ਗੁਰੂ ਨਾਨਕ ਪ੍ਰਕਾਸ਼ ਪ੍ਰਬੰਧਕ ਧਰਮਸ਼ਾਲਾ ਕਮੇਟੀ ਨੂੰ ਦਿੱਤਾ 2 ਲੱਖ ਦਾ ਚੈਕ ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕੋਵਿਡ 19 ਦੀ ਦੂਜੀ ਲਹਿਰ ਦਾ ਖ਼ਤਰਾ ਸਾਡੇ ਸਿਰ ਤੇ ਬਹੁਤ ਮੰਡਰਾ ਰਿਹਾ ਹੋਣ ਕਰਕੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਮਹਾਂਮਾਰੀ ਦਾ ਸ਼ਿਕਾਰੀ ਹੋ ਰਹੇ ਹਨ। ਦਿੱਲੀ ਤੇ ਮਹਾਰਾਸ਼ਟਰ ਵਰਗੇ ਵੱਡੇ ਸੂਬਿਆਂ ਵਿੱਚ ਇਸਦਾ ਰੂਪ ਬਹੁਤ ਖ਼ਤਰਨਾਕ ਸਾਹਮਣੇ ਆ ਰਿਹਾ ਹੈ।ਡਾਕਟਰੀ …
Read More »ਪੰਜਾਬੀ
ਕੈਪਟਨ ਸਰਕਾਰ ਕੇਰਲਾ ਸਰਕਾਰ ਤੋਂ ਸਬਕ ਸਿੱਖੇ – ਸਾਥੀ ਕੂੰਮਕਲਾਂ, ਜੋਸ਼ੀਲਾ, ਮਾਨਗੜ੍ਹ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸੰਯੁਕਤ ਮੋਰਚੇ ਦੇ ਸੱਦੇ ‘ਤੇ ਦੁਕਾਨਦਾਰਾਂ, ਰੇੜੀ ਫੜੀ ਵਾਲਿਆਂ ਦੀ ਹਮਾਇਤ ਵਿੱਚ ਉਨਾਂ ਦੇ ਕਾਰੋਬਾਰ ਨੂੰ ਬਚਾਉਣ ਲਈ ਦੁਕਾਨਾਂ ਬੰਦ ਕਰਾਉਣ ਦਾ ਵਿਰੋਧ ਕੀਤਾ ਗਿਆ।ਪੰਜਾਬ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਉਘੇ ਸਮਾਜ ਸੇਵੀ ਕਿਸਾਨ ਆਗੂ ਸਤਪਾਲ ਜੋਸ਼ੀਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਪੰਜਾਬ ਨੂੰ ਆਕਸੀਜਨ ਦੇ …
Read More »ਗਾਇਕ ਮੰਗਲ ਸਿੰਘ ਗੁਮਾਨਪੁਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 9 ਮਈ (ਖੁਰਮਣੀਆਂ) – ਗਾਇਕ ਕਲਾਕਾਰ ਮੰਗਲ ਸਿੰਘ ਗੁਮਾਨਪੁਰੀ ਦੀ ਮੋਤ ‘ਤੇ ਸਰਹੱਦੀ ਸਾਹਿਤ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰਤਾਪ ਕਠਾਣੀਆਂ ਅਤੇ ਕਹਾਣੀਕਾਰ ਮਨਮੋਹਨ ਬਾਸਰਕੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁੱਖੀ ਪ੍ਰੀਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।ਪ੍ਰਤਾਪ ਕਠਾਣੀਆਂ ਨੇ ਕਿਹਾ ਮੰਗਲ ਸਿੰਘ ਗੁਮਾਨਪੁਰੀ ਪਿੰਡ ਕਠਾਣੀਆਂ ਉਠਣ ਤੋਂ ਪਹਿਲਾਂ ਲੰਮਾ ਅਰਸਾ ਉਨ੍ਹਾਂ ਦੇ ਪਿੰਡ ਦੇ ਗੁਰਦੁਆਰੇ ਹਰ ਮੱਸਿਆ …
Read More »ਲਾਕਡਾਊਨ ਕਾਰਨ ਦੁਕਾਨਦਾਰ ਤੇ ਮਜ਼ਦੂਰ ਕਰੋਨਾ ਤੋਂ ਪਹਿਲਾਂ ਹੀ ਭੁੱਖ ਨਾਲ ਮਰਨਗੇ – ਉਗਰਾਹਾਂ
ਤਾਲਾਬੰਦੀ ਕਰੋਨਾ ਮਹਾਮਾਰੀ ਨਹੀ ਹੈ ਕੋਈ ਸਾਰਥਕ ਹੱਲ ਨਵੀਂ ਦਿੱਲੀ, 9 ਮਈ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲ਼ਾਫ ਦਿੱਲੀ ਦੀਆਂ ਹੱਦਾਂ `ਤੇ ਚੱਲ ਰਹੇ ਮੋਰਚਿਆਂ ਅੰਦਰ ਪੂਰੇ 162 ਦਿਨ ਹੋ ਗਏ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਟਿਕਰੀ ਹੱਦ `ਤੇ ਗਦਰੀ ਬੀਬੀ ਗੁਲਾਬ ਕੌਰ ਨਗਰ ਸਟੇਜ਼ ਤੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨਾਲ ਭਰੇ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਮੋਦੀ ਤੇ ਕੈਪਟਨ ਸਰਕਾਰ ਦਾ ਫੂਕਿਆ ਪੁੱਤਲਾ
