜ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ …
Read More »ਸਵ. ਪ੍ਰਿੰ. ਹਰਭਜਨ ਸਿੰਘ ਵਲੋਂ ਕੀਤੇ ਗਏ ਗੁਰਮਤਿ ਸੰਚਾਰ ਦੇ ਉਪਰਾਲੇ ਸ਼ਲਾਘਾਯੋਗ – ਸਟੱਡੀ ਸਰਕਲ
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰ. ਹਰਭਜਨ ਸਿੰਘ ਦੇ ਅਕਾਲ ਚਲਾਣੇ `ਤੇ ਪਾਸ ਕੀਤਾ ਸੋਗ ਮਤਾ ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਜ਼ੋਨਲ ਦਫ਼ਤਰ ਵਲੋਂ ਅੱਜ ਜਾਰੀ ਇੱਕ ਪ੍ਰੈਸ ਬਿਆਨ ‘ਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰ. ਹਰਭਜਨ ਸਿੰਘ ਦੇ ਅਕਾਲ ਚਲਾਣੇ `ਤੇ ਸੋਗ ਮਤਾ ਪਾਸ ਕੀਤਾ ਗਿਆ। …
Read More »ਡਿਸਟ੍ਰਿਕਟ ਅਤੇ ਸੈਸ਼ਨ ਜੱਜ ਕੋਰਟ ਵਿਖੇ ਲਗਾਇਆ ਕੋਵਿਡ ਟੀਕਾਕਰਣ ਕੈਂਪ
ਅੰਮ੍ਰਿਤਸਰ 11 ਮਈ (ਸੁਖਬੀਰ ਸਿੰਘ) – ਮਾਣਯੋਗ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਦੋ ਦਨਿਾ ਜਿਲ੍ਹਾ ਕੋਵਿਡ ਟੀਕਾਕਰਣ ਕੈਂਪ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਲਗਾਇਆ ਗਿਆ।ਜਿਸ ਵਿੱਚ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਗਿਆ। ਮਿਤੀ 06.05.2021 ਨੂੰ 80 ਕੋਰਟ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਗਿਆ ਸੀ, ਜਦੋਂਕਿ 99 ਅਧਿਕਾਰੀਆਂ ਨੂੰ 10.05.2021 ਨੂੰ …
Read More »400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਰਵਾਇਆ ਗਿਆ ਆਨਲਾਈਨ ਕੁਇਜ਼ ਕੰਪੀਟੀਸ਼ਨ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਬਾਲਾ ਅਤੇ ਕਾਲਜ ਕੌਂਸਲ ਡਾ. ਕੁਸਮ, ਮਿਸ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕਾਲਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਨਲਾਈਨ ਕੁਇਜ਼ ਕੰਪੀਟੀਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ, ਸਿੱਖਿਆਵਾਂ, ਫਿਲਾਸਫੀ ਅਤੇ …
Read More »ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 617674 ਮੀਟਿਰਿਕ ਟਨ ਕਣਕ ਦੀ ਕੀਤੀ ਗਈ ਖਰੀਦ-ਡੀ.ਸੀ
ਜਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 781.81 ਕਰੋੜ ਰੁਪਏ ਦੀ ਅਦਾਇਗੀ ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 618264 ਮੀਟਰਿਕ ਟਨ ਕਣਕ ਵਿਚੋਂ 617674 ਮੀਟਿਰਿਕ ਟਨ ਕਣਕ ਦੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ …
Read More »
Punjab Post Daily Online Newspaper & Print Media