Wednesday, November 25, 2026

ਪੰਜਾਬੀ

ਪੰਜਾਬ ਵਿੱਚ ਘੱਟਗਿਣਤੀ ਭਾਈਚਾਰੇ ਵਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਵਿਦਿਆਰਥੀਆਂ ਨੂੰ ਬਣਦੀਆਂ ਸਹੂਲਤਾਂ ਦੇਣ – ਚੇਅਰਮੈਨ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੰਜਾਬ ਵਿੱਚ ਰਹਿੰਦੇ ਘੱਟਗਿਣਤੀ ਭਾਈਚਾਰੇ ਨਾਲ ਸੰਬੰਧਿਤ ਵਿਅਕਤੀਆਂ ਵਲੋਂ ਪੰਜਾਬ ਘੱਟਗਿਣਤੀ ਕਮਿਸ਼ਨ ਨੂੰ ਵਾਰ-ਵਾਰ ਬੇਨਤੀ ਕੀਤੀ ਜਾਂਦੀ ਹੈ ਕਿ ਘੱਟਗਿਣਤੀ ਭਾਈਚਾਰੇ ਵਲੋਂ ਸਥਾਪਿਤ ਕੀਤੇ ਗਏ ਵਿਦਿਅਕ ਅਦਾਰਿਆਂ ਵਲੋਂ ਉਹਨਾ ਨੂੰ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਉਨਾਂ ਨੂੰ ਇਨ੍ਹਾਂ ਸੰਸਥਾਵਾਂ ਵਲੋਂ …

Read More »

ਪਿੰਡਾਂ ਦੇ ਵਿਕਾਸ ਕਾਰਜ਼ਾਂ’ਚ ਕੋਈ ਕਮੀ ਨਹੀਂ ਰਹਿਣ ਦਿਆਂਗੇ – ਚੀਫ਼ ਇੰਜੀਨੀਅਰ

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਇੰਜ. ਤੇਜਪਾਲ ਸਿੰਘ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ-ਨਿਯੁੱਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ `ਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚੇ।                   ਮੱਥਾ ਟੇਕਣ ਉਪਰੰਤ ਉਹ ਜਿਲਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ …

Read More »

ਸਰਕਾਰੀ ਸਕੂਲ ਬਾਲੀਆਂ ਦੇ ਕਮਰਿਆਂ ਦਾ ਲੈਂਟਰ ਪਾਇਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਵਾਇਆ ਸੰਗਰੂਰ ਨੂੰ ਨਾਬਾਰਡ ਤਹਿਤ ਤਿੰਨ ਕਮਰਿਆਂ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵੀਰ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ …

Read More »

ਕਰਜ਼ੇ ਦੇ ਭਾਰੀ ਬੋਝ ਕਾਰਨ ਮਜ਼ਦੂਰ ਨੇ ਕੀਤੀ ਆਤਮ ਹੱਤਿਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਂ ਲੰਘਦੀ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ।ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ਸਿੰਘ (42 ਸਾਲ) ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।ਉਸ ਦੇ ਮਾਤਾ ਪਿਤਾ ਬਜ਼ੁਰਗ ਅਵਸਥਾ …

Read More »

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਆਈ ਸਾਰੀ ਕਣਕ ਦੀ ਹੋਈ ਖਰੀਦ – ਡੀ.ਸੀ

ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ ਖਰੀਦ ਕੀਤੀ ਕਣਕ ਦੇ 2211 ਕਰੋੜ 15 ਲੱਖ ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਜ਼ਿਲਾ ਸੰਗਰੂਰ ਦੀਆਂ ਵੱਖ-ਵੱਖ ਮੰਡੀਆਂ ’ਚ 10 ਅਪ੍ਰੈਲ ਤੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆਂ ਦੌਰਾਨ 8 ਮਈ ਤੱਕ ਸਮੁੱਚੀਆਂ ਮੰਡੀਆਂ ’ਚ 11 ਲੱਖ 39 ਹਜ਼ਾਰ 206 ਮੀਟਰਕ ਟਨ ਕਣਕ ਦੀ ਆਮਦ ਹੋਈ, ਖਰੀਦ ਪ੍ਰਕਿਰਿਆਂ ਨਾਲ ਜੁੜੇ ਅਧਿਕਾਰੀਆਂ ਵਲੋਂ ਨਿਭਾਈ ਡਿਊਟੀ …