ਅੰਮ੍ਰਿਤਸਰ, 9 ਮਈ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਅੱਜ ਪਿੰਡਾਂ ਵਿੱਚ ਜਥੇ ਮਾਰਚ ਕਰਕੇ ਕੈਪਟਨ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।ਕੋਰੋਨਾ ਮਹਾਮਾਰੀ ਦੀ ਆੜ ਵਿੱਚ ਕੀਤੇ ਜਾ ਰਹੇ ਜ਼ਬਰੀ ਲਾਕਡਾਊਨ ਦੇ ਖਿਲਾਫ ਚੱਬਾ ਵਿਖੇ ਅੰਮ੍ਰਿਤਸਰ-ਹਰੀਕੇ ਹਾਈਵੇਅ ‘ਤੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਅਗਵਾਈ ‘ਚ ਕੀਤੇ ਰੋਸ ਪ੍ਰਦਰਸ਼ਨ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ …
Read More »ਇੱਕ ਪਹਿਲ ਬਦਲ ਸਕਦੀ ਹੈ ਕਿਸੇ ਦੀ ਜ਼ਿੰਦਗੀ – ਜਿਲ੍ਹਾ ਬਾਲ ਸੁਰੱਖਿਆ ਅਫਸਰ
ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਮਾਹਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ/ਲੋਕਡਾਊਨ ਦੋਰਾਨ ਬੱਚਿਆਂ ਦੀ ਸੁਰੱਖਿਆ ਲਈ ਜਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਜੇਕਰ ਕਿਸੇ ਵੀ ਬੱਚੇ ਨੂੰ ਕੋਈ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਸਿਧੇ ਤੋਰ ‘ਤੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਠਾਨਕੋਟ ਨਾਲ ਉਨ੍ਹਾਂ ਦੇ ਮੋਬਾਇਲ ਨੰ 85590-63371 ‘ਤੇ ਸੰਪਰਕ ਕੀਤਾ …
Read More »ਕੋਰੋਨਾ ਵਾਇਰਸ ਤੋਂ ਡਰਨਾ ਨਹੀਂ, ਸਗੋਂ ਲੜਨਾ ਹੈ – ਡਾ. ਗੀਤਾਂਜਲੀ ਸਿੰਘ
ਬਲਾਕ ਵਿਚ ਟੀਕਾਕਰਨ ਦੇ ਕੰਮ ’ਤੇ ਕੀਤਾ ਤਸੱਲੀ ਦਾ ਪ੍ਰਗਟਾਵਾ ਨਵਾਂਸ਼ਹਿਰ, 9 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ …
Read More »ਖੋਲੋ ਸ਼ਟਰ ਦੁਕਾਨਾਂ ਦੇ, ਜੁੜ ਜੋ ਨਾਲ ਕਿਸਾਨਾਂ ਦੇ” ਨਾਅਰੇ ਨਾਲ ਵਪਾਰੀਆਂ ਨੂੰ ਦੁਕਾਨਾਂ ਖੋਲ੍ਹਣ ਲਈ ਕੀਤਾ ਪ੍ਰੇਰਿਤ
ਵਪਾਰੀਆਂ ਨੇ ਦੁਕਾਨਾਂ ਖੋਲ੍ਹਣ ਦੀ ਨਹੀਂ ਦਿਖਾਈ ਜ਼ੁਰੱਅਤ ਧੂਰੀ, 8 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਲਗਾਏ ਲਾਕਡਾਊਨ ਦੌਰਾਨ ਦੁਕਾਨਾਂ ਬੰਦ ਕਰਨ ਦੇ ਹੁਕਮਾਂ ਦੇ ਖਿਲਾਫ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਖੋਲਣ ਲਈ ਪ੍ਰੇਰਿਤ ਕਰਦਿਆਂ ਸ਼ਹਿਰ ਵਿੱਚ ਜਿੱਥੇ ਸਰਕਾਰ ਦੇ ਖਿਲਾਫ ਇੱਕ ਰੋਸ ਰੈਲੀ ਕੱਢੀ ਗਈ, ਉੱਥੇ …
Read More »ਕਣਕ ਦੀ ਖਰੀਦ ਵਿੱਚ ਪਨਗ੍ਰੇਨ ਏਜੰਸੀ ਮੋਹਰੀ – ਡਿਪਟੀ ਕਮਿਸ਼ਨਰ
ਹੁਣ ਤੱਕ 551587 ਲੱਖ ਮੀਟ੍ਰਿਕ ਟਨ ਕਣਕ ਖਰੀਦੀ, ਕਿਸਾਨਾਂ ਨੂੰ ਕੀਤੀ 746.95 ਕਰੋੜ ਦੀ ਅਦਾਇਗੀ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵਲੋਂ 551587 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਕਣਕ ਦੀ ਖਰੀਦ ਵਿੱਚ ਪਨਗ੍ਰੇਨ ਮੋਹਰੀ ਏਜੰਸੀ ਵਜੋਂ ਉਭਰੀ ਹੈ ਅਤੇ ਪਨਗ੍ਰੇਨ ਵੱਲੋਂ ਹੁਣ ਤੱਕ 141941 ਮੀਟ੍ਰਿਕ ਟਨ ਕਣਕ ਦੀ …
Read More »ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਇਸ ਸਬੰਧੀ ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ <https://tinyurl.com/yu8bcexh> ‘ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ …
Read More »
Punjab Post Daily Online Newspaper & Print Media