Wednesday, November 25, 2026

ਪੰਜਾਬੀ

ਹੈਲਥ ਸੈਂਟਰ ਨੇ 1000 ਕੋਰੋਨਾ ਵੈਕਸੀਨ ਡੋਜ਼ ਦੇਣ ਦਾ ਅੰਕੜਾ ਕੀਤਾ ਪਾਰ

ਅੰਮ੍ਰਿਤਸਰ, 8 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ 1000 ਮਹਿਲਾ-ਪੁਰਸ਼ ਅਧਿਆਪਨ ਤੇ ਗੈਰ ਅਧਿਆਪਨ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੇ ਜਾਣ ਦਾ ਅੰਕੜਾ ਪਾਰ ਕਰ ਲਿਆ ਗਿਆ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਹੈਲਥ ਸੈਂਟਰ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ …

Read More »

ਨਵੇਂ ਗੀਤ ‘ਰਿਸ਼ਤੇ ਪਾ’ ਨੂੰ ਲੈ ਕੇ ਚਰਚਾ ਵਿੱਚ ਹੈ ਪੰਮੀ ਘੁਮਾਣ

ਅੰਮ੍ਰਿਤਸਰ, 8 ਮਈ (ਸੰਧੂ) – ਨਵੇਂ ਗੀਤ ‘ਰਿਸ਼ਤੇ ਪਾ’ ਨਾਲ ਪੰਮੀ ਘੁਮਾਣ ਨਾਮ ਚਰਚਾ ਵਿੱਚ ਹੈ।ਅੰਮ੍ਰਿਤਸਰ ਨਿਵਾਸੀ ਪ੍ਰੋਡਿਊਸਰ ਮੈਡਮ ਰਜਨੀ ਕੌਰ ਨੇ ਦੱਸਿਆ ਕਿ ਕਲਾਕਾਰ ਪੰਮੀ ਘੁਮਾਣ ਇਸ ਗੀਤ ਦੀ ਵੀਡਿਓ ਨੂੰ ਲੈ ਕੇ ਕਾਫੀ ਆਸਵੰਦ ਹੈ।ਉਨਾਂ ਕਿਹਾ ਕਿ ਗੀਤ ਦੇ ਬੋਲ ਉਘੇ ਗੀਤਕਾਰ ਨਿੰਦੀ ਮੁਝੈਲ ਦੇ ਹਨ, ਜਦਕਿ ਉਘੇ ਸੰਗੀਤਕਾਰ ਅਮਨ ਬੱਬੂ ਨੇ ਇਸ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ।ਡਾਇਰੈਕਟਰ …

Read More »

ਪੰਜਾਬ ਸਰਕਾਰ ਨੇ ਕਰੋਨਾ ਕਾਲ ਦੌਰਾਨ ਕਣਕ ਦੀ ਖਰੀਦ, ਚੁੱਕਾਈ ਤੇ ਅਦਾਇਗੀ ਸਫਲਤਾ ਨਾਲ ਨੇਪਰੇ ਚਾੜ੍ਹੀ – ਜੋਗਿੰਦਰ ਪਾਲ

ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਕਾਲ ਦੇ ਚੱਲਦਿਆਂ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਅਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ …

Read More »

ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਜਿਲ੍ਹਾ ਪਠਾਨਕੋਟ ਲਈ ਆਕਸੀਜਨ ਨੋਡਲ ਅਫਸਰ ਨਿਯੁੱਕਤ

ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਭਾਰਤ ਵਿੱਚ ਕਰੋਨਾ ਦੇ ਮਰੀਜ਼ਾਂ ਵਾਸਤੇ ਆਕਸੀਜਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ।ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਜਿਲ੍ਹਾ ਪਠਾਨਕੋਟ ਲਈ ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੂੰ ਜਿਲ੍ਹਾ ਪਠਾਨਕੋਟ ਲਈ ਆਕਸੀਜਨ ਨੋਡਲ ਅਫਸਰ ਨਿਯੁੱਕਤ ਕੀਤਾ ਗਿਆ ਹੈ।   …

Read More »

ਆਸ਼ੀਰਵਾਦ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਧਾਇਕ ਗੋਲਡੀ ਵੱਲੋਂ ਸਿਵਲ ਹਸਪਤਾਲ ਨੂੰ ਦੋ ਐਂਬੂਲੈਂਸਾਂ ਭੇਟ

ਧੂਰੀ, 8 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੂੰ ਦੋ ਮਿੰਨੀ ਐਂਬੁਲੈਂਸਾਂ ਦੀਆਂ ਚਾਬੀਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੌਂਪੀਆਂ ਗਈਆਂ।                  ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ …

