Wednesday, November 25, 2026

ਪੰਜਾਬੀ

ਪ੍ਰਾਈਵੇਟ ਸਕੂਲਾਂ ਤੋਂ ਹਟ ਕੇ 4015 ਬੱਚੇ ਸਰਕਾਰੀ ਸਕੂਲਾਂ ‘ਚ ਹੋਏ ਦਾਖਲ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮੌਜ਼ੂਦਾ ਸੈਸ਼ਨ ਦੌਰਾਨ ਹੁਣ ਤੱਕ 4015 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ।ਜਦਕਿ ਪਿੱਛਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 15% ਵਾਧਾ ਰਿਕਾਰਡ ਕੀਤਾ ਗਿਆ ਸੀ।ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਇਸ ਸੈਸ਼ਨ ਵਿੱਚ ਪਿੱਛਲੇ ਸੈਸ਼ਨ ਦੇ ਮੁਕਾਬਲੇ 4015 ਬੱਚੇ ਜਿਆਦਾ ਦਾਖਲ ਹੋ …

Read More »

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ 3 ਮੁਕੱਦਮੇ

ਪੁਲਿਸ ਨੇ 921 ਦੇ ਕਰਵਾਏ ਕੋਵਿਡ ਟੈਸਟ, 80 ਦੇ ਕੀਤੇ ਚਲਾਨ ਨਵਾਂਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਕੱਲ 3 ਮੁਕੱਦਮੇ ਦਰਜ ਕੀਤੇ ਗਏ ਹਨ।ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 80 ਵਿਅਕਤੀਆਂ ਦੇ ਚਲਾਨ ਕੀਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁ. ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਮਰੀਜ਼ਾਂ ਦੀ ਲਈ ਆਰਜ਼ੀ ਕੇਂਦਰ ਸਥਾਪਿਤ

ਰੂਸ ਤੋਂ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ – ਬੀਬੀ ਜਗੀਰ ਕੌਰ ਅੰਮ੍ਰਿਤਸਰ, 6 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਅੱਜ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …

Read More »

ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬਤ ਦਾ ਭਲਾ ਟਰੱਸਟ

ਈਦ ਤੋਂ ਪਹਿਲਾਂ ਪਹੁੰਚ ਜਾਵੇਗਾ ਪਹਿਲੇ ਮਹੀਨੇ ਦਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ’ਚ ਆਪਣੀ ਜ਼ਿੰਦਗੀ ’ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁੱਖੀਆਂ ਦੀ ਸੇਵਾ ’ਚ ਜੁੱਟੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ …

Read More »

ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਗੋਇਲ ਅਤੇ ਮੀਤ ਪ੍ਰਧਾਨ ਬੀਬੀ ਚੋਟੀਆਂ ਨੇ ਅਹੁੱਦਾ ਸੰਭਾਲਿਆ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਦੇ ਨਵ-ਨਿਯੁਕਤ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ ਪਤਨੀ ਵਿਜੈ ਗੋਇਲ ਅਤੇ ਮੀਤ ਪ੍ਰਧਾਨ ਨਸੀਬ ਕੌਰ ਚੋਟੀਆਂ ਪਤਨੀ ਗੁਰਮੇਲ ਸਿੰਘ ਚੋਟੀਆਂ ਨੇ ਆਪਣੇ-ਆਪਣੇ ਅਹੁੱਦੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ ਦੀ ਮੌਜ਼ੂਦਗੀ ’ਚ ਕੋਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੰਭਾਲ ਲਏ ਹਨ।ਅਹੁੱਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਸ੍ਰੀਮਤੀ ਰੀਤੂ …

Read More »