Read More »

ਆਕਸੀਜਨ ਨਾਲੋਂ ਫੇਸ ਮਾਸਕ ਪਾਉਣਾ ਬਿਹਤਰ – ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਇਕ ਨਵੇਕਲੀ ਮੀਡੀਆ ਕੰਪੇਨ ਦੀ ਸ਼ੁਰੂਆਤ ਕੀਤੀ ਹੈ।                 ਸਿਵਲ ਸਰਜਨ …

Read More »

ਜੁਡੀਸ਼ੀਅਲ ਅਫ਼ਸਰਾਂ ਨੇ ਬੰਗਾ ਰੋਡ ਸਮਸ਼ਾਨਘਾਟ ਲਈ ਦਿੱਤਾ ਸਹਿਯੋਗ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਪਬਲਿਕ ਵੈਲਫੇਅਰ ਸੁਸਾਇਟੀ ਦੇ ਉਪ ਪ੍ਰਧਾਨ ਪੀ.ਕੇ ਸਰੀਨ ਵੱਲੋਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਬੰਗਾ ਰੋਡ ਸਥਿਤ ਸਮਸ਼ਾਨਘਾਟ ਵਿਚ ਮ੍ਰਿਤਕਾਂ ਦੇ ਸਸਕਾਰ ਲਈ ਜਗ੍ਹਾ ਦੀ ਘਾਟ ਹੈ ਅਤੇ ਖ਼ਰਾਬ ਮੌਸਮ ਨੂੰ ਦੇਖਦਿਆਂ ਸ਼ੈਡ ਦਾ ਨਿਰਮਾਣ ਕੀਤਾ ਜਾਣਾ ਜ਼ਰੂਰੀ ਹੈ।ਇਹ ਧਿਆਨ ਵਿੱਚ ਆਉਣ ’ਤੇ ਜ਼ਿਲ੍ਹਾ …

Read More »

ਲਾਕਡਾਊਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਖਿਲਾਫ਼ ਤਿੰਨ ਮੁਕੱਦਮੇ

ਪੁਲਿਸ ਨੇ 919 ਦੇ ਕਰਵਾਏ ਕੋਵਿਡ ਟੈਸਟ, 83 ਦੇ ਕੀਤੇ ਚਲਾਨ ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿੱਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 919 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 83 ਵਿਅਕਤੀਆਂ ਦੇ ਚਲਾਨ ਕੀਤੇ …

Read More »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੈਡੀਕਲ ਵਾਰਡ ਸਥਾਪਿਤ

50 ਬੈਡਾਂ ਵਾਲੇ ਸੈਂਟਰ ਵਿੱਚ ਆਕਸੀਜਨ ਦਾ ਪ੍ਰਬੰਧ ਤੇ ਮੈਡੀਕਲ ਟੀਮਾਂ ਤਾਇਨਾਤ ਤਲਵੰਡੀ ਸਾਬੋ, 8 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ।ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ …

Read More »

ਜ਼ਿਲ੍ਹੇ ਵਿੱਚ ਅੱਜ 2645 ਯੋਗ ਵਿਅਕਤੀਆਂ ਨੂੰ ਲਗਾਏ ਗਏ ਟੀਕੇ – ਸਿਵਲ ਸਰਜਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਸਿਹਤ ਵਿਭਾਗ ਦੀਆਂ ਵੱਖ-ਵੱਖ ਵੈਕਸੀਨੇਸ਼ਨ ਟੀਮਾਂ ਨੇ ਜਿਲ੍ਹੇ ਵਿੱਚ ਕੱਲ 2645 ਯੋਗ ਲਾਭਪਾਤਰੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜ਼ਿਲ੍ਹੇ ਵਿਚ …

Read More »