Read More »

50 ਫੀਸਦੀ ਸਟਾਫ ਨਾਲ ਚੱਲਣਗੇ ਸ਼੍ਰੋਮਣੀ ਕਮੇਟੀ ਦਫ਼ਤਰ – ਬੀਬੀ ਜਗੀਰ ਕੌਰ

ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) – ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਉਨ੍ਹਾਂ ਨੇ ਮੌਜੂਦਾ ਸਮੇਂ ਕੋਰੋਨਾ ਕਾਰਨ ਨਾਜ਼ੁਕ ਹਾਲਾਤ ਕਾਰਣ …

Read More »

ਲੋਕਾਂ ਨੂੰ ਕੈਨੌਪੀ ਰਾਹੀਂ ਦਾਖਲਾ ਮੁਹਿੰਮ ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ ) – ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦਫ਼ਤਰ (ਸੈ.ਸਿ) ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਜਿਲਾ ਪੱਧਰੀ ਦਾਖਲਾ ਮੁਹਿੰਮ ਅਰੰਭੀ ਗਈ।ਜਿਸ ਤਹਿਤ ਪ੍ਰਿੰਸੀਪਲ ਰਕੇਸ਼ ਕੁਮਾਰ ਕੱਟੂ ਅਤੇ ਸਿਮਰਦੀਪ ਸਿੰਘ ਡੀ.ਐਮ ਸਪੋਰਟਸ ਦੀ ਰਹਿਨੁਮਾਈ ‘ਚ ਕੋਵਿਡ-19 ਦੀ ਪਾਲਣਾ ਕਰਦੇ ਹੋਏ ਕੈਨੋਪੀ ਲਗਾਈ ਜਾ ਰਹੀ ਹੈ।ਦਾਖ਼ਲਾ ਕਨੌਪੀ …

Read More »

ਕੋਰੋਨਾ ਕਾਰਨ ਨੌਜਵਾਨ ਦੀ ਮੌਤ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਕਾਰਨ ਪਟਿਆਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ਼ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਲੌਂਗੋਵਾਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਦਾ ਦਿਹਾਂਤ ਹੋ ਗਿਆ ਹੈ।ਇਸ ਨੌਜਵਾਨ ਦੀ ਬੇਵਕਤੀ ਮੌਤ ‘ਤੇ ਪੂਰੇ ਇਲਾਕੇ ‘ਚ ਗਮ ਦਾ ਮਾਹੌਲ ਹੈ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂੂ ਮੇਲਾ ਸਿੰਘ ਸੂਬੇਦਾਰ, ਕਾਂਗਰਸ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਗੋਇਲ, …

Read More »

400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿੱਚ ਲਾਏ ਜਾ ਰਹੇ ਹਨ 2.18 ਲੱਖ ਪੌਦੇ- ਭੁੱਲਰ

ਮੌਨਸੂਨ ਸੀਜ਼ਨ ਦੌਰਾਨ ਟੀਚਾ ਪੂਰਾ ਕਰਨ ਦੇ ਹੁਕਮ ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ‘ਚ ਬੂਟੇ ਲਾਉਣ ਦੀ ਮੁਹਿੰਮ ਤਹਿਤ ਕਪੂਰਥਲਾ ਜ਼ਿਲ੍ਹੇ ਦੇ 546 ਪਿੰਡਾਂ ਵਿੱਚ 2.18 ਲੱਖ ਪੌਦੇ …

Read More »

ਐਸ.ਡੀ.ਐਮ ਵਲੋਂ ਚੋਣ ਹਲਕਾ ਪਠਾਨਕੋਟ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਗੁਰਸਿਮਰਨ ਸਿੰਘ ਢਿਲੋਂ ਨੇ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਸਮੂਹ ਸੈਕਟਰ ਅਫਸਰਾਂ ਨਾਲ ਗੁਗਲ ਮੀਟ ‘ਤੇ ਮੀਟਿੰਗ ਕੀਤੀ।ਜਿਸ ਵਿੱਚ ਚੋਣ ਕਮਿਸ਼ਨ ਵੱਲੋ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਚੱਲ ਰਹੀ ਸੁਧਾਈ ਬਾਰੇ ਜਾਣਕਾਰੀ ਦਿੱਤੀ ਗਈ।                 ਉਹਨਾ ਕਿਹਾ ਕਿ ਕੋਈ ਵੀ ਨੌਜਵਾਨ …

Read More »