ਗੰਜ਼ਾਪਣ ਦੂਰ ਕਰਨ ਲਈ ਐਫ.ਯੂ.ਈ ਤਕਨੀਕ ਲਾਭਕਾਰੀ -ਡਾ. ਮਨੀਲਾ

ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਤੰਦਰੁਸਤ ਸਰੀਰ ਅਤੇ ਚਮਕਦਾਰ ਵਾਲ ਨਾ ਸਿਰਫ ਆਦਮੀ ਅਤੇ ਔਰਤ ਦੋਨਾਂ ਦੀ ਦਿੱਖ ਨੂੰ ਵਧਾਉਂਦੇ ਹੈ, ਬਲਕਿ ਉਨ੍ਹਾਂ ਦੀ ਸ਼ਖਸੀਅਤ ਨੂੰ ਵੀ ਨਿਖਾਰਦੇ ਹਨ।ਚੰਗੇ ਵਾਲਾਂ ਦੀ ਦਿੱਖ ਉਹਨਾਂ ਦੀ ਉਮਰ ਨੂੰ ਵੀ ਲਕਾਉਂਦੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਜੀਸਿਟੀ ਹਸਪਤਾਲ ਰਣਜੀਤ ਐਵਨਿਊ ਦੀ ਡਾ. ਮਨੀਲਾ ਵਲੋਂ ਕੀਤਾ ਗਿਆ।                 …

Read More »

ਕੋਵਿਡ ਦੇ ਚੱਲਦਿਆਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਵਧਾਈ ਸੰਖਿਆ – ਡਾ. ਬਾਂਬਾ

ਪ੍ਰਾਈਵੇਟ ਹਸਪਤਾਲਾਂ ਵਿੱਚ ਕੁੱਲ ਲੈਵਲ 2 ਦੇ 285 ਤੇ ਲੈਵਲ 3 ਦੇ 62 ਬੈਡ ਰਿਜ਼ਰਵ ਰੱਖੇ ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਦੇ ਚੱਲਦਿਆਂ ਕੋਵਿਡ ਮਰੀਜ਼ਾਂ ਲਈ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹੁਣ ਪਹਿਲਾਂ ਨਾਲੋਂ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਬੈਡਾਂ ਦੀ ਸੰਖਿਆ ਵਿੱਚ ਵਾਧਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਹੁਣ ਕੋਈ ਵੀ …

Read More »

ਸਫ਼ਾਈ, ਦਵਾਈ ਅਤੇ ਸਖ਼ਤਾਈ ਨਾਲ ਜਿੱਤਾਂਗੇ ਕੋਰੋਨਾ ਵਿਰੁੱਧ ਜੰਗ – ਡਾ. ਗੁਰਦੀਪ ਕਪੂਰ

ਜ਼ਿਲ੍ਹੇ ਵਿੱਚ ਘਰੇੂਲ ਇਕਾਂਤਵਾਸ ਅਧੀਨ 8303 ਕੋਰੋਨਾ ਮਰੀਜ਼ ਹੋਏ ਸਿਹਤਯਾਬ ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਸ਼ਹੀਦ ਭਗਤ ਸਿੰਘ ਨਗਰ ਵਿਚ ਤਕਰੀਬਨ 8303 ਕੋਵਿਡ-19 ਪਾਜ਼ੇਟਿਵ ਸਫ਼ਲਤਾ ਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 785 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਰਹਿ ਗਏ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ …

Read More »

ਕੋਰੋਨਾ ਦੇ ਗੰਭੀਰ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ‘ਚ ਜਾਂਚ ਕਰਵਾਉਣ ਲੋਕ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ਵਿਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾ ਕੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ਼ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ ਪ੍ਰਾਇਮਰੀ ਸਿਹਤ ਕੇਂਦਰ ਮੁਜੱਫਰਪੁਰ ਦੇ ਸੀਨੀਅਰ …

Read More »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ 260376 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਕਿਸਾਨਾਂ ਨੂੰ ਕਰੀਬ 469 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ ਨਵਾਂਸ਼ਹਿਰ, 6 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ ’ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ ’ਚ ਪਹੁੰਚੀ ਸਾਰੀ 260376 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ …

Read More »